ਪੜਚੋਲ ਕਰੋ

Laljit Bhullar: ਰਾਮਗੜੀਆ ਤੇ ਸੁਨਿਆਰਾ ਭਾਈਚਾਰੇ ਨੂੰ ਆਹ ਕੀ ਬੋਲ ਗਏ ਮੰਤਰੀ ਲਾਲਜੀਤ ਸਿੰਘ ਭੁੱਲਰ

Laljit Bhullar controversial statement: ਚੋਣ ਪ੍ਰਚਾਰ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰਾਮੜੀਆ ਅਤੇ ਸੁਨਿਆਰਾ ਬਰਾਦਰੀ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ। ਜਿਸ 'ਤੇ ਅਕਾਲੀ ਦਲ ਅਤੇ ਕਾਂਗਰਸ ਨੇ ਸਵਾਲ ਖੜ੍ਹੇ

Laljit Bhullar controversial statement:

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਵਾਦਾਂ ਵਿੱਚ ਘਿਰ ਗਏ ਹਨ। ਉਹਨਾਂ 'ਤੇ ਰਾਮਗੜੀਆ ਤੇ ਸੁਨਿਆਰਾ ਭਾਈਚਾਰ ਖਿਲਾਫ਼ ਭੱਦੀਆਂ ਟਿੱਪਣੀਆਂ ਕਰਨ ਦਾ ਇਲਜ਼ਾਮ ਲਾਇਆ ਹੈ। 

ਦਰਅਸਲ ਚੋਣ ਪ੍ਰਚਾਰ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰਾਮੜੀਆ ਅਤੇ ਸੁਨਿਆਰਾ ਬਰਾਦਰੀ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ। ਜਿਸ 'ਤੇ ਅਕਾਲੀ ਦਲ ਅਤੇ ਕਾਂਗਰਸ ਨੇ ਸਵਾਲ ਖੜ੍ਹੇ ਕਰਦਿਆਂ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਲਾਲਜੀਤ ਸਿੰਘ ਭੁੱਲਰ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ। 

ਇਸ ਸਬੰਧੀ ਟਵੀਟ ਕਰਦੇ ਹੋਏ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕੀਤਾ ਅਤੇ ਕਿਹਾ ਕਿ  - ਆਪ ਦੇ ਮੰਤਰੀ ਲਾਲਜੀਤ ਭੁੱਲਰ ਨੇ ਭਾਸ਼ਣ ਦੌਰਾਨ ਰਾਮਗੜੀਆ ਤੇ ਸੁਨਿਆਰਾ ਬਰਾਦਰੀ ਦਾ ਕੀਤਾ ਅਪਮਾਨ। ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਸਿੱਖਾਂ ਨੂੰ ਜਾਤ ਪਾਤ ਦੇ ਬੰਧਨ ਤੋਂ ਮੁਕਤ ਕੀਤਾ ਸੀ।

 ਪਰ ਅੱਜ ਦੇ ਅਖੌਤੀ ਬਦਲਾਵ ਵਾਲੇ ਸ਼ਰੇਆਮ ਸਟੇਜਾਂ ਤੇ ਸਿੱਖਾਂ ਦਾ ਅਪਮਾਨ ਕਰ ਰਹੇ ਹਨ। ਸਮੁੱਚੇ ਪੰਜਾਬੀਆਂ ਨੂੰ ਜਾਤ ਪਾਤ ਤੋਂ ਉੱਪਰ ਉੱਠਕੇ ਇਸਦਾ ਵਿਰੋਧ ਕਰਨਾ ਚਾਹੀਦਾ ਹੈ।  ਪੰਜਾਬ ਦੇ ਮੁੱਦਿਆਂ ਦੀ ਗੱਲ ਕਰੋ! ਘਟੀਆ ਪੱਧਰ ਦੀ ਰਾਜਨੀਤੀ ਛੱਡੋ।  ਲਾਲਜੀਤ ਭੁੱਲਰ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਕਿ  - ਇਹ ਬੇਹੱਦ ਸ਼ਰਮਨਾਕ ਹੈ ਕਿ ਅਜੋਕੇ ਸਮਾਜ ਵਿੱਚ ਵੀ ਲੋਕਾਂ ਦੇ ਵਿਚਾਰ ਇਹੋ ਜਿਹੇ ਹਨ। ਇਹ ਕੋਈ ਆਮ ਵਿਅਕਤੀ ਨਹੀਂ ਬਲਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਹਨ ਜੋ ਵੱਖ-ਵੱਖ ਜਾਤੀਆਂ ਪ੍ਰਤੀ ਭੱਦੀਆਂ ਟਿੱਪਣੀਆਂ ਕਰ ਕੇ ਆਪਣੀ ਸੋਚ ਦਾ ਜਨਾਜ਼ਾ ਕੱਢ ਰਹੇ ਹਨ। ਮੈਂ ਇਲੈਕਸ਼ਨ ਕਮਿਸ਼ਨ ਨੂੰ ਬੇਨਤੀ ਕਰਦਾਂ ਹਾਂ ਕਿ ਇਸ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਵੰਡ ਪਾਊ ਭਾਸ਼ਣਾਂ ਨੂੰ ਠੱਲ ਪਾਈ ਜਾ ਸਕੇ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget