ਪੜਚੋਲ ਕਰੋ

ਮੋਬਾਈਲ ਵੈਟਰਨਰੀ ਯੂਨਿਟਾਂ ਨਾਲ ਪਸ਼ੂਆਂ ਦੀ ਸਿਹਤ-ਸੰਭਾਲ ਦੇ ਖੇਤਰ 'ਚ ਹੋਵੇਗੀ ਨਵੇਂ ਯੁੱਗ ਦੀ ਸ਼ੁਰੂਆਤ : ਲਾਲਜੀਤ ਭੁੱਲਰ

Punjab Budget 2023: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵਾਲਾ ਕਰਾਰ ਦਿੱਤਾ।

Punjab Budget 2023: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵਾਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਸ਼ੂ ਪਾਲਣ ਵਿਭਾਗ ਲਈ ਆਉਣ ਵਾਲੇ ਵਿੱਤੀ ਵਰ੍ਹੇ ਵਿੱਚ 605 ਕਰੋੜ ਰੁਪਏ ਰਾਖਵੇਂ ਰੱਖੇ ਹਨ, ਜੋ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 9 ਫ਼ੀਸਦੀ ਵੱਧ ਹਨ।

ਪਸ਼ੂ ਸਿਹਤ ਸੰਭਾਲ ਖੇਤਰ ਵਿੱਚ ਨਵੀਂ ਤਕਨੀਕ ਲਿਆਉਣ ਲਈ ਬਜਟ ਦੀ ਸ਼ਲਾਘਾ ਕਰਦਿਆਂ ਲਾਲਜੀਤ ਭੁੱਲਰ ਨੇ ਕਿਹਾ ਕਿ ਪਸ਼ੂਆਂ ਦੇ ਇਲਾਜ ਅਤੇ ਮਾਈਨਰ ਆਪ੍ਰੇਸ਼ਨਾਂ ਸਣੇ ਕਿਸਾਨਾਂ ਦੇ ਘਰਾਂ ਤੱਕ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਵੈਟਰਨਰੀ ਯੂਨਿਟਾਂ ਚਲਾਉਣ ਲਈ ਪਹਿਲੀ ਵਾਰ 13 ਕਰੋੜ ਰੁਪਏ ਰੱਖੇ ਗਏ ਹਨ। ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵਿਲੱਖਣ ਪ੍ਰਾਜੈਕਟ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਪਸ਼ੂਆਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਾਏਗਾ।

ਭੁੱਲਰ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਆਪਣਾ ਦੂਜਾ ਅਗਾਂਹਵਧੂ ਤੇ ਲੋਕ-ਪੱਖੀ ਬਜਟ ਪੇਸ਼ ਕਰਨ ਲਈ ਧੰਨਵਾਦ ਕਰਦਿਆਂ  ਕਿਹਾ ਕਿ ਪਸ਼ੂਆਂ ਦੇ ਟੀਕਾਕਰਨ ਲਈ 25 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ ਵਿਭਾਗ ਪਸ਼ੂਆਂ ਲਈ ਹੋਰ ਲੋੜੀਂਦੇ ਟੀਕਾਕਰਨ ਕਰਵਾਉਣ ਲਈ ਹੋਰ ਸਮਰੱਥ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਖ਼ਰੀਦੀਆਂ ਹਨ ਤਾਂ ਜੋ ਸੂਬੇ ਵਿੱਚ ਸਮੂਹ ਗਾਵਾਂ ਦਾ ਟੀਕਾਕਰਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਤੱਕ 7.45 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ :  ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਝੀਂਗੇ ਦੀ ਕਾਸ਼ਤ ਅਧੀਨ ਮੌਜੂਦਾ 1,212 ਏਕੜ ਰਕਬੇ ਨੂੰ ਅਗਲੇ 5 ਸਾਲਾਂ ਵਿੱਚ 5,000 ਏਕੜ ਤੱਕ ਵਧਾਉਣ ਲਈ 10 ਕਰੋੜ ਰੁਪਏ ਰੱਖੇ ਗਏ ਹਨ, ਜੋ ਇਸ ਖੇਤੀ ਸਹਾਇਕ ਕਿੱਤੇ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਸਹਾਈ ਹੋਣਗੇ।

ਉਨ੍ਹਾਂ ਕਿਹਾ ਕਿ ਮੱਛੀ, ਝੀਂਗਾ ਅਤੇ ਸਬੰਧਤ ਉਤਪਾਦਾਂ ਦੀ ਸੰਭਾਲ ਲਈ ਸਰਕਾਰੀ ਸਬਸਿਡੀ ਨਾਲ 30 ਟਨ ਦੀ ਸਮਰੱਥਾ ਦਾ ਇੱਕ ਆਈਸ ਪਲਾਂਟ ਸਥਾਪਿਤ ਕੀਤੇ ਜਾਣ ਦੀ ਤਜਵੀਜ਼ ਰੱਖੀ ਗਈ ਹੈ ਜਦਕਿ ਦੋ ਟਨ ਸਮਰੱਥਾ ਵਾਲੀ ਮਿੰਨੀ ਫਿਸ਼ ਫੀਡ ਮਿਲ ਜ਼ਿਲ੍ਹਾ ਜਲੰਧਰ ਵਿਖੇ ਸਰਕਾਰ ਦੀ ਸਬਸਿਡੀ ਨਾਲ ਸਥਾਪਤ ਕੀਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ

Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 

Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ

Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਮੈਰਿਜ ਪੈਲੇਸਾਂ ਨੂੰ ਲੈ ਸਖਤ ਹਦਾਇਤਾਂ ਜਾਰੀ, ਇਹ ਕੰਮ ਪਏਗਾ ਭਾਰੀ...

ਪੰਜਾਬ 'ਚ ਧੁੰਦ ਪੈਣ ਨਾਲ ਲੋਕ ਪਰੇਸ਼ਾਨ, ਮੀਂਹ ਪੈਣ ਦੇ ਆਸਾਰ; ਕਈ ਥਾਵਾਂ 'ਤੇ ਵਿਜ਼ੀਬਲਿਟੀ ਜ਼ੀਰੋ ਦੇ ਨੇੜੇ, ਜਾਣੋ ਆਪਣੇ ਸ਼ਹਿਰ ਦਾ ਹਾਲ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025

Embed widget