ਪੜਚੋਲ ਕਰੋ

ਹਸਪਤਾਲ ਡਿਊਟੀ 'ਤੇ ਜਾ ਰਹੀ ਨਰਸ 'ਤੇ ਸੁੱਟਿਆ ਤੇਜ਼ਾਬ

ਜਲੰਧਰ: ਸ਼ਹਿਰ ਦੀਆਂ ਸਭ ਤੋਂ ਵਿਅਸਤ ਥਾਵਾਂ ਵਿੱਚੋਂ ਇੱਕ ਪੀਏਪੀ ਚੌਕ ਵਿੱਚ ਅੱਜ ਸਵੇਰੇ ਦੋ ਅਣਪਛਾਤੇ ਨੌਜਵਾਨ ਕੁੜੀ ਦੇ ਚਿਹਰੇ 'ਤੇ ਤੇਜ਼ਾਬ ਸੁੱਟ ਦਿੱਤਾ ਤੇ ਫਰਾਰ ਹੋ ਗਏ। ਪੀੜਤਾ ਨੂੰ ਫਿਲਹਾਲ ਇਲਾਜ ਲਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ ਅਤੇ ਪੁਲਿਸ ਨੇ ਲੜਕੀ ਦੇ ਬਿਆਨ ਲੈਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤਾ ਹੈ। ਪੀੜਤਾ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਲੈਬ ਟੈਕਨੀਸ਼ੀਅਨ ਦਾ ਕੰਮ ਕਰਦੀ ਹੈ। ਅੱਜ ਸਵੇਰੇ ਉਹ ਟ੍ਰਾਂਸਪੋਰਟ ਨਗਰ ਸਥਿਤ ਆਪਣੇ ਘਰੋਂ ਨੌਕਰੀ ਲਈ ਰਾਮਾ ਮੰਡੀ ਤੋਂ ਹਸਪਤਾਲ ਜਾ ਰਹੀ ਸੀ। ਜਦ ਉਹ ਪੀਏਪੀ ਚੌਕ ਲਾਗੇ ਆਟੋ ਬਦਲਣ ਲੱਗੀ ਤਾਂ ਦੋ ਅਣਪਛਾਤੇ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਉਸ 'ਤੇ ਤੇਜ਼ਾਬ ਵਰਗੀ ਚੀਜ਼ ਸੁੱਟੀ ਤੇ ਫਰਾਰ ਹੋ ਗਏ। ਇਸ ਤੋਂ ਬਾਅਦ ਲੜਕੀ ਨੂੰ ਫੌਰਨ ਹਸਪਤਾਲ ਲਿਆਂਦਾ ਗਿਆ। ਹਸਪਤਾਲ ਦੇ ਡਾਕਟਰ ਬੀ.ਐਸ. ਜੌਹਲ ਦਾ ਕਹਿਣਾ ਹੈ ਕੁੜੀ ਦੀ ਹਾਲਤ ਫਿਲਹਾਲ ਜ਼ਿਆਦਾ ਖ਼ਰਾਬ ਨਹੀਂ ਹੈ ਪਰ ਇਹੋ ਜਿਹੇ ਮਾਮਲਿਆਂ ਵਿੱਚ ਪੀੜਤ ਨੂੰ ਹੋਏ ਨੁਕਸਾਨ ਦਾ ਅਸਲ ਪਤਾ ਕੁਝ ਸਮਾਂ ਬਾਅਦ ਲੱਗਦਾ ਹੈ, ਇਸ ਲਈ ਉਸਨੂੰ ਫਿਲਹਾਲ ਡਾਕਟਰੀ ਨਿਗਰਾਨੀ ਵਿਚ ਰੱਖਿਆ ਗਿਆ ਹੈ। ਉੱਧਰ, ਮਾਮਲੇ ਦੀ ਜਾਂਚ ਕਰਨ ਪੁੱਜੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਕੁੜੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ
Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ
Punjab News : ਪੰਜਾਬ ਸਰਕਾਰ ਲਈ ਸੁਪਰੀਮ ਕੋਰਟ ਤੋਂ ਵੱਡੀ ਖ਼ਬਰ ! ਰਾਜਬੀਰ ਘੁੰਮਣ ਮਾਮਲੇ ’ਚ ਆਇਆ ਨਵਾਂ ਮੋੜ
Punjab News : ਪੰਜਾਬ ਸਰਕਾਰ ਲਈ ਸੁਪਰੀਮ ਕੋਰਟ ਤੋਂ ਵੱਡੀ ਖ਼ਬਰ ! ਰਾਜਬੀਰ ਘੁੰਮਣ ਮਾਮਲੇ ’ਚ ਆਇਆ ਨਵਾਂ ਮੋੜ
ਲੁਧਿਆਣਾ ਦੀ ਰਬੜ ਫੈਕਟਰੀ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ
ਲੁਧਿਆਣਾ ਦੀ ਰਬੜ ਫੈਕਟਰੀ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget