ਪੜਚੋਲ ਕਰੋ

ਕੁੰਵਰ ਵਿਜੇ ਪ੍ਰਤਾਪ ਨੇ ਫੇਸਬੁੱਕ 'ਤੇ ਮਾਰੀ ਬੜ੍ਹਕ, ਵਿਰੋਧੀਆਂ ਨੂੰ 'ਸ਼ੇਅਰ' ਰਾਹੀਂ ਚੇਤਾਵਨੀ

ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫੇਸਬੁੱਕ ਜ਼ਰੀਏ ਆਪਣੇ ਵਿਰੋਧੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੋ ਵੀ ਉਨ੍ਹਾਂ ਨਾਲ ਟਕਰਾਉਣ ਦੀ ਕੋਸ਼ਿਸ਼ ਕਰਨਗੇ, ਉਹ ਚਕਨਾ-ਚੂਰ ਹੋ ਜਾਣਗੇ। ਆਈਜੀ ਨੇ ਇਸ਼ਾਰਿਆਂ-ਇਸ਼ਾਰਿਆਂ ਵਿੱਚ ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ 'ਤੇ ਨਿਸ਼ਾਨੇ ਲਾਏ ਹਨ।

ਚੰਡੀਗੜ੍ਹ: ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫੇਸਬੁੱਕ ਜ਼ਰੀਏ ਆਪਣੇ ਵਿਰੋਧੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੋ ਵੀ ਉਨ੍ਹਾਂ ਨਾਲ ਟਕਰਾਉਣ ਦੀ ਕੋਸ਼ਿਸ਼ ਕਰਨਗੇ, ਉਹ ਚਕਨਾ-ਚੂਰ ਹੋ ਜਾਣਗੇ। ਆਈਜੀ ਨੇ ਇਸ਼ਾਰਿਆਂ-ਇਸ਼ਾਰਿਆਂ ਵਿੱਚ ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ 'ਤੇ ਨਿਸ਼ਾਨੇ ਲਾਏ ਹਨ। ਇਸ ਕੰਮ ਲਈ ਉਨ੍ਹਾਂ ਇੱਕ ਹਿੰਦੀ ਭਾਸ਼ੀ ਸ਼ੇਅਰ ਦਾ ਇਸਤੇਮਾਲ ਕੀਤਾ ਹੈ।

ਆਪਣੀ ਫੇਸਬੁੱਕ ਪੋਸਟ ਵਿੱਚ ਆਈਜੀ ਨੇ ਲਿਖਿਆ-

ਸੀਸ਼ੇ ਕੇ ਘਰੋਂ ਮੇਂ ਰਹਿ ਕੇ, ਛੁਪ ਛੁਪ ਕੇ ਪੱਥਰ ਚਲਾਤੇ ਹੋ। ਜਿਸ ਦਿਨ ਮੈਂ ਟਕਰਾ ਗਿਆ, ਤੁਮ ਚਕਨਾਚੂਰ ਹੋ ਜਾਵੋਗੇ ।

ਦੱਸ ਦੇਈਏ ਕੁਝ ਦਿਨ ਪਹਿਲਾਂ ਅਕਾਲੀ ਆਗੂਆਂ ਨੇ ਉਨ੍ਹਾਂ ਨੂੰ ਘੇਰਿਆ ਸੀ। ਇਸ ਤੋਂ ਥੋੜ੍ਹੇ ਦਿਨ ਬਾਅਦ ਹੀ ਆਈਜੀ ਦਾ ਇਹ ਅੰਦਾਜ਼ ਸਾਹਮਣੇ ਆਇਆ ਹੈ। ਅਕਾਲੀ ਦਲ ਨੇ ਉਨ੍ਹਾਂ 'ਤੇ ਕਾਂਗਰਸੀ ਹੋਣ ਦੇ ਇਲਜ਼ਾਮ ਲਾਏ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Power Cut In Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਪਾਵਰ ਕੱਟ! ਇਨ੍ਹਾਂ ਇਲਾਕਿਆਂ 'ਚ ਲੋਕ ਹੋਣਗੇ ਪਰੇਸ਼ਾਨ; ਜਾਣੋ ਕਿੱਥੇ-ਕਿੱਥੇ...
ਪੰਜਾਬ 'ਚ ਅੱਜ ਲੱਗੇਗਾ ਲੰਬਾ ਪਾਵਰ ਕੱਟ! ਇਨ੍ਹਾਂ ਇਲਾਕਿਆਂ 'ਚ ਲੋਕ ਹੋਣਗੇ ਪਰੇਸ਼ਾਨ; ਜਾਣੋ ਕਿੱਥੇ-ਕਿੱਥੇ...
Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget