ਪੜਚੋਲ ਕਰੋ

ਕੋਰਨਾ ਨੇ ਲਈ ਇੱਕ ਹੋਰ ਜਾਨ, ਕੈਨੇਡਾ ਗਈ ਧੀ ਬਾਰੇ ਸੋਚ ਕੇ ਖੁਦ ਨੂੰ ਮਾਰੀ ਗੋਲੀ

ਕੋਰੋਨਾ ਦੀ ਬਿਮਾਰੀ ਨਾਲੋਂ ਇਸ ਦੀ ਦਹਿਸ਼ਤ ਕਰਕੇ ਵੱਧ ਮੌਤਾਂ ਹੋ ਰਹੀਆਂ ਹਨ। ਹੁਣ ਤੱਕ ਵੇਖਿਆ ਗਿਆ ਹੈ ਕਿ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆ ਰਹੀ ਹੈ, ਉਨ੍ਹਾਂ ਵਿੱਚੋਂ ਕਈਆਂ ਦੀ ਮੌਤ ਦਿਲ ਦੇ ਦੌਰੇ ਕਰਕੇ ਹੋ ਰਹੀ ਹੈ। ਇਸ ਤੋਂ ਇਲਾਵਾ ਕਈ ਲੋਕ ਡਰ ਕੇ ਖੁਦਕੁਸ਼ੀਆਂ ਕਰ ਰਹੇ ਹਨ। ਪੰਜਾਬ ਵਿੱਚੋਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਰਹੇ ਹਨ।

ਪਟਿਆਲਾ: ਕੋਰੋਨਾ ਦੀ ਬਿਮਾਰੀ ਨਾਲੋਂ ਇਸ ਦੀ ਦਹਿਸ਼ਤ ਕਰਕੇ ਵੱਧ ਮੌਤਾਂ ਹੋ ਰਹੀਆਂ ਹਨ। ਹੁਣ ਤੱਕ ਵੇਖਿਆ ਗਿਆ ਹੈ ਕਿ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆ ਰਹੀ ਹੈ, ਉਨ੍ਹਾਂ ਵਿੱਚੋਂ ਕਈਆਂ ਦੀ ਮੌਤ ਦਿਲ ਦੇ ਦੌਰੇ ਕਰਕੇ ਹੋ ਰਹੀ ਹੈ। ਇਸ ਤੋਂ ਇਲਾਵਾ ਕਈ ਲੋਕ ਡਰ ਕੇ ਖੁਦਕੁਸ਼ੀਆਂ ਕਰ ਰਹੇ ਹਨ। ਪੰਜਾਬ ਵਿੱਚੋਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਪਟਿਆਲਾ ਜ਼ਿਲ੍ਹੇ ਦੇ ਸ਼ਹਿਰ ਪਾਤੜਾਂ ਤੋਂ ਹੈ। ਇੱਥੇ ਇੱਕ ਔਰਤ ਨੇ ਖੁਦਕੁਸ਼ੀ ਕਰ ਲਈ ਕਿਉਂਕਿ ਉਸ ਦੀ ਧੀ ਕੈਨੇਡਾ ਵਿੱਚ ਪੜ੍ਹਾਈ ਲਈ ਗਈ ਹੋਈ ਹੈ। ਉਸ ਦੀ ਧੀ ਨੇ ਕੈਨੇਡਾ ਤੋਂ ਫੋਨ ਕਰ ਕੇ ਦੱਸਿਆ ਸੀ ਕਿ ਉਸ ਨਾਲ ਪੜ੍ਹਦੀ ਲੜਕੀ ਨੂੰ ਕਰੋਨਾਵਾਇਰਸ ਪੌਜ਼ੇਟਿਵ ਆਇਆ ਹੈ। ਇਸ ਕਰਕੇ ਮਹਿਲਾ ਬੇਹੱਦ ਪ੍ਰੇਸ਼ਾਨ ਹੋ ਗਈ ਤੇ ਉਸ ਨੇ ਘਰ ਪਈ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਪੁਲਿਸ ਮੁਤਾਬਕ ਉਹ ਪਿਛਲੇ ਕੁਝ ਦਿਨਾਂ ਤੋਂ ਕਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੀ ਸੀ। ਪੁਲਿਸ ਮੁਤਾਬਕ ਦਰਬਾਰਾ ਸਿੰਘ ਵਾਸੀ ਹਰਿਆਊ ਦੀ ਪਤਨੀ ਜਸਪ੍ਰੀਤ ਕੌਰ (40 ਸਾਲ) ਦੀ ਧੀ ਕੁਝ ਸਮਾਂ ਪਹਿਲਾਂ ਪੜ੍ਹਨ ਲਈ ਕੈਨੇਡਾ ਗਈ ਸੀ। ਉਸ ਦੀ ਧੀ ਨੇ ਫੋਨ ਕਰ ਕੇ ਦੱਸਿਆ ਸੀ ਕਿ ਉਸ ਨਾਲ ਪੜ੍ਹਦੀ ਲੜਕੀ ਨੂੰ ਕਰੋਨਾਵਾਇਰਸ ਪਾਜ਼ੇਟਿਵ ਆਇਆ ਹੈ। ਉਸ ਮਗਰੋਂ ਜਸਪ੍ਰੀਤ ਕੌਰ ਲਗਾਤਾਰ ਪ੍ਰੇਸ਼ਾਨ ਰਹਿਣ ਲੱਗੀ ਸੀ।

ਟਾਪ ਹੈਡਲਾਈਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget