ਪੜਚੋਲ ਕਰੋ

Punjab Police: ਪੁਲਿਸ ਦੀ ਵੱਡੀ ਕਾਰਵਾਈ ! ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਡੀਜੀਪੀ ਨੇ ਕਿਹਾ  ਕਿ ਬੁੱਧਵਾਰ ਨੂੰ ਆਈਜੀਆਈ ਏਅਰਪੋਰਟ ਦਿੱਲੀ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਸਾਨੂੰ ਪ੍ਰਭਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈਣ ਬਾਰੇ ਸੂਚਿਤ ਕੀਤਾ। ਇਸ ਉਪਰੰਤ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਦਿੱਲੀ ਪਹੁੰਚੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।

Punjab News: ਅੱਤਵਾਦ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਜਰਮਨੀ ਅਧਾਰਤ ਸੰਚਾਲਕ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਕੇ ਅੱਤਵਾਦੀ ਭਰਤੀ ਕਰਨ, ਫੰਡਿੰਗ ਦੇਣ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਸਾਲ 2020 ਵਿੱਚ, ਐਸਐਸਓਸੀ ਅੰਮ੍ਰਿਤਸਰ ਵਿਖੇ ਗੁਪਤ ਸੂਚਨਾ ਮਿਲੀ ਸੀ ਕਿ ਕੇਜੈਡਐਫ ਅੱਤਵਾਦੀ ਜਗਦੀਸ਼ ਸਿੰਘ ਭੂਰਾ ਪੰਜਾਬ ਵਿੱਚ ਕੁਝ ਨਾਮਵਰ ਸ਼ਖਸ਼ੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ ਅਤੇ ਇਸ ਕੰਮ ਨੂੰ ਪੂਰਾ ਕਰਨ ਲਈ, ਉਸਨੇ ਆਪਣੇ ਭਾਰਤ ਅਧਾਰਤ ਸਾਥੀਆਂ ਨੂੰ ਹਥਿਆਰ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ। ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਮਡਿਊਲ ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕੀਤੇ ਸਨ। ਇਸ ਸਬੰਧੀ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਧਾਰਾਵਾਂ 13, 17, 18, 18-ਬੀ ਅਤੇ 20 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ 19.12.2020 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਖੇ ਐਫਆਈਆਰ ਨੰ.18 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਸੀ ਕਿ ਉਹ ਲੋੜੀਂਦੇ ਅੱਤਵਾਦੀ ਜਗਦੀਸ਼ ਸਿੰਘ ਭੂਰਾ ਅਤੇ ਉਸ ਦੇ ਕਰੀਬੀ ਪ੍ਰਭਪ੍ਰੀਤ ਸਿੰਘ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਉਹ ਨਾਮਵਰ ਸ਼ਖਸ਼ੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।

ਉਨ੍ਹਾਂ ਕਿਹਾ ਕਿ ਪ੍ਰਭਪ੍ਰੀਤ ਜਰਮਨੀ ਵਿੱਚ ਰਹਿ ਰਿਹਾ ਸੀ, ਇਸ ਲਈ ਪੰਜਾਬ ਪੁਲਿਸ ਨੇ ਉਸਨੂੰ ਇਸ ਕੇਸ ਵਿੱਚ ਨਾਮਜ਼ਦ ਕਰਨ ਉਪਰੰਤ ਉਸਨੂੰ ਗ੍ਰਿਫ਼ਤਾਰ ਕਰਨ ਲਈ ਬਿਊਰੋ ਆਫ਼ ਇਮੀਗ੍ਰੇਸ਼ਨ, ਨਵੀਂ ਦਿੱਲੀ ਰਾਹੀਂ ਉਸਦੇ ਖਿਲਾਫ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕਰਵਾ ਦਿੱਤਾ ਸੀ।

ਡੀਜੀਪੀ ਨੇ ਕਿਹਾ  ਕਿ ਬੁੱਧਵਾਰ ਨੂੰ ਆਈਜੀਆਈ ਏਅਰਪੋਰਟ ਦਿੱਲੀ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਸਾਨੂੰ ਪ੍ਰਭਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈਣ ਬਾਰੇ ਸੂਚਿਤ ਕੀਤਾ। ਇਸ ਉਪਰੰਤ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਦਿੱਲੀ ਪਹੁੰਚੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪ੍ਰਭਪ੍ਰੀਤ 2017 'ਚ ਵੈਧ ਵੀਜ਼ੇ 'ਤੇ ਪੋਲੈਂਡ ਗਿਆ ਸੀ ਅਤੇ 2020 'ਚ ਸੜਕ ਰਸਤੇ ਜਰਮਨੀ ਚਲਾ ਗਿਆ ਸੀ ਅਤੇ ਜਰਮਨੀ 'ਚ ਪੱਕੀ ਰਿਹਾਇਸ਼ ਹਾਸਲ ਕਰਨ ਲਈ ਉਸ ਨੇ ਸਿਆਸੀ ਸ਼ਰਨ ਲਈ ਅਰਜ਼ੀ ਦਿੱਤੀ ਸੀ। 

ਏਆਈਜੀ ਨੇ ਦੱਸਿਆ ਕਿ ਜਰਮਨੀ ਵਿਚ ਰਹਿੰਦਿਆਂ, ਇਹ ਮੁਲਜ਼ਮ ਬੈਲਜੀਅਮ ਸਥਿਤ ਕੇਜ਼ੈਡਐਫ ਅੱਤਵਾਦੀ ਜਗਦੀਸ਼ ਸਿੰਘ ਭੂਰਾ ਦੇ ਸੰਪਰਕ ਵਿਚ ਆਇਆ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋ ਗਿਆ। ਏਆਈਜੀ ਨੇ ਅੱਗੇ ਕਿਹਾ ਕਿ ਦੋਸ਼ੀ ਮਿੱਥ ਕੇ ਕਤਲ ਦੀਆਂ ਵਾਰਦਾਤਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਆਪਣੇ ਭਾਰਤੀ ਸਾਥੀ ਲਈ ਫੰਡਿੰਗ ਅਤੇ ਹਥਿਆਰਾਂ ਦਾ ਪ੍ਰਬੰਧ ਕਰਦਾ ਸੀ। ਉਨ੍ਹਾਂ ਕਿਹਾ ਕਿ ਪ੍ਰਭਪ੍ਰੀਤ ਦੇ ਪੂਰੇ ਨੈੱਟਵਰਕ ਅਤੇ ਜਿਸ ਮਾਡਿਊਲ ਲਈ ਉਹ ਕੰਮ ਕਰ ਰਿਹਾ ਹੈ, ਦਾ ਪਰਦਾਫਾਸ਼ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget