ਪੜਚੋਲ ਕਰੋ

ਲਾਲ ਚੰਦ ਕਟਾਰੂਚੱਕ ਨੇ ਘਿਨੌਣਾ ਕੀਤਾ ਅਪਰਾਧ , ਮੁੱਖ ਮੰਤਰੀ ਕਰਨ ਕਾਰਵਾਈ : ਰਾਜਪਾਲ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਪੰਜਾਬ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਘਿਨੌਣਾ ਅਪਰਾਧ ਕੀਤਾ ਹੈ ਅਤੇ ਉਹਨਾਂ ਨੂੰ ਮੰਤਰੀ ਮੰਡਲ ਵਿਚ ਰਹਿਣ ਦਾ ਕੋਈ ਹੱਕ ਨਹੀਂ ਹੈ...

Punjab News : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ 'ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੱਡਾ ਬਿਆਨ ਦਿੱਤਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ, ਲਾਲ ਚੰਦ ਕਟਾਰੂਚੱਕ ਨੇ ਘਿਨੌਣਾ ਅਪਰਾਧ ਕੀਤਾ ਹੈ ਤੇ ਉਨ੍ਹਾਂ ਨੂੰ ਕੈਬਨਿਟ ਵਿੱਚ ਰਹਿਣ ਦਾ ਹੱਕ ਨਹੀਂ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਾਲ ਚੰਦ ਕਟਾਰੂਚੱਕ 'ਤੇ ਕਾਰਵਾਈ ਕਰਨ ਲਈ ਮੁੜ ਤੋਂ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੀਡੀਆ ਦੇ ਮਾਧਿਆਮ ਰਾਹੀਂ ਮੈਂ ਮੁੱਖ ਮੰਤਰੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਆਪਣੇ ਮੰਤਰੀ ਖਿਲਾਫ਼ ਤੁਰੰਤ ਕਾਰਵਾਈ ਕਰਨ, ਜਿਨ੍ਹਾਂ ਨੇ ਘਿਨੌਣਾ ਅਪਰਾਧ ਕੀਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਪੰਜਾਬ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿੱਚ ਰਾਜਪਾਲ ਨੇ ਕਿਹਾ, ਉਹ ਮੁੱਖ ਮੰਤਰੀ ਨੂੰ ਚੇਤੇ ਕਰਵਾਉਣਾ ਚਾਹੁੰਦੇ ਹਨ ਕਿ ਕਟਾਰੂਚੱਕ ਨੇ ਘਿਨੌਣਾ ਅਪਰਾਧ ਕੀਤਾ ਹੈ ਤੇ ਉਨ੍ਹਾਂ ਨੂੰ ਅਹੁਦੇ ਉੱਤੇ ਰਹਿਣ ਦਾ ਕੋਈ ਹੱਕ ਨਹੀਂ ਹੈ। ਉਹਨਾਂ ਮੀਡੀਆ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget