ਪੜਚੋਲ ਕਰੋ

ਚੰਡੀਗੜ੍ਹ-ਮਨਾਲੀ ਹਾਈਵੇ ਤੇ ਪਹਾੜ ਖਿਸਕਣ ਨਾਲ ਲੱਗਾ ਮਲਬੇ ਦਾ ਢੇਰ, ਆਵਾਜਾਈ ਠੱਪ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਦਾਵਾੜਾ ਨੇੜੇ ਚੰਡੀਗੜ੍ਹ-ਮਨਾਲੀ ਰਾਸ਼ਟਰੀ ਰਾਜਮਾਰਗ 'ਤੇ ਪਹਾੜ ਖਿਸਕਣ ਨਾਲ ਭਾਰੀ ਮਲਬਾ ਹੇਠਾਂ ਆ ਗਿਆ ਹੈ।

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਦਾਵਾੜਾ ਨੇੜੇ ਚੰਡੀਗੜ੍ਹ-ਮਨਾਲੀ ਰਾਸ਼ਟਰੀ ਰਾਜਮਾਰਗ 'ਤੇ ਪਹਾੜ ਖਿਸਕਣ ਨਾਲ ਭਾਰੀ ਮਲਬਾ ਹੇਠਾਂ ਆ ਗਿਆ ਹੈ।ਇਸ ਨਾਲ ਮੰਡੀ-ਕੁੱਲੂ ਹਾਈਵੇਅ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।ਵਾਹਨਾਂ ਦੀ ਆਵਾਜਾਈ ਵਾਇਆ ਬਾਜੌਰਾ ਤੋਂ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਰਾਤ ਇੱਕ ਵਜੇ ਤੋਂ ਪਹਾੜੀ ਉਪਰੋਂ ਪੱਥਰ ਡਿੱਗਣੇ ਸ਼ੁਰੂ ਹੋ ਗਏ ਸੀ। ਸਵੇਰੇ ਅੱਠ ਵਜੇ ਤੱਕ ਮਲਬੇ ਦਾ ਇੱਕ ਵੱਡਾ ਢੇਰ ਹਾਈਵੇਅ ਤੇ ਲੱਗ ਗਿਆ।ਪਹਾੜ ਤੋਂ ਲਗਾਤਾਰ ਪੱਥਰ ਡਿੱਗਣ ਕਾਰਨ ਰਸਤਾ ਖੋਲ੍ਹਣ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ ਹੈ। ਖਤਰੇ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸਵੇਰੇ ਹੀ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ ਸੀ। ਪੁਲਿਸ ਸਮੇਤ ਐਨਐਚ ਮਸ਼ੀਨਰੀ ਮੌਕੇ ਤੇ ਤਾਇਨਾਤ ਹੈ। ਇੱਥੇ ਹਾਈਵੇਅ ਤੇ ਖਤਰਾ ਬਣਿਆ ਹੋਇਆ ਹੈ। ਪੱਥਰ ਕੁਝ ਸਮੇਂ ਬਾਅਦ ਡਿੱਗ ਰਹੇ ਹਨ।ਅਜਿਹੀ ਸਥਿਤੀ ਵਿੱਚ, ਹਾਈਵੇ ਨੂੰ ਬਹਾਲ ਕਰਨ ਵਿੱਚ ਸਮਾਂ ਲੱਗ ਸਕਦਾ ਹੈ।

ਟਾਪ ਹੈਡਲਾਈਨ

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 

CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ

FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 

Khanna 'ਚ ਐਨਕਾਊਂਟਰ ਦਾ ਡਰਾਮਾ ਕਰਨ ਵਾਲਾ ਨੌਜਵਾਨ ਨਿਕਲਿਆ ਸ਼ਾਤਿਰ ਬਦਮਾਸ਼, UK ਨੰਬਰ ਨਾਲ ਦਿੰਦਾ ਸੀ ਚਕਮਾ!

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget