ਪੜਚੋਲ ਕਰੋ

ਭਾਰਤ ਸਰਕਾਰ ਤੋਂ ਕਣਕ ਦੀ ਖਰੀਦ ਜਲਦੀ ਬੰਦ ਕਰਨ ਸਬੰਧੀ ਆਗਿਆ ਦੇਣ ਦੀ ਬੇਨਤੀ ਨੂੰ ਲਿਆ ਵਾਪਸ : ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਦੀਆਂ 232 ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕਾਰਜ 31 ਮਈ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ।

ਚੰਡੀਗੜ੍ਹ  : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਦੀਆਂ 232 ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕਾਰਜ 31 ਮਈ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਹ ਐਲਾਨ ਕੇਂਦਰੀ ਵਣਜ ਮੰਤਰਾਲੇ ਵੱਲੋਂ ਕਣਕ ਦੀ ਬਰਾਮਦ `ਤੇ ਰੋਕ ਲਾਉਣ ਦੇ ਹਾਲ ਹੀ ਵਿੱਚ ਲਏ ਫੈਸਲੇ ਦੇ ਪ੍ਰਭਾਵਾਂ ਨੂੰ ਧਿਆਨ ਨਾਲ ਘੋਖਣ ਤੋਂ ਬਾਅਦ ਕੀਤਾ ਗਿਆ ਹੈ।

ਪੱਤਰਕਾਰਾਂ ਨਾਲ ਇਹ ਵੇਰਵੇ ਸਾਂਝੇ ਕਰਦਿਆਂ ਖੁਰਾਕ ਮੰਤਰੀ ਨੇ ਕਿਹਾ ਕਿ ਕਣਕ ਦੀ ਬਰਾਮਦ `ਤੇ ਰੋਕ ਦੇ ਨਤੀਜੇ ਵਜੋਂ ਘਰੇਲੂ ਮੰਡੀ ਵਿੱਚ ਕਣਕ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਨਤੀਜੇ ਵਜੋਂ ਕੁਝ ਕਿਸਾਨ ਜਿਨ੍ਹਾਂ ਨੇ ਬਾਅਦ ਵਿੱਚ ਚੰਗੇ ਭਾਅ ਮਿਲਣ ਦੀ ਉਮੀਦ ਵਿੱਚ ਕਣਕ ਦੀ ਫ਼ਸਲ ਭੰਡਾਰ ਕੀਤੀ ਸੀ, ਨੂੰ ਸ਼ਾਇਦ ਹੁਣ ਮੁੜ ਸੋਚ-ਵਿਚਾਰ ਕੇ ਆਪਣੀ ਫ਼ਸਲ ਵੇਚਣੀ ਪਵੇ। ਇਸ ਲਈ ਇਹ ਮਹੱਤਵਪੂਰਨ ਸੀ ਕਿ ਐਮਐਸਪੀ `ਤੇ ਸਰਕਾਰੀ ਖਰੀਦ ਦੀ ਸਹੂਲਤ ਉਨ੍ਹਾਂ ਲਈ ਉਪਲਬਧ ਰਹੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਝੱਲਣਾ ਪਵੇ।

ਮੰਡੀਆਂ ਦੇ ਕੰਮਕਾਜ `ਤੇ ਟਿੱਪਣੀ ਕਰਦਿਆਂ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜ੍ਹੀ ਦੇ ਸੀਜ਼ਨ ਦੌਰਾਨ ਸੂਬੇ `ਚ 2292 ਮੰਡੀਆਂ ਨੂੰ ਚਾਲੂ ਕੀਤਾ ਸੀ ਪਰ ਸੂਬੇ ਦੇ ਕੁਝ ਹਿੱਸਿਆਂ `ਚ ਕਣਕ ਦੀ ਆਮਦ `ਚ ਆਈ ਭਾਰੀ ਗਿਰਾਵਟ ਦੇ ਮੱਦੇਨਜ਼ਰ ਹਾਲ ਹੀ ਦੇ ਦਿਨਾਂ ਵਿੱਚ 2060 ਮੰਡੀਆਂ ਨੂੰ  ਯੋਜਨਾਬੱਧ ਅਤੇ ਪੜਾਅਵਾਰ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਇਸ ਸਮੇਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 232 ਮੰਡੀਆਂ ਚਾਲੂ ਹਨ।

ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਖਰੀਦ ਬੰਦ ਕਰਨ ਦੀ ਅਧਿਸੂਚਿਤ ਮਿਤੀ 31 ਮਈ ਸੀ, ਪਰ ਹਾਲ ਹੀ ਦੇ ਦਿਨਾਂ ਵਿੱਚ ਕਣਕ ਦੀ ਆਮਦ ਦੀ ਮੱਠੀ ਰਫ਼ਤਾਰ ਨੂੰ ਦੇਖਦੇ ਹੋਏ 12 ਮਈ ਨੂੰ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ  ਬੇਨਤੀ ਕੀਤੀ ਗਈ ਕਿ ਸੀ ਕਿ ਮੰਡੀਆਂ ਨੂੰ ਸਮੇਂ ਤੋਂ ਪਹਿਲਾਂ 17 ਮਈ ਤੋਂ ਬੰਦ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਹੁਣ ਰਸਮੀ ਤੌਰ `ਤੇ ਇਹ ਬੇਨਤੀ ਵਾਪਸ ਲੈ ਲਈ ਹੈ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ 232 ਮੰਡੀਆਂ 31 ਮਈ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਚਾਲੂ ਰਹਿਣਗੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣ ਰਹੇ ਗ਼ੈਰ ਕਾਨੂੰਨੀ ਹੋਟਲ ਕੀਤਾ ਢਹਿ-ਢੇਰੀ ! SGPC ਦੀ ਸ਼ਿਕਾਇਤ 'ਤੇ CM ਨੇ ਲਿਆ ਐਕਸ਼ਨ !

ਪੀਐਮ ਮੋਦੀ ਦੇ ਦੌਰੇ ਮਗਰੋਂ ਯੂਕਰੇਨ ਨੇ ਬੋਲਿਆ ਰੂਸ 'ਤੇ ਧਾਵਾ, 9/11 ਸਟਾਈਲ 'ਚ ਕੀਤਾ 38 ਮੰਜ਼ਿਲਾ ਇਮਾਰਤ 'ਤੇ ਹਮਲਾ

Jammu Kashmir Election: ਜੰਮੂ ਕਸ਼ਮੀਰ ਦੀਆਂ ਚੋਣਾਂ ਨੇ 'ਬਿਪਤਾ' 'ਚ ਪਾਈ ਭਾਜਪਾ ! ਉਮੀਦਵਾਰਾਂ ਦੀ ਸੂਚੀ ਜਾਰੀ ਕਰਕੇ 2 ਘੰਟਿਆਂ 'ਚ ਹੀ ਲਈ ਵਾਪਸ, ਜਾਣੋ ਕੀ ਬਣੀ ਵਜ੍ਹਾ

Janmashtmi Quotes in Punjabi 2024: ਮੱਖਣ ਚੋਰ ਨੰਦ ਕਿਸ਼ੋਰ...ਜਨਮ ਅਸ਼ਟਮੀ 'ਤੇ ਇਦਾਂ ਦਿਓ ਆਪਣੇ ਪਿਆਰਿਆਂ ਨੂੰ ਮੁਬਾਰਕਾਂ

ABP Premium

ਵੀਡੀਓਜ਼

Bathinda ASI Bribe Case | ਬਠਿੰਡਾ 'ਚ 3,000 ਰੁਪਏ ਦੀ ਰਿਸ਼ਵਤ ਲੈਂਦਾ ASI ਕਾਬੂAmritsar NRI Firing Case | ਅੰਮ੍ਰਿਤਸਰ - ਪੀੜਤ NRI ਸੁਖਚੈਨ ਸਿੰਘ ਦੇ ਸਹੁਰੇ ਸਮੇਤ 5 ਕਾਬੂMukatsar Mandir Viral Video | ਮੁਕਤਸਰ ਮੰਦਰ ਅੰਦਰ ਮਹਿਲਾਵਾਂ ਦਾ ਬੇਸ਼ਰਮੀ ਵਾਲਾ ਨਾਚ !ਕੀ ਇਹ ਬੇਅਦਬੀ ਨਹੀਂ ?Manish sisodia at Amritsar Airport |ਸੁੱਖ ਲਾਹੁਣ ਸ੍ਰੀ ਦਰਬਾਰ ਸਾਹਿਬ ਆਏ ਮਨੀਸ਼ ਸਿਸੋਦੀਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣ ਰਹੇ ਗ਼ੈਰ ਕਾਨੂੰਨੀ ਹੋਟਲ ਕੀਤਾ ਢਹਿ-ਢੇਰੀ ! SGPC ਦੀ ਸ਼ਿਕਾਇਤ 'ਤੇ CM ਨੇ ਲਿਆ ਐਕਸ਼ਨ !
Amritsar News: ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣ ਰਹੇ ਗ਼ੈਰ ਕਾਨੂੰਨੀ ਹੋਟਲ ਕੀਤਾ ਢਹਿ-ਢੇਰੀ ! SGPC ਦੀ ਸ਼ਿਕਾਇਤ 'ਤੇ CM ਨੇ ਲਿਆ ਐਕਸ਼ਨ !
ਪੀਐਮ ਮੋਦੀ ਦੇ ਦੌਰੇ ਮਗਰੋਂ ਯੂਕਰੇਨ ਨੇ ਬੋਲਿਆ ਰੂਸ 'ਤੇ ਧਾਵਾ, 9/11 ਸਟਾਈਲ 'ਚ ਕੀਤਾ 38 ਮੰਜ਼ਿਲਾ ਇਮਾਰਤ 'ਤੇ ਹਮਲਾ
ਪੀਐਮ ਮੋਦੀ ਦੇ ਦੌਰੇ ਮਗਰੋਂ ਯੂਕਰੇਨ ਨੇ ਬੋਲਿਆ ਰੂਸ 'ਤੇ ਧਾਵਾ, 9/11 ਸਟਾਈਲ 'ਚ ਕੀਤਾ 38 ਮੰਜ਼ਿਲਾ ਇਮਾਰਤ 'ਤੇ ਹਮਲਾ
Jammu Kashmir Election: ਜੰਮੂ ਕਸ਼ਮੀਰ ਦੀਆਂ ਚੋਣਾਂ ਨੇ 'ਬਿਪਤਾ' 'ਚ ਪਾਈ ਭਾਜਪਾ ! ਉਮੀਦਵਾਰਾਂ ਦੀ ਸੂਚੀ ਜਾਰੀ ਕਰਕੇ 2 ਘੰਟਿਆਂ 'ਚ ਹੀ ਲਈ ਵਾਪਸ, ਜਾਣੋ ਕੀ ਬਣੀ ਵਜ੍ਹਾ
Jammu Kashmir Election: ਜੰਮੂ ਕਸ਼ਮੀਰ ਦੀਆਂ ਚੋਣਾਂ ਨੇ 'ਬਿਪਤਾ' 'ਚ ਪਾਈ ਭਾਜਪਾ ! ਉਮੀਦਵਾਰਾਂ ਦੀ ਸੂਚੀ ਜਾਰੀ ਕਰਕੇ 2 ਘੰਟਿਆਂ 'ਚ ਹੀ ਲਈ ਵਾਪਸ, ਜਾਣੋ ਕੀ ਬਣੀ ਵਜ੍ਹਾ
Janmashtmi Quotes in Punjabi 2024: ਮੱਖਣ ਚੋਰ ਨੰਦ ਕਿਸ਼ੋਰ...ਜਨਮ ਅਸ਼ਟਮੀ 'ਤੇ ਇਦਾਂ ਦਿਓ ਆਪਣੇ ਪਿਆਰਿਆਂ ਨੂੰ ਮੁਬਾਰਕਾਂ
Janmashtmi Quotes in Punjabi 2024: ਮੱਖਣ ਚੋਰ ਨੰਦ ਕਿਸ਼ੋਰ...ਜਨਮ ਅਸ਼ਟਮੀ 'ਤੇ ਇਦਾਂ ਦਿਓ ਆਪਣੇ ਪਿਆਰਿਆਂ ਨੂੰ ਮੁਬਾਰਕਾਂ
Heart Attack: ਪੈਰਾਂ 'ਚ ਦਿੱਸਣ 3 ਬਦਲਾਅ ਤਾਂ ਹੋ ਜਾਓ ਸਾਵਧਾਨ...ਕੋਲੈਸਟ੍ਰੋਲ ਤੇ ਫਿਰ ਹਾਰਟ ਅਟੈਕ ਦਾ ਖਤਰਾ!

iPhone 16 ਸੀਰੀਜ਼ ਲਾਂਚ ਇਵੈਂਟ ਦੀ ਤਾਰੀਖ ਆਈ ਸਾਹਮਣੇ, ਕੀਮਤਾਂ ਦਾ ਵੀ ਹੋਇਆ ਖੁਲਾਸਾ

Terrorist Attack in Pakistan : ਗੱਡੀਆਂ ਰੋਕੀਆਂ, ਪਛਾਣ ਪੁੱਛੀ ਅਤੇ 23 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਸਾਹਮਣੇ ਆਈ ਵੀਡੀਓ

BA-Bcom ਛੱਡੋ, ਕਰੋੜਾਂ ਦਾ ਪੈਕੇਜ ਚਾਹੀਦਾ ਹੈ, ਤਾਂ ਫਿਰ ਇਨ੍ਹਾਂ ਕੋਰਸਾਂ ਵਿੱਚ ਕਰੋ ਗ੍ਰੈਜੂਏਸ਼ਨ!

Embed widget