ਪੜਚੋਲ ਕਰੋ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਛੱਡੀ AAP ਪਾਰਟੀ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ।

ਕੁੰਵਰ ਵਿਜੇ ਪ੍ਰਤਾਪ ਸਿੰਘ
Source : other
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਦੱਸ ਦਈਏ ਕਿ AAP MLA ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨਸਭਾ ਦੀ ਮੈਂਬਰਸ਼ਿਪ ਛੱਡਣ ਤੋਂ ਬਾਅਦ AAP ਪਾਰਟੀ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਉਹ ਥੋੜੀ ਹੀ ਦੇਰ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਹ ਇੱਕ ਵੱਡਾ ਸਿਆਸੀ ਝਟਕਾ ਹੈ, ਉੱਥੇ ਹੀ ਪਿਛਲੇ ਦਿਨੀਂ ਦੋ ਵਿਧਾਇਕ ਪਹਿਲਾਂ ਹੀ ਆਪ ਤੋਂ ਅਸਤੀਫਾ ਦੇ ਚੁੱਕੇ ਹਨ।
Advertisement
ਟ੍ਰੈਂਡਿੰਗ ਟੌਪਿਕ





















