ਪੜਚੋਲ ਕਰੋ

ਚੋਣਾਂ ਖਤਮ ਹੁੰਦਿਆਂ ਹੀ ਕੁੰਵਰ ਵਿਜੈ ਪ੍ਰਤਾਪ ਦੀ ਵਾਪਸੀ

ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਇੰਸਪੈਕਟਰ ਜਨਰਲ ਆਫ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓਸੀਸੀਯੂ) ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਇੰਸਪੈਕਟਰ ਜਨਰਲ ਆਫ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓਸੀਸੀਯੂ) ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਯਾਦ ਰਹੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਭਾਰਤੀ ਚੋਣ ਕਮਿਸ਼ਨ ਨੇ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਕਰ ਦਿੱਤਾ ਸੀ। ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਸਪੈਸ਼ਲ ਇਨਵੈਸਟੀਗੇਟਿਵ ਟੀਮ (ਸਿੱਟ) ਤੋਂ ਵੀ ਲਾਂਭੇ ਕਰ ਦਿੱਤਾ। ਉਧਰ, ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਅੱਜ ਕੁੰਵਰ ਵਿਜੈ ਪ੍ਰਤਾਪ ਸਿੰਘ (ਆਈਪੀਐਸ) ਦੀ ਸਿੱਟ ਵਿੱਚ ਤੁਰੰਤ ਬਹਾਲੀ ਮੰਗੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਲੰਘ ਗਈਆਂ ਹਨ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਤੌਰ ਸਿੱਟ ਮੈਂਬਰ ਤੁਰੰਤ ਬਹਾਲੀ ਕਰਨ। ਭਗਵੰਤ ਮਾਨ ਨੇ ਕਿਹਾ ਕਿ ਕਿੰਨੇ ਅਫ਼ਸੋਸ ਦੀ ਗੱਲ ਹੈ ਕਿ ਕੈਪਟਨ ਸਰਕਾਰ ਬਣੀ ਨੂੰ ਢਾਈ ਸਾਲ ਟੱਪ ਚੁੱਕੇ ਹਨ, ਪਰ ਬੇਅਦਬੀ ਕਰਨ ਕਰਾਉਣ ਤੇ ਨਿਰਦੋਸ਼ ਨੌਜਵਾਨਾਂ ਨੂੰ ਗੋਲੀਆਂ ਨਾਲ ਭੁੰਨ੍ਹਣ ਵਾਲੇ ਅਜੇ ਵੀ ਖੁੱਲ੍ਹੇ ਘੁੰਮ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਖੰਨਾ 'ਚ 50 ਤੋਂ ਵੱਧ ਮਨਰੇਗਾ ਆਗੂ ਹਿਰਾਸਤ 'ਚ, ਕੈਬਨਿਟ ਮੰਤਰੀ ਦੀ ਕੋਠੀ ਦਾ ਕਰਨ ਲੱਗੇ ਸਨ ਘਿਰਾਓ; ਆਹ ਹਨ ਮੁੱਖ ਮੰਗਾਂ
ਖੰਨਾ 'ਚ 50 ਤੋਂ ਵੱਧ ਮਨਰੇਗਾ ਆਗੂ ਹਿਰਾਸਤ 'ਚ, ਕੈਬਨਿਟ ਮੰਤਰੀ ਦੀ ਕੋਠੀ ਦਾ ਕਰਨ ਲੱਗੇ ਸਨ ਘਿਰਾਓ; ਆਹ ਹਨ ਮੁੱਖ ਮੰਗਾਂ
Punjab News: ਪੰਜਾਬ ਕਾਂਗਰਸ 'ਚ ਬਗਾਵਤ ਵਿਰੁੱਧ ਸਖ਼ਤ ਐਕਸ਼ਨ, ਸਾਬਕਾ CM ਚੰਨੀ ਨੇ ਕਈ ਆਗੂਆਂ ਨੂੰ ਕੱਢਿਆ ਬਾਹਰ; ਬੋਲੇ...
ਪੰਜਾਬ ਕਾਂਗਰਸ 'ਚ ਬਗਾਵਤ ਵਿਰੁੱਧ ਸਖ਼ਤ ਐਕਸ਼ਨ, ਸਾਬਕਾ CM ਚੰਨੀ ਨੇ ਕਈ ਆਗੂਆਂ ਨੂੰ ਕੱਢਿਆ ਬਾਹਰ; ਬੋਲੇ...
ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ
ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Embed widget