ਪੜਚੋਲ ਕਰੋ

ਕੈਪਟਨ ਦਾ ਐਲਾਨ, ਚੋਣਾਂ 'ਚ ਸਿਰਫ 3 ਹਫ਼ਤੇ, ਫਿਰ ਕੁੰਵਰ ਵਿਜੇ ਪ੍ਰਤਾਪ ਨੂੰ ਬੇਅਦਬੀ ਮਾਮਲੇ 'ਚ ਖੁੱਲ੍ਹੀ ਛੁੱਟੀ

ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਐਲਾਨ ਕੀਤਾ ਹੈ ਕਿ ਚੋਣਾਂ ਤੋਂ ਬਾਅਦ ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਚੰਗੀ ਤਰ੍ਹਾਂ ਹੱਥ ਪਾਇਆ ਜਾਏਗਾ। ਕੁੰਵਰ ਵਿਜੇ ਪ੍ਰਤਾਪ ਦੀ ਸਿੱਟ ਮੈਂਬਰ ਵਜੋਂ ਮੁੜ ਬਹਾਲੀ ਬਾਰੇ ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਤਿੰਨ ਹਫ਼ਤੇ ਰਹਿ ਗਏ ਹਨ। ਇਸ ਤੋਂ ਬਾਅਦ ਇਹੀ ਅਫ਼ਸਰ ਜਾਵੇਗਾ ਤੇ ਸਾਰਿਆਂ ਨੂੰ ਫੜ ਕੇ ਲਿਆਏਗਾ।

ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਐਲਾਨ ਕੀਤਾ ਹੈ ਕਿ ਚੋਣਾਂ ਤੋਂ ਬਾਅਦ ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਚੰਗੀ ਤਰ੍ਹਾਂ ਹੱਥ ਪਾਇਆ ਜਾਏਗਾ। ਕੁੰਵਰ ਵਿਜੇ ਪ੍ਰਤਾਪ ਦੀ ਸਿੱਟ ਮੈਂਬਰ ਵਜੋਂ ਮੁੜ ਬਹਾਲੀ ਬਾਰੇ ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਤਿੰਨ ਹਫ਼ਤੇ ਰਹਿ ਗਏ ਹਨ। ਇਸ ਤੋਂ ਬਾਅਦ ਇਹੀ ਅਫ਼ਸਰ ਜਾਵੇਗਾ ਤੇ ਸਾਰਿਆਂ ਨੂੰ ਫੜ ਕੇ ਲਿਆਏਗਾ। ਕੈਪਟਨ ਨੇ ਕਿਹਾ ਨਾ ਜ਼ੋਰਾ ਸਿੰਘ ਦੀ ਰਿਪੋਰਟ ਮੰਨੀ ਗਈ ਤੇ ਨਾ ਹੀ ਉਨ੍ਹਾਂ ਵੱਲੋਂ ਬਣਾਏ ਕਮਿਸ਼ਨ ਦੀ। ਉਨ੍ਹਾਂ ਦੱਸਿਆ ਕਿ 600 ਬੰਦਿਆਂ ਦੀ ਸਿੱਟ ਨੇ ਪੜਤਾਲ ਕੀਤੀ ਸੀ। ਉਨ੍ਹਾਂ ਕਿਹਾ ਕਿ ਇੰਡਸਟਰੀ ਲਈ ਸ਼ਾਂਤੀ ਚਾਹੀਦੀ ਹੈ ਪਰ ਸ਼ਾਂਤੀ ਬੇਅਦਬੀ ਤੇ ਗੋਲੀਆਂ ਨਾਲ ਨਹੀਂ ਆਉਂਦੀ। ਦਰਅਸਲ ਕੈਪਟਨ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਜਲੰਧਰ ਪਹੁੰਚੇ ਸੀ। ਉਨ੍ਹਾਂ ਹੁਸ਼ਿਆਰਪੁਰ ਤੋਂ ਕਾਂਗਰਸ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਤੇ ਚੌਧਰੀ ਸੰਤੋਖ ਸਿੰਘ ਲਈ ਵੋਟਾਂ ਮੰਗੀਆਂ। ਇਸ ਮੌਕੇ ਡਾ. ਰਾਜ ਕੁਮਾਰ ਨੇ ਕਿਹਾ ਕਿ ਬੀਜੇਪੀ ਚਾਹੇ ਸਨੀ ਦਿਓਲ ਨੂੰ ਲੈ ਕੇ ਆਵੇ ਜਾਂ ਸਨੀ ਲਿਓਨ ਨੂੰ, ਇਨ੍ਹਾਂ ਵਿੱਚੋਂ ਕਿਸੇ ਦੀ ਵੀ ਜਿੱਤ ਨਹੀਂ ਹੋਏਗੀ। ਰੈਲੀ ਦੌਰਾਨ ਕੈਪਟਨ ਨੇ ਕਿਹਾ ਕਿ ਪੀਐਮ ਮੋਦੀ 'ਤੇ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਨੋਟਬੰਦੀ ਤੇ ਜੀਐਸਟੀ ਨਾਲ ਆਰਥਿਕਤਾ ਠੱਪ ਹੋਈ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਲਾਂਘੇ ਵਾਲੀ ਮੀਟਿੰਗ ਵਿੱਚ ਉਨ੍ਹਾਂ ਨੂੰ ਨਹੀਂ ਬੁਲਾਉਂਦੇ। ਇਨ੍ਹਾਂ ਦਾ ਮਾਂਜਾ ਫਿਰੇਗਾ। ਕੁਰਬਾਨੀ ਦਾ ਸਿਆਸੀ ਫਾਇਦਾ ਗ਼ਲਤ ਗੱਲ ਹੈ। ਫੌਜ ਮੋਦੀ ਦੀ ਨਹੀਂ, ਬਲਕਿ ਹਿੰਦੁਸਤਾਨ ਦੀ ਫੌਜ ਹੈ। ਉਨ੍ਹਾਂ ਮੋਦੀ ਦੇ ਸਟਾਈਲ ਵਿੱਚ 'ਭਾਈਯੋ-ਬਹਿਣੋਂ' ਵੀ ਕਿਹਾ। ਉਨ੍ਹਾਂ ਕਿਹਾ ਕਿ ਮੋਦੀ ਰੋਜ਼ ਟੀਵੀ 'ਤੇ ਸਟ੍ਰਾਈਕ 'ਤੇ ਵੋਟਾਂ ਮੰਗਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਦਾ ਬੇਰਹਿਮੀ ਨਾਲ ਕਤਲ; ਘਰ 'ਚ ਦਾਖਲ ਹੋ...
Punjab News: ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਦਾ ਬੇਰਹਿਮੀ ਨਾਲ ਕਤਲ; ਘਰ 'ਚ ਦਾਖਲ ਹੋ...
Punjab ‘ਚ ਬੰਬ ਧਮਾਕੇ ਦੀ ਸਾਜ਼ਿਸ਼ ਨਾਕਾਮ , 2 ਹੈਂਡ ਗ੍ਰਨੇਡ ਸਣੇ 2 ਮੁਲਜ਼ਮ ਗ੍ਰਿਫ਼ਤਾਰ
Punjab ‘ਚ ਬੰਬ ਧਮਾਕੇ ਦੀ ਸਾਜ਼ਿਸ਼ ਨਾਕਾਮ , 2 ਹੈਂਡ ਗ੍ਰਨੇਡ ਸਣੇ 2 ਮੁਲਜ਼ਮ ਗ੍ਰਿਫ਼ਤਾਰ
America 'ਚ ਗੋਲੀ ਲੱਗਣ ਨਾਲ ਪੰਜਾਬੀ ਨੌਜਵਾਨ ਦੀ ਮੌਤ, ਚੰਗੇ ਭਵਿੱਖ ਲਈ 3 ਸਾਲ ਪਹਿਲਾਂ ਗਿਆ ਸੀ ਵਿਦੇਸ਼
America 'ਚ ਗੋਲੀ ਲੱਗਣ ਨਾਲ ਪੰਜਾਬੀ ਨੌਜਵਾਨ ਦੀ ਮੌਤ, ਚੰਗੇ ਭਵਿੱਖ ਲਈ 3 ਸਾਲ ਪਹਿਲਾਂ ਗਿਆ ਸੀ ਵਿਦੇਸ਼
Punjab 'ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ 'ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ
Punjab 'ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ 'ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
WhatsApp ਗਰੁੱਪ ਕਾਲ 'ਚ ਆਇਆ ਵੱਡਾ ਅਪਡੇਟ ! ਹੁਣ ਜੋ ਬੋਲੇਗਾ ,ਉਹੀ ਸਕ੍ਰੀਨ 'ਤੇ ਦਿਖਾਈ ਦੇਵੇਗਾ 
WhatsApp ਗਰੁੱਪ ਕਾਲ 'ਚ ਆਇਆ ਵੱਡਾ ਅਪਡੇਟ ! ਹੁਣ ਜੋ ਬੋਲੇਗਾ ,ਉਹੀ ਸਕ੍ਰੀਨ 'ਤੇ ਦਿਖਾਈ ਦੇਵੇਗਾ 
Embed widget