ਪੜਚੋਲ ਕਰੋ

Ladhiana News: ਠੰਢ 'ਚ ਧੂਣੀ ਬਾਲੋ ਪਰ ਜ਼ਰਾ ਸੰਭਲ ਕੇ! ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ...

Ladhiana News: ਸਰਦੀਆਂ ਵਿੱਚ ਠੰਢ ਤੋਂ ਬਦਣ ਲਈ ਅਕਸਰ ਲੋਕ ਧੂਣੀ ਬਾਲ ਲੈਂਦੇ ਹਨ ਪਰ ਥੋੜ੍ਹੀ ਜਿਹੀ ਅਣਗਿਹਲੀ ਨਾਲ ਵੱਡਾ ਹਾਦਸਾ ਵਾਪਰ ਸਕਦਾ ਹੈ।

Ladhiana News: ਸਰਦੀਆਂ ਵਿੱਚ ਠੰਢ ਤੋਂ ਬਦਣ ਲਈ ਅਕਸਰ ਲੋਕ ਧੂਣੀ ਬਾਲ ਲੈਂਦੇ ਹਨ ਪਰ ਥੋੜ੍ਹੀ ਜਿਹੀ ਅਣਗਿਹਲੀ ਨਾਲ ਵੱਡਾ ਹਾਦਸਾ ਵਾਪਰ ਸਕਦਾ ਹੈ। ਅਜਿਹਾ ਹੀ ਮਾਮਲਾ ਲੁਧਿਆਣਾ ਵਿੱਚ ਸਾਹਮਣੇ ਆਇਆ ਹੈ। ਇੱਥੇ ਸ਼ਨਿੱਚਰਵਾਰ ਨੂੰ ਇੱਕ ਸਵਿਫ਼ਟ ਕਾਰ ਨੂੰ ਅੱਗ ਲੱਗ ਗਈ। ਇਹ ਅੱਗ ਧੂਣੀ ਕਰਕੇ ਲੱਗੀ। 

ਦਰਅਸਲ ਲੁਧਿਆਣਾ ਦੇ ਭਾਰਤ ਨਗਰ ਚੌਕ ਕੋਲ ਬੀਐਸਐਨਐਲ ਐਕਸਚੇਂਜ ਨੇੜੇ ਠੰਢ ਤੋਂ ਬਚਣ ਲਈ ਕੁਝ ਲੋਕ ਅੱਗ ਬਾਲ ਕੇ ਅੱਗ ਸੇਕ ਰਹੇ ਸਨ। ਇਸ ਦੌਰਾਨ ਕਿਸੇ ਕਾਰਨ ਅੱਗ ਜ਼ਿਆਦਾ ਭੜਕ ਗਈ ਤੇ ਅੱਗ ਦੀਆਂ ਲਪਟਾਂ ਨੇ ਕਾਰ ਨੂੰ ਆਪਣੀ ਚਪੇਟ ’ਚ ਲੈ ਲਿਆ। ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਕਾਰ ਦੇ ਇੰਜਣ ਤੱਕ ਪੁੱਜ ਗਈਆਂ।

UP ਵਿਧਾਨ ਸਭਾ ਦੇ ਸਾਬਕਾ ਸਪੀਕਰ ਪੰਡਿਤ ਕੇਸ਼ਰੀ ਨਾਥ ਤ੍ਰਿਪਾਠੀ ਦਾ ਦੇਹਾਂਤ, ਪ੍ਰਯਾਗਰਾਜ 'ਚ ਸ਼ਾਮ 4 ਵਜੇ ਹੋਵੇਗਾ ਅੰਤਿਮ ਸੰਸਕਾਰ

ਕਾਰ ਦੇ ਇੰਜਣ ਵਾਲੀ ਸਾਈਡ ਅੱਗ ਲੱਗਣੀ ਸ਼ੁਰੂ ਹੋ ਗਈ। ਅੱਗ ਸੇਕ ਰਹੇ ਲੋਕਾਂ ਨੇ ਰੌਲਾ ਪਾਇਆ। ਇਕੱਠੇ ਹੋਏ ਲੋਕਾਂ ਨੇ ਅੱਗ ਬੁਝਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ। ਆਖਰ ’ਚ ਕਾਰ ਦੇ ਮਾਲਕ ਨੂੰ ਹਾਦਸੇ ਦੀ ਸੂਚਨਾ ਦਿੱਤੀ ਗਈ। ਕਾਰ ਦੇ ਮਾਲਕ ਨੇ ਤੁਰੰਤ ਮੌਕੇ ’ਤੇ ਪੁੱਜ ਕੇ ਅੱਗ ਬੁਝਾਉਣ ਵਾਲੇ ਯੰਤਰਾਂ ਦੀ ਮਦਦ ਨਾਲ ਅੱਗ ਬੁਝਾਉਣੀ ਸੁਰੂ ਕਰ ਦਿੱਤੀ। 

ਕਾਰ ਨੂੰ ਜਿਵੇਂ ਹੀ ਅੱਗ ਲੱਗਣ ਦਾ ਰੌਲਾ ਪਇਆ ਤਾਂ ਲੋਕਾਂ ਵਿੱਚ ਭਾਜੜ ਪੈ ਗਈ। ਕਾਫ਼ੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਸਵਿੱਫਟ ਕਾਰ ਦੇ ਮਾਲਕ ਮੁਤਾਬਕ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਉਥੇ ਅੱਗ ਕਿਸ ਵਿਅਕਤੀ ਨੇ ਲਾਈ ਸੀ, ਇਸਦੀ ਵੀ ਜਾਂਚ ਕੀਤੀ ਜਾ ਰਹੀ ਹੈ। 

Air India: ਏਅਰ ਇੰਡੀਆ ਦੀ ਫਲਾਈਟ 'ਚ ਇਕ ਹੋਰ 'ਕਾਂਡ', ਨਸ਼ੇ 'ਚ ਵਿਅਕਤੀ ਕਰ ਰਿਹਾ ਸੀ 8 ਸਾਲ ਦੀ ਬੱਚੀ ਨਾਲ ਗਲਤ ਕੰਮ, ਫਿਰ...

ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਜਦੋਂ ਲੋਕ ਅੱਗ ਸੇਕ ਰਹੇ ਸਨ ਤਾਂ ਅਚਾਨਕ ਹਵਾ ਚੱਲੀ ਤਾਂ ਉਸ ਦੀਆਂ ਚਿੰਗਾਰੀਆਂ ਕਾਰ ਵੱਲ ਚਲ ਗਈਆਂ ਸਨ, ਜਿਸ ਕਾਰਨ ਅੱਗ ਲੱਗੀ। ਹਾਲਾਂਕਿ, ਕਾਰ ਮਾਲਕ ਨੇ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਨਹੀਂ ਕੀਤੀ ਹੈ। ਦੱਸ ਦੇਈਏ ਕਿ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਲੋਕ ਠੰਢ ਤੋਂ ਬਚਣ ਲਈ ਅੱਗ ਬਾਲ ਲੈਂਦੇ ਹਨ, ਜਿਸ ਨਾਲ ਇਸ ਤਰ੍ਹਾਂ ਦੀਆਂ ਹੋਰ ਵੀ ਘਟਨਾਵਾਂ ਹੋਣ ਦਾ ਖਦਸ਼ਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget