ਪੜਚੋਲ ਕਰੋ

ਅੱਤਵਾਦੀਆਂ ਨਾਲ ਲੋਹਾ ਲੈਂਦੇ ਸ਼ਹੀਦ ਹੋਏ ਜਵਾਨ ਨੂੰ ਸੇਜਲ ਅੱਖਾਂ ਨਾਲ ਅੰਤਮ ਵਿਦਾਈ

ਫ਼ਾਜ਼ਿਲਕਾ: ਅਰੁਣਾਚਲ ਪ੍ਰਦੇਸ਼ ਵਿੱਚ ਸ਼ਹੀਦ ਹੋਏ 19 ਸਿੱਖ ਰੇਜ਼ੀਮੈਂਟ ਦੇ ਲਾਂਸ ਨਾਇਕ ਸੁਖਚੈਨ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਜੱਦੀ ਪਿੰਡ ਇਸਲਾਮ ਵਾਲਾ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਸ਼ਹੀਦ ਨੂੰ ਫ਼ੌਜ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਪਰਿਵਾਰ ਤੇ ਪਿੰਡ ਵਾਲਿਆਂ ਨੇ ਸ਼ਰਧਾਂਜਲੀ ਭੇਟ ਕੀਤੀ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਸੁਖਚੈਨ ਸਿੰਘ ਛੁੱਟੀ ਕੱਟਣ ਲਈ ਆਪਣੇ ਪਿੰਡ ਆਇਆ ਹੋਇਆ ਸੀ ਪਰ ਬੀਤੀ ਚਾਰ ਦਸੰਬਰ ਨੂੰ ਛੁੱਟੀ ਖ਼ਤਮ ਹੋਣ ਤੋਂ ਦੋ ਦਿਨ ਪਹਿਲਾਂ ਆਪ੍ਰੇਸ਼ਨ ਲਈ ਵਾਪਸ ਬੁਲਾ ਲਿਆ ਸੀ ਅਤੇ। ਡਿਊਟੀ 'ਤੇ ਹਾਜ਼ਰ ਹੁੰਦੇ ਹੀ ਉਹ ਅਪ੍ਰੇਸ਼ਨ 'ਤੇ ਚਲਿਆ ਗਿਆ ਅਤੇ ਮੁਕਾਬਲੇ ਦੌਰਾਨ ਦੇਸ਼ ਲਈ ਆਪਣੀ ਜਾਨ ਦੇ ਗਿਆ। ਲਾਂਸ ਨਾਇਕ ਸੁਖਚੈਨ ਸਿੰਘ ਦੇ ਸਾਥੀ ਜਗਤਾਰ ਸਿੰਘ ਨੇ ਦੱਸਿਆ ਕਿ ਅਰੁਣਾਚਲ ਪ੍ਰਦੇਸ਼ ਫ਼ੌਜ ਦੀ ਟੁਕੜੀ 'ਤੇ ਦਹਿਸ਼ਤੀ ਹਮਲਾ ਹੋਇਆ ਸੀ, ਜਿਸ ਵਿੱਚ ਉਸ ਦੇ ਤਿੰਨ ਸਾਥੀ ਜ਼ਖ਼ਮੀ ਹੋਏ ਸਨ ਪਰ ਸੁਖਚੈਨ ਦੇ ਜ਼ਖ਼ਮ ਜ਼ਿਆਦਾ ਹੋਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸੁਖਚੈਨ ਸਿੰਘ ਬੜੀ ਬਹਾਦਰੀ ਦੇ ਨਾਲ ਲੜਿਆ ਤੇ ਗੋਲ਼ੀ ਲੱਗਣ ਤੋਂ ਬਾਅਦ ਵੀ ਉਸ ਨੇ ਦੁਸ਼ਮਣਾਂ ਦਾ ਸਾਹਮਣਾ ਕੀਤਾ ਸੀ। ਸ਼ਹੀਦ ਦੇ ਪਿਤਾ ਧਰਮਜੀਤ ਸਿੰਘ ਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਜਿੱਥੇ ਆਪਣੇ ਜਵਾਨ ਪੁੱਤਰ ਦੇ ਤੁਰ ਜਾਣ ਦਾ ਗ਼ਮ ਹੈ, ਉੱਥੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਇਆ ਹੈ। ਫ਼ਾਜ਼ਿਲਕਾ ਦੇ ਐਸਡੀਐਮ ਸੁਭਾਸ਼ ਖਟਕ ਨੇ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਸ਼ਹੀਦ ਦੇ ਪਰਿਵਾਰ ਹਰ ਸੰਭਵ ਮਦਦ ਲਈ ਹਾਜ਼ਰ ਹੈ ਅਤੇ ਉਹ ਸਰਕਾਰ ਨੂੰ ਵੀ ਪਰਿਵਾਰ ਦੀ ਮਦਦ ਲਈ ਲਿਖਣਗੇ।

ਟਾਪ ਹੈਡਲਾਈਨ

Punjab 'ਚ 1 ਜੁਲਾਈ ਤੋਂ ਮਹਿਲਾਵਾਂ ਨੂੰ ਮਿਲਣਗੇ ਪੈਸੇ ,CM ਭਗਵੰਤ ਮਾਨ ਨੇ ਕੀਤਾ ਐਲਾਨ

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Captain Amarinder ਦੀ ਕਾਂਗਰਸ 'ਚ ਵਾਪਸੀ 'ਤੇ ਰਾਜਾ ਵੜਿੰਗ ਨੇ ਤੋੜੀ ਚੁੱਪੀ , ਕੈਪਟਨ ਅਤੇ ਹੁੱਡਾ CM ਰਹਿ ਚੁੱਕੇ ਹਨ  

Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ

Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

Embed widget