ਪੜਚੋਲ ਕਰੋ

Kulwant Singh : ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ

ਚੰਡੀਗੜ੍ਹ: ਅੱਜ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਕੁਲਵੰਤ ਸਿੰਘ ਨੂੰ ਪਿਛਲੇ ਸਮੇਂ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿੱਚ ਕੱਢ ਦਿੱਤਾ ਸੀ।

ਚੰਡੀਗੜ੍ਹ: ਅੱਜ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅੱਜ ਚੰਡੀਗੜ੍ਹ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ , ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।  ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਿਛਲੇ ਸਮੇਂ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿੱਚ ਕੱਢ ਦਿੱਤਾ ਸੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਸਾਰੇ ਲੋਕ ਭਾਜਪਾ ਦੇ ਸੀ। ਕੇਂਦਰ, ਨਗਰ ਨਿਗਮ, ਗਵਰਨਰ ਸਭ ਬੀਜੇਪੀ ਦੇ ਸੀ। ਇਸ ਦੇ ਬਾਵਜੂਦ ਸਾਰੇ ਬੀਜੇਪੀ ਨੇਤਾ ਹਾਰ ਗਏ। 
 
ਉਨ੍ਹਾਂ ਕਿਹਾ ਕਿ ਲੋਕ ਵੱਡੇ ਹੁੰਦੇ ਹਨ, ਨੇਤਾ ਨਹੀਂ। ਚੰਡੀਗੜ੍ਹ ਦੇ ਲੋਕਾਂ ਨੇ ਅੱਜ ਦੱਸ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਜਿੱਤ ਹਾਸਲ ਹੋਈ ਹੈ। ਪੰਜਾਬ ਦੇ ਲੋਕ ਤਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਜਿੱਤ ਤੈਅ ਕਰ ਚੁੱਕੇ ਹਨ।
 
ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ 'ਚ ਆਪ ਦੀ ਜਿੱਤ ਪੰਜਾਬ 'ਚ ਆਉਣ ਵਾਲੇ ਬਦਲਾਅ ਦਾ ਸੰਕੇਤ ਹੈ। ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰਦੇ ਹੋਏ ਆਪ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ। ਕੇਜਰੀਵਾਲ ਨੇ ਸਾਰੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਤੇ ਲਿਖਿਆ ਕਿ ਇਸ ਵਾਰ ਪੰਜਾਬ ਬਦਲਾਅ ਦੇ ਲਈ ਤਿਆਰ ਹੈ।

ਇਹ ਵੀ ਪੜ੍ਹੋ :  ਨਵੇਂ ਸਾਲ 'ਚ ਹੋਣਗੇ GST ਨਾਲ ਜੁੜੇ 3 ਵੱਡੇ ਬਦਲਾਅ , ਕਾਰੋਬਾਰੀਆਂ ਦੇ ਨਾਲ-ਨਾਲ ਆਮ ਆਦਮੀ 'ਤੇ ਵੀ ਪਵੇਗਾ ਸਿੱਧਾ ਅਸਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget