ਪੜਚੋਲ ਕਰੋ

ਤੜਕਸਾਰ ਵਾਪਰਿਆ ਦਰਦਨਾਕ ਹਾਦਸਾ, ਡਿਊਟੀ ਜਾ ਰਹੀ SHO ਦੀ ਮੌਤ; ਮੱਚਿਆ ਚੀਕ ਚੀਹਾੜਾ

Punjab News: ਬਠਿੰਡਾ-ਮਾਨਸਾ ਰੋਡ ‘ਤੇ ਥਾਣਾ ਮਾਨਸਾ ਦੀ SHO ਇੰਸਪੈਕਟਰ ਬੇਅੰਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Punjab News: ਬਠਿੰਡਾ-ਮਾਨਸਾ ਰੋਡ ‘ਤੇ ਮੰਗਲਵਾਰ ਤੜਕੇ ਗੁਰਦੁਆਰਾ ਤਿੱਤਰਸਰ ਸਾਹਿਬ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ 'ਚ ਮਹਿਲਾ ਪੁਲਿਸ ਥਾਣਾ ਮਾਨਸਾ ਦੀ SHO ਇੰਸਪੈਕਟਰ ਬੇਅੰਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਦੁਖਦਾਈ ਘਟਨਾ ਨਾਲ ਪੁਲਿਸ ਵਿਭਾਗ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਬੇਅੰਤ ਕੌਰ ਆਪਣੀ ਕਾਰ 'ਤੇ ਡਿਊਟੀ ‘ਤੇ ਜਾ ਰਹੇ ਸਨ। ਇਸ ਦੌਰਾਨ ਗੁਰਦੁਆਰਾ ਤਿੱਤਰਸਰ ਸਾਹਿਬ ਨੇੜੇ ਉਨ੍ਹਾਂ ਦੀ ਕਾਰ ਦੀ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੱਸ ਦਈਏ ਕਿ ਇੰਸਪੈਕਟਰ ਬੇਅੰਤ ਕੌਰ ਇਸ ਸਮੇਂ ਮਹਿਲਾ ਪੁਲਿਸ ਥਾਣਾ ਮਾਨਸਾ ਵਿਖੇ SHO ਵਜੋਂ ਤਾਇਨਾਤ ਸਨ। ਉਹ ਮੂਲ ਰੂਪ ਤੋਂ ਪਿੰਡ ਜੰਗੀਰਾਣਾ ਨਾਲ ਸਬੰਧਿਤ ਸਨ ਅਤੇ ਉਨ੍ਹਾਂ ਦਾ ਵਿਆਹ ਪਿੰਡ ਮਾਈਸਰਖਾਨਾ 'ਚ ਹੋਇਆ ਹੋਇਆ ਸੀ।

ਆਪਣੇ ਪਿੱਛੇ ਉਹ ਪਤੀ ਅਤੇ ਦੋ ਛੋਟੇ ਬੱਚੇ ਛੱਡ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੋੜ ਦੀ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

 

 

Advertisement

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
Advertisement

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget