ਪੜਚੋਲ ਕਰੋ

Punjab News: ਕੁੰਵਰ ਵਿਜੇ ਪ੍ਰਤਾਪ ਦਾ ਫੁੱਟਿਆ ਗੁੱਸਾ ! ਮੈਂ ਵੀ ਤੁਹਾਡੀ ਗੱਲ 'ਤੇ ਵਿਸ਼ਵਾਸ ਕਰ ਲਿਆ ਅਤੇ ਰਾਜਨੀਤੀ ਦਾ ਸ਼ਿਕਾਰ ਹੋ ਗਿਆ

ਕੁਵੰਰ ਵਿਜੇ ਪ੍ਰਤਾਪਸ ਨੇ ਕਿਹਾ ਕਿ ਦੋਸ਼ੀ ਸਰਕਾਰੀ ਤੰਤਰ ਤੇ ਹਾਵੀ ਹੋ ਗਏ। ਪੰਜਾਬੀਆਂ ਦੇ ਨਾਲ ਧੋਖਾ ਹੋ ਗਿਆ। ਲੇਕਿਨ ਆਖ਼ਿਰੀ ਫੈਸਲਾ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਹੋਣਾ ਹੈ। ਮੇਰੀ ਜੰਗ ਜਾਰੀ ਰਹੇਗੀ, ਹਰ ਤਸੱਦਦ ਸਹਿਣ ਲਈ ਤਿਆਰ ਹਾਂ

Punjab News: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਨੂੰ ਲੈ ਕੇ ਦੋ ਸਰਕਾਰਾਂ ਚਲੀਆਂ ਗਈਆਂ ਹਨ ਤੇ ਤੀਜੀ ਨੇ ਇਨਸਾਫ਼ ਦਾ ਭਰੋਸਾ ਦਿੱਤਾ ਸੀ ਪਰ ਹਾਲੇ ਤੱਕ ਲੋਕਾਂ ਨੂੰ ਨਾਂ ਤਾਂ ਬੇਅਦਬੀ ਦਾ ਇਨਸਾਫ਼ ਮਿਲਿਆ ਹੈ ਤੇ ਨਾਂ ਹੀ ਕੋਟਕਪੂਰਾ ਗੋਲੀਕਾਂਡ ਵਿੱਚ ਮਾਰੇ ਗਏ ਸਿੰਘਾਂ ਦਾ ਇਨਸਾਫ਼ ਮਿਲਿਆ ਹੈ। ਇਸ ਨੂੰ ਲੈ ਕੇ ਤਤਕਾਲੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਤੇ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਲਗਾਤਾਰ ਸਰਕਾਰ ਉੱਤੇ ਨਿਸ਼ਾਨੇ ਸਾਧ ਰਹੇ ਹਨ।

ਇਸ ਨੂੰ ਲੈ ਕੇ ਵਿਧਾਇਕ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਜਦੋਂ ਮੈਂ IPS ਤੋਂ ਇਸਤੀਫ਼ਾ ਦਿੱਤਾ ਸੀ April 2021. ਮੈਂ ਵੀ ਤੁਹਾਡੀ ਗੱਲ ਤੇ ਵਿਸ਼ਵਾਸ ਕਰ ਲਿਆ ਅਤੇ ਰਾਜਨੀਤੀ ਦਾ ਸ਼ਿਕਾਰ ਹੋ ਗਿਆ। ਅੱਜ SIT ਤੁਹਾਡੀ ਹੈ ਅੱਜ Home Minister ਤੁਸੀਂ ਹੋ। ਗਵਾਹਾਂ ਨੂੰ SIT ਮੁਕਰਾ ਰਹੀ ਹੈ। ਦੁਬਰਾ ਓਹਨਾਂ ਦਾ ਬਿਆਨ ਕਰਾਇਆ ਜਾ ਰਿਹਾ ਹੈ, ਦੋਸ਼ੀਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਮੈਂ ਨਿੱਜੀ ਵਕੀਲਾਂ ਨੂੰ ਨਾਲ ਲੇ ਕੇ ਅਦਾਲਤਾਂ ਵਿੱਚ ਪੈਰਵਾਈ ਕਰ ਰਿਹਾ ਹਾਂ। ਮੈਨੂੰ ਜਾਣਬੂਝ ਕੇ ਜਲੀਲ ਕੀਤਾ ਜਾ ਰਿਹਾ ਹੈ।
ਦੋਸ਼ੀ ਸਰਕਾਰੀ ਤੰਤਰ ਤੇ ਹਾਵੀ ਹੋ ਗਏ। ਪੰਜਾਬੀਆਂ ਦੇ ਨਾਲ ਧੋਖਾ ਹੋ ਗਿਆ। ਲੇਕਿਨ ਆਖ਼ਿਰੀ ਫੈਸਲਾ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਹੋਣਾ ਹੈ। ਮੇਰੀ ਜੰਗ ਜਾਰੀ ਰਹੇਗੀ, ਹਰ ਤਸੱਦਦ ਸਹਿਣ ਲਈ ਤਿਆਰ ਹਾਂ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਅੰਮ੍ਰਤਸਰ ਵਿੱਚ ਬਣਾਏ ਗਏ ਸਕੂਲ ਆਫ ਐਮੀਨੈਂਸ ਉੱਤੇ ਵੀ ਵਿਧਾਇਕ ਨੇ ਸਵਾਲ ਚੁੱਕੇ ਸੀ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੋਸਟ ਵਿੱਚ ਕਿਹਾ ਸੀ ਡਾਕਟਰ ਸਾਹਬ, ਤੁਹਾਨੂੰ ਵੀ ਬਹੁਤ-ਬਹੁਤ ਵਧਾਈ ਹੋਵੇ ਜੀ, ਇਹ ਸਕੂਲ ਮੈਨੂੰ ਵੀ ਦਿਖਾਓ, ਜੇਕਰ ਇਹ ਨਵਾਂ ਬਣਿਆ ਹੋਵੇ। ਜਿੱਥੋਂ ਤੱਕ ਮੈਨੂੰ ਪਤਾ ਹੈ ਕਿ ਇਹ ਪਹਿਲਾਂ ਹੀ ਇੱਕ ਸ਼ਾਨਦਾਰ ਸਕੂਲ ਹੈ ਤੇ ਪਿਛਲੀਆਂ ਸਰਕਾਰਾਂ ਨੇ ਇਸ ਨੂੰ ਪਹਿਲਾਂ ਹੀ ਸਮਾਰਟ ਸਕੂਲ ਬਣਾ ਦਿੱਤਾ ਸੀ। ਮੈਨੂੰ ਵੀ ਕਈ ਵਾਰ ਇਸ ਸਕੂਲ ਦਾ ਦੌਰਾ ਕਰਨ ਦਾ ਮੌਕਾ ਮਿਲਿਆ ਹੈ। ਇਹ ਨਿਸ਼ਚਿਤ ਹੈ ਕਿ ਹੁਣ ਕੁਝ ਨਵੀਂ ਮੁਰੰਮਤ ਕੀਤੀ ਗਈ ਹੋਵੇ। ਜਿੱਥੋਂ ਤੱਕ ਮੈਨੂੰ ਪਤਾ ਹੈ, ਸਤਪਾਲ ਡਾਂਗ ਨੇ ਇਸ ਸਕੂਲ ਦਾ ਚਿਹਰਾ ਹੀ ਬਦਲ ਦਿੱਤਾ ਸੀ। ਉਨ੍ਹਾਂ ਦੀ ਭਤੀਜੀ ਮਧੂ ਡਾਂਗ ਨੇ ਹਾਲ ਹੀ ਵਿੱਚ ਇੱਥੇ ਇੱਕ ਸਮਾਗਮ ਕਰਵਾਇਆ ਸੀ, ਜਿਸ ਵਿੱਚ ਮੈਨੂੰ ਵੀ ਹਾਜ਼ਰੀ ਭਰਨ ਦਾ ਮੌਕਾ ਮਿਲਿਆ ਸੀ। ਇਸ ਸਕੂਲ ਦਾ ਨਤੀਜਾ ਬਹੁਤ ਵਧੀਆ ਹੈ, ਮੈਂ ਕਾਫੀ ਸਮੇਂ ਤੋਂ ਦੇਖ ਰਿਹਾ ਹਾਂ। ਅਸੀਂ ਨਵੇਂ ਬਿਹਤਰੀਨ ਸਕੂਲ ਬਣਾਉਣ ਦਾ ਵਾਅਦਾ ਕੀਤਾ ਸੀ। ਕਿਰਪਾ ਕਰਕੇ ਇਸ ਬਾਰੇ ਚਾਨਣਾ ਪਾਓ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ! ਝੋਨੇ ਨੂੰ ਲੈਕੇ ਕੱਢੀ ਨਵੀਂ ਤਕਨੀਕਹੁਣ ਪੰਜਾਬ ਬਣੇਗਾ ਰੰਗਲਾ ਤੇ ਨਸ਼ਾ ਮੁਕਤ! ਗਵਰਨਰ ਨੇ ਸੰਭਾਲੀ ਕਮਾਨਕਿਵੇਂ ਹੋਵੇਗਾ ਅਕਾਲੀ ਦਲ ਤਗੜਾ! ਗਿਆਨੀ ਹਰਪ੍ਰੀਤ ਸਿੰਘ ਨੇ ਦੱਸੀ ਨਵੀਂ ਤਕਨੀਕਕੇਜਰੀਵਾਲ ਦੇ ਕਹਿਣ 'ਤੇ ਜ਼ਹਿਰ ਘੋਲਣ ਵਾਲਿਆਂ ਨੂੰ ਛੂਟ ਦਿੱਤੀ? ਪਰਗਟ ਸਿੰਘ ਦਾ ਸੀਐਮ ਮਾਨ ਨੂੰ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
Embed widget