ਪੜਚੋਲ ਕਰੋ

ਲਾਲਜੀਤ ਭੁੱਲਰ ਅੱਖਾਂ ਦਾਨ ਕਰਨ ਵਾਲੇ ਬਣੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ

 Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਆਪਣੀਆਂ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਰੋਟਰੀ ਆਈ ਬੈਂਕ ਤੇ ਕੋਰਨੀਆ ਟਰਾਂਸਪਲਾਂਟ ਸੁਸਾਇਟੀ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਨਾਲ

Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ( Laljit Singh Bhullar ) ਆਪਣੀਆਂ ਅੱਖਾਂ ਦਾਨ  ( donate Eyes )ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ( Punjab Cabinet minister ) ਬਣ ਗਏ ਹਨ। ਉਨ੍ਹਾਂ ਅੱਜ ਰੋਟਰੀ ਆਈ ਬੈਂਕ ਤੇ ਕੋਰਨੀਆ ਟਰਾਂਸਪਲਾਂਟ ਸੁਸਾਇਟੀ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਅੱਖਾਂ ਦਾਨ ਕਰਨ ਸਬੰਧੀ ਆਪਣਾ ਫ਼ਾਰਮ ਭਰਿਆ ਹੈ। ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਨੇਕ ਕਾਰਜ ਵਿੱਚ ਹਿੱਸਾ ਪਾਉਣ।

ਇਹ ਵੀ ਪੜ੍ਹੋ : ਯੂ.ਕੇ ਦਾ ਵਿਦਿਆਰਥੀਆਂ ਨੂੰ ਝਟਕਾ ! ਹੁਣ ਨਾਲ ਨਹੀਂ ਲਜਾ ਸਕਣਗੇ ਜੀਵਨ ਸਾਥੀ, ਸਪਾਊਸ ਵੀਜ਼ਾ 'ਤੇ ਲਾਈ ਪਾਬੰਦੀ

ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਦੇ ਚੇਅਰਮੈਨ ਜੇ.ਬੀ. ਬਹਿਲ ਦੀ ਅਗਵਾਈ 'ਚ ਮਿਲੇ ਵਫ਼ਦ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਦੀ ਹੈ ਅਤੇ ਉਹ ਹੁਣ ਤੱਕ 3800 ਤੋਂ ਵੱਧ ਲੋਕਾਂ ਨੂੰ ਅੱਖਾਂ ਦੀ ਰੌਸ਼ਨੀ ਦਿਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 400 ਦੇ ਲਗਭਗ 6 ਮਹੀਨੇ ਤੋਂ 16 ਸਾਲ ਤੱਕ ਦੀ ਉਮਰ ਵਾਲੇ ਹਨ।

ਇਹ ਵੀ ਪੜ੍ਹੋ : ਕੱਲ੍ਹ ਹੋਏਗਾ 10ਵੀਂ ਦੇ ਨਤੀਜੇ ਦਾ ਐਲਾਨ, ਇੰਝ ਕਰੋ ਚੈੱਕ

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਹਾਲ ਹੀ ਵਿੱਚ ਨੋਟੀਫ਼ਿਕੇਸ਼ਨ ਜਾਰੀ ਕਰਕੇ ਯੂਰਪੀਨ ਦੇਸ਼ਾਂ ਦੀ ਤਰਜ਼ 'ਤੇ ਭਾਰਤ ਵਿੱਚ ਵੀ ਲਾਇਸੈਂਸ ਬਣਾਉਣ ਸਮੇਂ ਫਾਰਮ ਵਿੱਚ ਬਿਨੈਕਾਰ ਵੱਲੋਂ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਆਪਣੇ ਅੰਗ/ਅੱਖਾਂ ਦਾਨ ਕਰਨ ਲਈ ਸਹਿਮਤ/ਅਸਹਿਮਤ ਹੋਣ ਸਬੰਧੀ ਖਾਨਾ ਭਰਨਾ ਸ਼ੁਰੂ ਹੋ ਗਿਆ ਹੈ।

ਇਸ 'ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਰੀਜਨਲ ਟਰਾਂਸਪੋਰਟ ਅਥਾਰਿਟੀ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਡਰਾਇਵਿੰਗ ਲਾਈਸੈਂਸ ਬਨਵਾਉਣ ਜਾਂ ਰੀ-ਨਿਊ ਕਰਵਾਉਣ ਸਮੇਂ ਹਰ ਵਿਅਕਤੀ ਨੂੰ ਸੜਕੀ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਪੰਜਾਬ ਭਾਰਤ ਦਾ ਸਭ ਤੋਂ ਵੱਧ ਨੇਤਰਦਾਨੀ ਰਾਜ ਬਣ ਸਕੇ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਸਿਹਤ ਮੰਤਰੀ ਨਾਲ ਗੱਲ ਕਰਕੇ ਇਸ ਕਾਰਜ ਨੂੰ ਹੋਰ ਅੱਗੇ ਵਧਾਉਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ

CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....

Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ

Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Advertisement
ABP Premium

ਵੀਡੀਓਜ਼

ਪਰਾਲੀ ਲੈ ਕੇ ਜਾ ਰਹੇ ਟ੍ਰੈਕਟਰ 'ਤੇ ਡਿੱਗੀ ਬਿਜਲੀ ਦੀ ਤਾਰ, ਮਚ ਗਿਆ ਭਾਂਬੜਤਰਨਤਾਰਨ 'ਚ Encoun*ter, ਬਦਮਾਸ਼ਾਂ ਨੂੰ ਕੀਤਾ ਕਾਬੂBarnala By Election | ਕੌਣ ਹੋਵੇਗਾ ਬਰਨਾਲਾ ਦਾ MLA? ਵੋਟਿੰਗ ਤੋਂ ਪਹਿਲਾਂ ਜਨਤਾ ਦਾ ਖੁਲਾਸਾ ! | BhagwantmaanPakistan ਸਰਕਾਰ ਵੱਲੋਂ ਵੀਜ਼ਾ ਨਾ ਦੇਣ 'ਤੇ SGPC ਵਲੋਂ ਰੋਸ ਜਾਹਿਰ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
ਇੱਥੇ ਰਾਸ਼ਨ ਕਾਰਡ ਧਾਰਕਾਂ ਨੂੰ ਸਿਰਫ 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਜਾਣੋ ਵਜ੍ਹਾ

ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ

Winter Clothes: ਅਲਮਾਰੀ ਤੋਂ ਬਾਹਰ ਕੱਢੇ ਹੋਏ ਗਰਮ ਕੱਪੜਿਆਂ ਤੋਂ ਆਉਂਦੀ ਅਜੀਬ ਜਿਹੀ ਗੰਦੀ ਬਦਬੂ! ਤਾਂ ਦੂਰ ਕਰਨ ਲਈ ਵਰਤੋਂ ਇਹ ਟਿਪਸ, ਮਿੰਟਾਂ 'ਚ ਨਜ਼ਰ ਆਏਗਾ ਚਮਤਕਾਰ

Retail Inflation Data: ਪ੍ਰਚੂਨ ਮਹਿੰਗਾਈ 14 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀ, ਖੁਰਾਕੀ ਮਹਿੰਗਾਈ ਦਰ 10.87 ਫੀਸਦੀ ਰਹੀ

Embed widget