ਪੜਚੋਲ ਕਰੋ

ਸੱਤਲੁਜ ਨਾਲ ਖੇਤਾਂ 'ਚ ਆਮਿਰ ਖ਼ਾਨ ਦਾ ਡੇਰਾ, ਗੁਰਦੁਆਰਾ ਭੱਠਾ ਸਾਹਿਬ 'ਚ ਕੇਸਰੀ ਪੱਗ ਬੰਨ੍ਹ ਪਹੁੰਚੇ

ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖ਼ਾਨ ਨੇ ਇਨ੍ਹੀਂ ਦਿਨੀਂ ਰੋਪੜ ਜ਼ਿਲ੍ਹੇ 'ਚ ਸਤਲੁਜ ਕੰਡੇ ਖੇਤਾਂ 'ਚ ਡੇਰਾ ਲਾਇਆ ਹੋਇਆ ਹੈ। ਉਨ੍ਹਾਂ ਨੇ ਫਿਲਹਾਲ ਲਈ ਮਾਇਆਨਗਰੀ ਨੂੰ ਛੱਡ ਕੇ ਗੜ੍ਹਦੋਲੀਅਨ ਪਿੰਡ 'ਚ ਆਪਣਾ ਘਰ ਬਣਾ ਲਿਆ ਹੈ।

ਰੋਪੜ: ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖ਼ਾਨ ਨੇ ਇਨ੍ਹੀਂ ਦਿਨੀਂ ਰੋਪੜ ਜ਼ਿਲ੍ਹੇ 'ਚ ਸਤਲੁਜ ਕੰਡੇ ਖੇਤਾਂ 'ਚ ਡੇਰਾ ਲਾਇਆ ਹੋਇਆ ਹੈ। ਉਨ੍ਹਾਂ ਨੇ ਫਿਲਹਾਲ ਲਈ ਮਾਇਆਨਗਰੀ ਨੂੰ ਛੱਡ ਕੇ ਗੜ੍ਹਦੋਲੀਅਨ ਪਿੰਡ 'ਚ ਆਪਣਾ ਘਰ ਬਣਾ ਲਿਆ ਹੈ। ਇਸ ਤੋਂ ਬਾਅਦ ਸਾਰੇ ਖੇਤਰ 'ਚ ਰੌਣਕ ਛਾਈ ਹੋਈ ਹੈ। ਲੋਕ ਆਮਿਰ ਦੀ ਇੱਕ ਝਲਕ ਦੇਖਣ ਲਈ ਉਤਸ਼ਾਹਤ ਹਨ। ਸ਼ੁੱਕਰਵਾਰ ਨੂੰ ਆਮਿਰ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ। ਉਹ ਇੱਥੇ ਇੱਕ ਘੰਟਾ ਰਹੇ ਤੇ ਲੰਗਰ ਨਹੀਂ ਛਕਿਆ। ਇਸ ਦੌਰਾਨ ਆਮਿਰ ਖ਼ਾਨ ਪੂਰੀ ਤਰ੍ਹਾਂ ਸਿੱਖ ਲਿਬਾਸ 'ਚ ਸੀ ਤੇ ਉਨ੍ਹਾਂ ਕੇਸਰੀ ਪੱਗ ਬੰਨ੍ਹੀ ਹੋਈ ਸੀ। ਦਰਅਸਲ ਆਮਿਰ ਖ਼ਾਨ ਆਪਣੀ ਆਉਣ ਵਾਲੀ ਫ਼ਿਲਮ 'ਲਾਲ ਸਿੰਘ ਚੱਢਾ' ਦੀ ਸ਼ੂਟਿੰਗ ਲਈ ਇੱਥੇ ਪਹੁੰਚੇ ਹਨ। ਆਮਿਰ ਨੇ ਇਸ ਲਈ ਪਿੰਡ ਦੇ ਬਾਹਰ ਖੇਤਾਂ 'ਚ ਸੈੱਟ ਤਿਆਰ ਕੀਤਾ ਹੈ। ਆਮਿਰ ਸਣੇ ਪੂਰੀ ਟੀਮ ਇੱਥੇ ਸ਼ੂਟਿੰਗ 'ਚ ਰੁੱਝੀ ਹੋਈ ਹੈ। ਸ਼ੂਟ ਲਈ ਬਣਾਏ ਗਏ ਸੈਟ ਤੇ ਲੋਕੇਸ਼ਨ ਤੋਂ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਆਮਿਰ ਜ਼ਿਮੀਦਾਰ ਬਣਕੇ ਫਸਲ ਦੀ ਨਿਗਰਾਨੀ ਕਰ ਰਹੇ ਹਨ। ਆਮਿਰ ਖ਼ਾਨ ਨੇ ਸ਼ੂਟ ਲਈ ਆਪਣੀ ਦਾੜ੍ਹੀ ਵਧਾ ਲਈ ਹੈ। ਸਿਰ 'ਤੇ ਪੱਗ ਦੇਖ ਕੇ ਕੋਈ ਵੀ ਉਸ ਨੂੰ ਜਲਦੀ ਨਹੀਂ ਪਛਾਣ ਸਕਦਾ ਕਿ ਇਹ ਆਮਿਰ ਖ਼ਾਨ ਹੈ। ਸੈੱਟ ਦੇ ਨੇੜੇ ਖੇਤਾਂ 'ਚ ਝੋਨੇ ਦੀ ਕਟਾਈ ਤੋਂ ਬਾਅਦ ਫਿਲਹਾਲ ਕੋਈ ਫਸਲ ਨਹੀਂ। ਖੇਤਾਂ 'ਚ ਸਰੋਂ ਦੀ ਬਿਜਾਈ ਹੋ ਗਈ ਹੈ। ਇਸ ਦੀ ਸ਼ੂਟਿੰਗ ਫੇਰ ਫਰਵਰੀ 'ਚ ਹੋਵੇਗੀ। ਸਰ੍ਹੋਂ ਦੀ ਫਸਲ ਲਹਿਰਾਉਣ ਲੱਗ ਜਾਵੇਗੀ। ਆਮਿਰ ਫੇਰ ਟੀਮ ਦੇ ਨਾਲ ਇੱਥੇ ਆਉਣਗੇ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget