ਪੜਚੋਲ ਕਰੋ

ਪਿੰਡ ਰਾਣੀਆਂ ਵਿੱਚ ਬੀਜ ਫਾਰਮ ਦੇ ਨਾਂ ‘ਤੇ ਬਾਦਲ ਸਰਕਾਰ ਵੇਲੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ: ਕੁਲਦੀਪ ਸਿੰਘ ਧਾਲੀਵਾਲ

Punjab News: ਧਾਲੀਵਾਲ ਨੇ ਕਿਹਾ ਕਿ ਬਾਦਲ ਸਰਕਾਰ ਸਮੇਂ ਜਦੋਂ ਸੁੱਚਾ ਸਿੰਘ ਲੰਗਾਹ ਖੇਤੀਬਾੜੀ ਮੰਤਰੀ ਅਤੇ ਕਾਹਨ ਸਿੰਘ ਪੰਨੂ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਸਨ, ਵੇਲੇ ਇਹ ਜ਼ਮੀਨ ਬਹੁਤ ਮਹਿੰਗੇ ਮੁੱਲ ਖਰੀਦੀ ਗਈ।

Punjab News: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦ ਉਤੇ ਸਥਿਤ ਪਿੰਡ ਰਾਣੀਆਂ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਖਰੀਦੀ 700 ਏਕੜ ਜ਼ਮੀਨ ਦਾ ਦੌਰਾ ਕਰਨ ਮਗਰੋਂ ਕਿਹਾ ਕਿ ਸਾਲ 2008 ਵਿੱਚ 32 ਕਰੋੜ ਰੁਪਏ ਦੀ ਲਾਗਤ ਨਾਲ ਬੀਜ ਫਾਰਮ ਲਈ ਸਰਕਾਰ ਵੱਲੋਂ ਖਰੀਦੀ ਗਈ ਇਸ ਜ਼ਮੀਨ ਦੀ ਜਾਂਚ ਕਰਵਾਈ ਜਾਵੇਗੀ।

ਧਾਲੀਵਾਲ ਨੇ ਕਿਹਾ ਕਿ ਬਾਦਲ ਸਰਕਾਰ ਸਮੇਂ ਜਦੋਂ ਸੁੱਚਾ ਸਿੰਘ ਲੰਗਾਹ ਖੇਤੀਬਾੜੀ ਮੰਤਰੀ ਅਤੇ ਕਾਹਨ ਸਿੰਘ ਪੰਨੂ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਸਨ, ਵੇਲੇ ਇਹ ਜ਼ਮੀਨ ਬਹੁਤ ਮਹਿੰਗੇ ਮੁੱਲ ਖਰੀਦੀ ਗਈ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਾਵੀ ਦਰਿਆ ਅਤੇ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਵੀ ਪਾਰ ਹੈ ਅਤੇ ਸਰਕਾਰ ਨੇ ਸਾਲ 2008 ਵਿਚ ਸਾਢੇ ਚਾਰ ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਇਹ ਜ਼ਮੀਨ ਖਰੀਦੀ। ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਦੀ ਆਗਿਆ ਤੋਂ ਬਿਨਾ ਇਸ ਜ਼ਮੀਨ ਵਿੱਚ ਦਾਖਲ ਤੱਕ ਨਹੀਂ ਹੋਇਆ ਜਾ ਸਕਦਾ ਅਤੇ ਉਸ ਵੇਲੇ ਕਿਸ 'ਸਕੀਮ' ਤਹਿਤ ਇਹ ਜ਼ਮੀਨ ਖਰੀਦੀ ਗਈ, ਦੀ ਜਾਂਚ ਕਰਵਾਈ ਜਾਵੇਗੀ।

ਧਾਲੀਵਾਲ ਨੇ ਕਿਹਾ ਕਿ ਇਸ ਲਈ ਸਰਕਾਰ ਨੂੰ ਰਜਿਸਟਰੀ ਕਰਵਾਉਣ ਵਾਲੇ ਕਿਸਾਨ ਅਤੇ ਉਸ ਤੋਂ ਪਹਿਲਾਂ ਦੇ ਮਾਲਕ ਪਰਿਵਾਰਾਂ ਨੂੰ ਲੱਭਿਆ ਜਾਵੇਗਾ, ਤਾਂ ਜੋ ਸਾਰੀ ਸਚਾਈ ਸਾਹਮਣੇ ਆ ਸਕੇ। ਇਸ ਜ਼ਮੀਨ, ਜਿਸ ਨੂੰ ਕੇਵਲ ਤਿੰਨ ਚਾਰ ਸੀਜ਼ਨ ਹੀ ਵਾਹਿਆ ਜਾ ਸਕਿਆ ਹੈ, ਵਿੱਚ ਪੈਦਾ ਹੋ ਚੁੱਕੇ ਆਦਮ ਕੱਦ ਕਾਨੇ ਅਤੇ ਸਰਕੰਡੇ, ਵੇਖ ਕੇ ਦੁੱਖ ਪ੍ਰਗਟ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਸਮਝ ਨਹੀਂ ਆਉਂਦਾ ਕਿ ਸੌਦਾ ਕਰਨ ਵਾਲੇ ਕਿਸਾਨ ਪਰਿਵਾਰ ਵਿੱਚੋਂ ਹੋਣ ਅਤੇ ਅਜਿਹੀ ਜ਼ਮੀਨ ਮਹਿੰਗੇ ਭਾਅ ਖਰੀਦ ਲੈਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਜ਼ਮੀਨ ਵਿੱਚ ਪਾਣੀ ਲਈ 30 ਸਬਮਰਸੀਬਲ ਟਿਊਬਵੈੱਲ, ਬਿਜਲੀ ਅਤੇ ਖੇਤੀ ਸੰਦ, ਜਿਸ ਵਿੱਚ ਟਰੈਕਟਰ, ਜਨਰੇਟਰ ਅਤੇ ਹੋਰ ਮਸ਼ੀਨਰੀ ਸ਼ਾਮਲ ਹੈ, ਦੀ ਖਰੀਦ ‘ਤੇ ਵੀ 8 ਕਰੋੜ ਰੁਪਏ ਦੇ ਕਰੀਬ ਖਰਚਾ ਹੋਇਆ। ਉਨ੍ਹਾਂ ਕਿਹਾ ਕਿ, ‘’ਅੱਜ ਮੈਂ ਇਸ ਫਾਰਮ ਨੂੰ ਵੇਖਿਆ ਹੈ ਅਤੇ ਮਨ ਦੁੱਖੀ ਹੋਇਆ ਹੈ ਕਿ ਕਿਸ ਤਰ੍ਹਾਂ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਗਈ ਹੈ।’’ ਉਨ੍ਹਾਂ ਦੱਸਿਆ ਕਿ ਅੱਜ ਵੀ ਫਾਰਮ ਉਤੇ ਖਰੀਦੀ ਗਈ ਮਸ਼ੀਨਰੀ ਖਰਾਬ ਹੋ ਰਹੀ ਹੈ ਅਤੇ ਜ਼ਮੀਨ ਬੰਜਰ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਇਸ ਜ਼ਮੀਨ ਦੀ ਵਰਤੋਂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨੋਟਿਸ ਵਿੱਚ ਲਿਆ ਕੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ, ਕਿਉਂਕਿ ਇਸ ਦਾ ਰਸਤਾ ਹੀ ਬੀ.ਐਸ.ਐਫ. ਅਧੀਨ ਹੈ, ਇਸ ਦੀ ਢੁਕਵੀਂ ਵਰਤੋਂ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget