ਪੜਚੋਲ ਕਰੋ

ਅਦਾਲਤ 'ਚ ਚੱਲਿਆ 40 ਸਾਲ ਮੁਕੱਦਮਾ, ਆਖਰ ਬੰਦੂਕਾਂ ਨਾਲ ਨਿੱਬੜਿਆ, ਖੂਨੀ ਜੰਗ 'ਚ ਦੋ ਸਕੇ ਭਰਾਵਾਂ ਦਾ ਕਤਲ

ਜ਼ਮੀਨੀ ਵਿਵਾਦ ਕਰਕੇ ਰਿਟਾਇਰਡ ਫ਼ੌਜੀ ਵਿਰਸਾ ਸਿੰਘ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਅਮਰੀਕ ਤੇ ਹਰਭਜਨ 'ਤੇ ਖੇਤਾਂ 'ਚ ਹਮਲਾ ਕੀਤਾ ਜਿਸ ਦੌਰਾਨ ਅਮਰੀਕ ਤੇ ਹਰਭਜਨ ਦੀ ਮੌਕੇ 'ਤੇ ਮੌਤ ਹੋ ਗਈ।

ਗੁਰਦਾਸਪੁਰ: ਜ਼ਮੀਨ ਨੂੰ ਲੈ ਕੇ ਕਤਲ ਦੇ ਮਾਮਲੇ ਅਕਸਰ ਹੀ ਸਾਹਮਣੇ ਆਉਂਦੇ ਹਨ ਤੇ ਹੁਣ ਇਸੇ ਤਰ੍ਹਾਂ ਦਾ ਮਾਮਲਾ ਬਟਾਲਾ ਦੇ ਪਿੰਡ ਕਲੇਰ ਖੁਰਦ ਵਿੱਚ ਸਾਹਮਣੇ ਆਇਆ ਹੈ। ਜਿੱਥੇ ਇੱਕ ਗਰੁੱਪ ਨੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਦੂਜੇ ਗਰੁੱਪ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਇਹ ਝਗੜਾ 40 ਸਾਲਾਂ ਤੋਂ ਅਦਾਲਤ ਵਿੱਚ ਚੱਲ ਰਿਹਾ ਹੈ। ਅਦਾਲਤ 'ਚ ਚੱਲਿਆ 40 ਸਾਲ ਮੁਕੱਦਮਾ, ਆਖਰ ਬੰਦੂਕਾਂ ਨਾਲ ਨਿੱਬੜਿਆ, ਖੂਨੀ ਜੰਗ 'ਚ ਦੋ ਸਕੇ ਭਰਾਵਾਂ ਦਾ ਕਤਲ ਇਸ ਘਟਨਾ 'ਚ ਗੋਲੀਆਂ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਉਮਰ ਕਰੀਬ 70 ਸਾਲ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਮਿਲੀ ਜਾਣਕਾਰੀ ਮੁਤਾਬਕ ਕਾਤਲਾਂ 'ਚ ਇੱਕ ਸੇਵਾਮੁਕਤ ਫ਼ੌਜੀ ਸ਼ਾਮਲ ਦੱਸਿਆ ਜਾ ਰਿਹਾ ਹੈ ਜਿਸ ਨੇ ਆਪਣੇ ਲਾਇਸੈਂਸੀ ਹਥਿਆਰ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਹਾਲ ਪੁਲਿਸ ਨੇ ਬਿਆਨ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਦਾਲਤ 'ਚ ਚੱਲਿਆ 40 ਸਾਲ ਮੁਕੱਦਮਾ, ਆਖਰ ਬੰਦੂਕਾਂ ਨਾਲ ਨਿੱਬੜਿਆ, ਖੂਨੀ ਜੰਗ 'ਚ ਦੋ ਸਕੇ ਭਰਾਵਾਂ ਦਾ ਕਤਲ ਓਬਾਮਾ ਨੇ ਰਾਹੁਲ ਗਾਂਧੀ ਬਾਰੇ ਕੀਤਾ ਵੱਡਾ ਖੁਲਾਸਾ, ਡਾ. ਮਨਮੋਹਨ ਸਿੰਘ ਬਾਰੇ ਵੀ ਟਿੱਪਣੀ ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ ਤੇ ਹਰਭਜਨ ਸਿੰਘ ਵਜੋਂ ਹੋਈ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ 'ਚ ਨਿਆਂ ਦੀ ਮੰਗ ਕੀਤੀ ਹੈ। ਉਧਰ ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਕਰਕੇ ਰਿਟਾਇਰਡ ਫ਼ੌਜੀ ਵਿਰਸਾ ਸਿੰਘ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਅਮਰੀਕ ਤੇ ਹਰਭਜਨ 'ਤੇ ਖੇਤਾਂ 'ਚ ਹਮਲਾ ਕੀਤਾ ਜਿਸ ਦੌਰਾਨ ਅਮਰੀਕ ਤੇ ਹਰਭਜਨ ਦੀ ਮੌਕੇ 'ਤੇ ਮੌਤ ਹੋ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅਟਾਰੀ ਵਿਖੇ ਪੀਐਮ ਦਾ ਸਾੜਿਆ ਪੁਤਲਾ ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ 'ਚ ਦੋ ਹੋਰ ਲੋਕ ਜ਼ਖ਼ਮੀ ਵੀ ਹੋਏ ਹਨ। ਪੁਲਿਸ ਵੱਲੋਂ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਏਗਾ। Pet Care Tips: ਦੀਵਾਲੀ 'ਤੇ ਪਾਲਤੂ ਜਾਨਵਰ ਹੋਣਗੇ ਬੇਹੱਦ ਪ੍ਰੇਸ਼ਾਨ, ਇੰਝ ਰੱਖਿਓ ਬੇਜ਼ੁਬਾਨਿਆਂ ਦਾ ਧਿਆਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget