ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਦੱਸ ਦਈਏ ਕਿ AAP MLA ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨਸਭਾ ਦੀ ਮੈਂਬਰਸ਼ਿਪ ਛੱਡਣ ਤੋਂ ਬਾਅਦ AAP ਪਾਰਟੀ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਹੈ। 

Continues below advertisement

ਦੱਸਿਆ ਜਾ ਰਿਹਾ ਹੈ ਕਿ ਉਹ ਥੋੜੀ ਹੀ ਦੇਰ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਹ ਇੱਕ ਵੱਡਾ ਸਿਆਸੀ ਝਟਕਾ ਹੈ, ਉੱਥੇ ਹੀ ਪਿਛਲੇ ਦਿਨੀਂ ਦੋ ਵਿਧਾਇਕ ਪਹਿਲਾਂ ਹੀ ਆਪ ਤੋਂ ਅਸਤੀਫਾ ਦੇ ਚੁੱਕੇ ਹਨ। 

Continues below advertisement