ਪੜਚੋਲ ਕਰੋ

1885 ਚੌਲ ਮਿੱਲਾਂ ਵੱਲ 11917 ਕਰੋੜ ਬਕਾਇਆ , ਡਿਫਾਲਟਰ ਰਾਈਸ ਮਿੱਲਰਾਂ ਲਈ ਯਕਮੁਸ਼ਤ ਨਿਬੇੜਾ ਨੀਤੀ ਲਿਆਉਣ ਸਬੰਧੀ ਵਿਚਾਰ ਵਟਾਂਦਰਾ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਆਰਥਿਕਤਾ ਨਾਲ ਜੁੜੇ ਹਰੇਕ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਪਹੁੰਚ ਅਪਣਾ ਰਹੀ ਹੈ। ਇਸੇ ਦੇ ਮੱਦੇਨਜ਼ਰ ਡਿਫਾਲਟਰ ਰਾਈਸ ਮਿੱਲਰਾਂ ਦੇ ਖੜ੍ਹੇ ਸਾਰੇ ਬਕਾਏ ਦੇ ਨਿਬੇੜੇ ਲਈ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਆਰਥਿਕਤਾ ਨਾਲ ਜੁੜੇ ਹਰੇਕ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਪਹੁੰਚ ਅਪਣਾ ਰਹੀ ਹੈ। ਇਸੇ ਦੇ ਮੱਦੇਨਜ਼ਰ ਡਿਫਾਲਟਰ ਰਾਈਸ ਮਿੱਲਰਾਂ ਦੇ ਖੜ੍ਹੇ ਸਾਰੇ ਬਕਾਏ ਦੇ ਨਿਬੇੜੇ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.), 2023 ਲਿਆਉਣ ਸਬੰਧੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚਕ ਨਾਲ ਇਸ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸੈਕਟਰ 39 ਸਥਿਤ ਅਨਾਜ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਬਣਾਈ ਜਾਵੇਗੀ, ਜਿਸ ਤੋਂ ਬਾਅਦ ਇਸਨੂੰ ਪ੍ਰਵਾਨਗੀ ਲਈ ਵਿੱਤ ਵਿਭਾਗ (ਐਫ.ਡੀ.) ਕੋਲ ਭੇਜਿਆ ਜਾਵੇਗਾ।

ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਲਗਭਗ 1885 ਚੌਲ ਮਿੱਲਾਂ ਵੱਲ ਵਿਆਜ ਸਮੇਤ 11917 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀ ਨੀਤੀ 2019-20 ਵਿੱਚ, ਜਿਹੜੇ ਕੇਸਾਂ ਦਾ ਨਿਪਟਾਰਾ ਨਹੀਂ ਹੋਇਆ ਸੀ, ਉਨ੍ਹਾਂ ਨੂੰ ਐਪਲੀਕੇਸ਼ਨ ਫੀਸ ਭਰ ਕੇ ਇਸ ਨਵੀਂ ਸਕੀਮ ਵਿੱਚ ਅਪਲਾਈ ਕਰਨ ਦਾ ਵਿਕਲਪ ਦਿੱਤਾ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਮੋਗਾ 'ਚ ਸ਼ਰੇਆਮ ਗੋਲੀ ਮਾਰ ਕੇ ਸੁਨਿਆਰੇ ਦਾ ਕਤਲ, ਭੜਕਿਆ ਸੁਨਾਰ ਮੰਡਲ, ਪੰਜਾਬ 'ਚ ਦੁਕਾਨਾਂ ਕੀਤੀਆਂ ਬੰਦ 

ਇਹ ਵੀ ਪੜ੍ਹੋ : ਕਿਸਾਨਾਂ ਦੇ ਧਰਨਿਆਂ 'ਤੇ ਪੁਲਿਸ ਦਾ ਐਕਸ਼ਨ ! ਜ਼ਬਰਦਸਤੀ ਚੁਕਵਾਏ ਧਰਨੇ, ਹਿਰਾਸਤ 'ਚ ਲਏ ਕਿਸਾਨ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ

Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਵਲਟੋਹਾ ਦੇ 'ਮੰਦੇ' ਬੋਲ, ਆਖਿਆ...ਹੁਣ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰੋ

Punjab Blast Update: ਧਮਾਕਿਆਂ ਨਾਲ ਕਿਉਂ ਦਹਿਲ ਰਿਹਾ  ਪੰਜਾਬ? ਪੁਲਿਸ ਨੂੰ ਸਿੱਧੀ ਚੁਣੌਤੀ ਦੇ ਰਹੇ ਨੇ ਅੱਤਵਾਦੀ, 26 ਦਿਨਾਂ 'ਚ 7 ਹਮਲਿਆਂ ਦਾ ਕੀ ਮਕਸਦ ?

Accident in Punjab: ਅੰਮ੍ਰਿਤਸਰ ਏਅਰਪੋਰਟ ਤੋਂ ਘਰ ਆ ਰਹੇ ਐਨਆਰਆਈ ਦੀ ਭਿਆਨਕ ਸੜਕ ਹਾਦਸੇ 'ਚ ਮੌਤ, ਕਾਰ ਬੁਰੀ ਤਰ੍ਹਾਂ ਹੋਈ ਤਬਾਹ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

Embed widget