ਪੜਚੋਲ ਕਰੋ

ਪਸ਼ੂ ਪਾਲਣ ਮੰਤਰੀ ਵੱਲੋਂ ਝੀਂਗਾ ਪਾਲਣ ਲਈ ਬਿਜਲੀ ਦਰਾਂ 'ਚ ਰਿਆਇਤ ਲਈ ਵਿਚਾਰ ਕਰਨ ਵਾਸਤੇ ਕਮੇਟੀ ਗਠਤ

 Punjab News : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਝੀਂਗਾ ਪਾਲਣ ਲਈ ਬਿਜਲੀ ਦੀਆਂ ਦਰਾਂ ਵਿੱਚ ਰਿਆਇਤ ਦੇਣ ਲਈ ਵਿਚਾਰ ਕਰਨ ਵਾਸਤੇ 4 ਮੈਂਬਰੀ ਕਮੇਟੀ ਗਠਤ ਕੀਤੀ ਗਈ ਹੈ। ਇਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਝੀਂਗਾ ਪਾਲਕਾਂ ਦੀਆਂ

 Punjab News : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਝੀਂਗਾ ਪਾਲਣ ਲਈ ਬਿਜਲੀ ਦੀਆਂ ਦਰਾਂ ਵਿੱਚ ਰਿਆਇਤ ਦੇਣ ਲਈ ਵਿਚਾਰ ਕਰਨ ਵਾਸਤੇ 4 ਮੈਂਬਰੀ ਕਮੇਟੀ ਗਠਤ ਕੀਤੀ ਗਈ ਹੈ। ਇਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਝੀਂਗਾ ਪਾਲਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਝੀਂਗਾ ਪਾਲਣ ਅਧੀਨ ਰਕਬਾ ਅਗਲੇ ਪੰਜ ਸਾਲਾਂ ਵਿੱਚ 5000 ਹੈਕਟੇਅਰ ਕਰਨ ਦੇ ਟੀਚੇ ਤਹਿਤ ਇਸ ਕਿੱਤੇ ਦੇ ਲਾਗਤ ਖ਼ਰਚਿਆਂ ਨੂੰ ਘਟਾਉਣ ਵੱਲ ਤਵੱਜੋ ਦੇਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਿਜਲੀ ਦਰਾਂ 'ਚ ਰਿਆਇਤ ਸਬੰਧੀ ਵਿਚਾਰ ਕਰਨ ਵਾਸਤੇ ਡਾਇਰੈਕਟਰ ਮੱਛੀ ਪਾਲਣ, ਪੀ.ਐਸ.ਪੀ.ਸੀ.ਐਲ. ਅਧਿਕਾਰੀ ਅਤੇ ਦੋ ਝੀਂਗਾ ਪਾਲਕ ਕਿਸਾਨਾਂ 'ਤੇ ਆਧਾਰਿਤ ਚਾਰ ਮੈਂਬਰੀ ਕਮੇਟੀ ਸਾਰੇ ਪਹਿਲੂਆਂ 'ਤੇ ਵਿਚਾਰ ਕਰਕੇ ਆਪਣੀ ਰਿਪੋਰਟ ਸੌਂਪੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਝੀਂਗਾ ਪਾਲਣ ਲਈ ਰਵਾਇਤੀ ਊਰਜਾ ਸਰੋਤਾਂ ਤੋਂ ਸੌਰ ਊਰਜਾ ਵੱਲ ਜਾਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ।

 ਭੁੱਲਰ ਨੇ ਕਿਹਾ ਕਿ ਸੂਬੇ ਦੇ ਦੱਖਣੀ-ਪੱਛਮੀ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਮਾਨਸਾ, ਬਠਿੰਡਾ ਅਤੇ ਫ਼ਰੀਦਕੋਟ ਖਾਰੇਪਣ ਅਤੇ ਸੇਮ ਦੀ ਸਮੱਸਿਆ ਨਾਲ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹਾਂ ਜ਼ਿਲ੍ਹਿਆਂ ਵਿੱਚ ਰਵਾਇਤੀ ਫ਼ਸਲਾਂ ਬਹੁਤ ਪ੍ਰਭਾਵਿਤ ਹੋਈਆਂ ਹਨ ਪਰ ਝੀਂਗਾ ਪਾਲਣ ਬਹੁਤ ਸਫ਼ਲ ਸਿੱਧ ਹੋਇਆ ਹੈ। ਇਸ ਲਈ ਸਰਕਾਰ ਇਸ ਖੇਤਰ ਵਿੱਚ ਝੀਂਗਾ ਪਾਲਣ ਨੂੰ ਹੋਰ ਉਤਸ਼ਾਹਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

 ਇਹ ਵੀ ਪੜ੍ਹੋ : ਅਸਮਾਨ ਤੋਂ ਕਿਉਂ ਡਿੱਗਦੀ ਹੈ ਬਿਜਲੀ ? ਕੀ ਅਜਿਹੀ ਸਥਿਤੀ 'ਚ ਦਰਖਤ ਹੇਠਾਂ ਖੜ੍ਹਨਾ ਸਹੀ ਹੈ ? ਜਵਾਬ ਪੜ੍ਹੋ


ਇਸੇ ਦੌਰਾਨ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਇਹ ਮਾਮਲਾ ਵਿੱਤ ਵਿਭਾਗ ਕੋਲ ਵਿਚਾਰਿਆ ਜਾਵੇਗਾ ਤਾਂ ਜੋ ਕਿਸੇ ਢੁਕਵੇਂ ਹੱਲ ਤੱਕ ਪਹੁੰਚਿਆ ਜਾ ਸਕੇ। ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਕਿਹਾ ਕਿ ਝੀਂਗਾ ਪਾਲਕਾਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਸ੍ਰੀਮਤੀ ਸਤਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget