ਪੜਚੋਲ ਕਰੋ

DM Gagandeep Singh Case : ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦਾ ਰਿਮਾਂਡ 3 ਦਿਨ ਲਈ ਹੋਰ ਵਧਿਆ ,ਪੜ੍ਹੋ ਪੂਰੀ ਖ਼ਬਰ 

DM Gagandeep Singh Case : ਅੰਮ੍ਰਿਤਸਰ ਵੇਅਰਹਾਊਸ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅੱਜ ਅੰਮ੍ਰਿਤਸਰ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਗਿਆ ਸੀ।

DM Gagandeep Singh Case : ਅੰਮ੍ਰਿਤਸਰ ਵੇਅਰਹਾਊਸ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅੱਜ ਅੰਮ੍ਰਿਤਸਰ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਸੁਣਵਾਈ ਤੋਂ ਬਾਅਦ ਭੁੱਲਰ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਆਦੇਸ਼ ਦਿੱਤੇ ਹਨ। 

ਇਸ ਤੋਂ ਪਹਿਲਾਂ ਕੇਸ ਦਰਜ ਹੋਣ ਮਗਰੋਂ ਤਿੰਨਾਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਪੁਲਿਸ ਨੂੰ ਪੰਜ ਦਿਨਾਂ ਦਾ ਰਿਮਾਂਡ ਮਿਲਿਆ ਸੀ। ਇਸ ਸਮੇਂ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨਾਲ  ਪੁੱਛਗਿੱਛ ਕੀਤੀ ਗਈ ਅਤੇ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਪੁੱਛਗਿੱਛ ਦੌਰਾਨ ਇਕੱਠੇ ਕੀਤੇ ਸਬੂਤ, ਦਸਤਾਵੇਜ਼ ਅਤੇ ਹੋਰ ਜਾਣਕਾਰੀ ਅਦਾਲਤ ਦੇ ਸਾਹਮਣੇ ਰੱਖੀ।

ਪੁਲਿਸ ਨੇ ਦਲੀਲ ਦਿੱਤੀ ਕਿ ਜਾਂਚ ਦੌਰਾਨ ਕਈ ਅਹਿਮ ਪਹਿਲੂ ਸਾਹਮਣੇ ਆਏ ਹਨ, ਜਿਨ੍ਹਾਂ ਦੀ ਹੋਰ ਡੂੰਘਾਈ ਨਾਲ ਪੜਤਾਲ ਕਰਨ ਦੀ ਲੋੜ ਹੈ। ਇਸੇ ਆਧਾਰ 'ਤੇ ਰਿਮਾਂਡ ਵਧਾਉਣ ਦੀ ਮੰਗ ਕੀਤੀ ਗਈ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਅਤੇ ਅਦਾਲਤ ਨੇ ਉਨ੍ਹਾਂ ਦਾ ਪੁਲਿਸ ਰਿਮਾਂਡ ਤਿੰਨ ਦਿਨਾਂ ਲਈ ਹੋਰ ਵਧਾ ਦਿੱਤਾ ਹੈ।

ਚਾਹ ਨੂੰ ਦੁਬਾਰਾ ਗਰਮ ਕਰਕੇ ਪੀਣ ਨਾਲ ਹੋ ਸਕਦਾ ਨੁਕਸਾਨ

ਦੱਸ ਦੇਈਏ ਕਿ ਅੰਮ੍ਰਿਤਸਰ ਵੇਅਰਹਾਊਸ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ 21 ਮਾਰਚ ਨੂੰ ਆਪਣੇ ਨਿਵਾਸ ਸਥਾਨ ‘ਤੇ ਖੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਇਹ ਮਾਮਲਾ ਚਰਚਾ ਵਿੱਚ ਆਇਆ। ਪੁਲਿਸ ਨੇ ਇਸ ਘਟਨਾ ਸੰਬੰਧੀ ਭੁੱਲਰ, ਉਸਦੇ ਪਿਤਾ ਅਤੇ ਉਸਦੇ ਨਿੱਜੀ ਸਹਾਇਕ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਸੀ। ਬਾਅਦ ਵਿੱਚ ਅੰਮ੍ਰਿਤਸਰ ਪੁਲਿਸ ਨੇ ਫਤਿਹਗੜ੍ਹ ਸਾਹਿਬ ਪੁਲਿਸ ਦੀ ਮਦਦ ਨਾਲ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ।

ਦੱਸ ਦੇਈਏ ਕਿ ਲਾਲਜੀਤ ਭੁੱਲਰ ਪਹਿਲੀ ਵਾਰ ਵਿਵਾਦਾਂ ਵਿੱਚ ਨਹੀਂ ਫਸੇ ,ਇਸ ਤੋਂ ਪਹਿਲਾਂ ਵੀ ਲਾਲ ਕਿਲ੍ਹਾ ਹਿੰਸਾ ਅਤੇ ਮੰਤਰੀ ਬਣਦੇ ਹੀ ਸਟੰਟਬਾਜ਼ੀ ਨੂੰ ਲੈ ਕੇ ਸੁਰਖੀਆਂ 'ਚ ਰਹਿ ਚੁੱਕੇ ਹਨ। ਹਾਲਾਂਕਿ, ਇਸ ਵਾਰ ਉਹ ਅਧਿਕਾਰੀ ਦੇ ਖੁਦਕੁਸ਼ੀ ਮਾਮਲੇ ਵਿੱਚ ਫ਼ਸ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget