ਪੜਚੋਲ ਕਰੋ

ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਲਈ ਜਲਦ ਹੋਏਗੀ ਜ਼ਮੀਨ ਐਕੂਆਇਰ

ਸੜਕ ਪ੍ਰੋਜੈਕਟ ਦਾ ਕੰਮ ਅਕਤੂਬਰ-ਨਵੰਬਰ ਤੱਕ ਅਲਾਟ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਤੇ ਸੂਬਾ ਸਰਕਾਰ ਵੱਲੋਂ ਜ਼ਮੀਨ ਗ੍ਰਹਿਣ ਸਣੇ ਉਸਾਰੀ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਲਈ ਹਰ ਲੋੜੀਂਦੀ ਮਦਦ ਕੀਤੀ ਜਾ ਰਹੀ ਹੈ।

ਚੰਡੀਗੜ੍ਹ: ਸੂਬੇ ਵਿੱਚ ਬਿਹਤਰੀਨ ਸੜਕੀ ਸੰਪਰਕ ਤੇ ਸਰਬਪੱਖੀ ਆਰਥਿਕ ਵਿਕਾਸ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨਾਲ ਸੂਬੇ ਦੇ ਸੜਕ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਮੁੱਖ ਸਕੱਤਰ ਨੇ ਸਬੰਧਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਤਾਲਮੇਲ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ, ਜੋ ਐਨਐਚਏਆਈ ਦੇ ਪ੍ਰੋਜੈਕਟਾਂ ਨਾਲ ਸਬੰਧਤ ਮਸਲਿਆਂ ਦੇ ਜਲਦੀ ਹੱਲ ਤੇ ਇਨ੍ਹਾਂ ਪ੍ਰੋਜੈਕਟਾਂ ‘ਚ ਤੇਜ਼ੀ ਲਿਆਉਣ ਲਈ ਹਰ ਦੋ ਹਫ਼ਤਿਆਂ ਬਾਅਦ ਮੀਟਿੰਗ ਕਰੇਗੀ। ਉਨ੍ਹਾਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਪ੍ਰੋਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਕੰਮ ਅਕਤੂਬਰ-ਨਵੰਬਰ ਤੱਕ ਅਲਾਟ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਤੇ ਸੂਬਾ ਸਰਕਾਰ ਵੱਲੋਂ ਜ਼ਮੀਨ ਗ੍ਰਹਿਣ ਸਣੇ ਉਸਾਰੀ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਲਈ ਹਰ ਲੋੜੀਂਦੀ ਮਦਦ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਐਨਐਚਏਆਈ ਵੱਲੋਂ ਮੌਜੂਦਾ ਚਹੁੰ-ਮਾਰਗੀ ਕੌਮੀ ਸ਼ਾਹਰਾਹਾਂ ਨੂੰ ਆਪਸ ਵਿੱਚ ਜੋੜਨ ਲਈ ਸਿਗਨਲ ਮੁਕਤ ਬਣਾਉਣ ਲਈ ਅਧਿਐਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਸ ਦੌਰਾਨ 12 ਨਵੇਂ ਪ੍ਰੋਜੈਕਟਾਂ ਮੋਗਾ-ਬਾਜਾਖਾਨਾ, ਬਠਿੰਡਾ-ਮੰਡੀ ਡੱਬਵਾਲੀ, ਅੰਮ੍ਰਿਤਸਰ-ਊਨਾ, ਅੰਮ੍ਰਿਤਸਰ-ਰਮਦਾਸ, ਮਲੋਟ-ਅਬੋਹਰ-ਸਾਧੂਵਾਲੀ, ਖਰੜ-ਬਨੂੜ-ਤੇਪਲਾ, ਅੰਮ੍ਰਿਤਸਰ ਬਾਈਪਾਸ, ਬਠਿੰਡਾ ਬਾਈਪਾਸ, ਜ਼ੀਰਕਪੁਰ ਬਾਈਪਾਸ-ਅੰਬਾਲਾ-ਪੰਚਕੂਲਾ, ਛੱਤ ਜੰਕਸ਼ਨ ਤੋਂ ਸਿੰਘਪੁਰਾ ਚੌਕ ਤੱਕ ਐਲੀਵੇਟਿਡ ਰੋਡ, ਫਗਵਾੜਾ-ਹੁਸ਼ਿਆਰਪੁਰ ਤੇ ਮਲੋਟ-ਡੱਬਵਾਲੀ ਬਾਰੇ ਚਰਚਾ ਕੀਤੀ ਗਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget