ਪੜਚੋਲ ਕਰੋ

Punjab Transfer News: ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ, ਇਨ੍ਹਾਂ ਮੁਲਾਜ਼ਮਾਂ ਦੇ ਹੋਏ ਤਬਾਦਲੇ; ਤੁਰੰਤ ਤਾਇਨਾਤੀ ਦੇ ਹੁਕਮ...

Punjab News: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈੈ। ਇੱਕ ਵਾਰ ਫਿਰ ਤੋਂ ਵੱਡੇ ਪੱਧਰ ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਵਿਚਾਲੇ ਆਮ ਰਾਜ ਪ੍ਰਬੰਧ ਵਿਭਾਗ ਸਕੱਤਰੇਤ ਪ੍ਰਸ਼ਾਸਨ-4 ...

Punjab News: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈੈ। ਇੱਕ ਵਾਰ ਫਿਰ ਤੋਂ ਵੱਡੇ ਪੱਧਰ ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਵਿਚਾਲੇ ਆਮ ਰਾਜ ਪ੍ਰਬੰਧ ਵਿਭਾਗ (ਸਕੱਤਰੇਤ ਪ੍ਰਸ਼ਾਸਨ-4 ਬ੍ਰਾਂਚ) ਨੇ ਸਕੱਤਰੇਤ ’ਚ ਕੰਮ ਕਰਦੇ ਮੁਲਾਜ਼ਮਾਂ/ਕਲਰਕਾਂ (ਲੀਗਲ) ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੁੱਲ 21 ਮੁਲਾਜ਼ਮਾਂ ਦਾ ਵੱਖ-ਵੱਖ ਬ੍ਰਾਂਚਾਂ ’ਚ ਤਬਾਦਲਾ ਕੀਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ ਅਤੇ ਸਬੰਧਤ ਮੁਲਾਜ਼ਮਾਂ ਨੂੰ ਨਵੀਂ ਤਾਇਨਾਤੀ ਵਾਲੇ ਵਿਭਾਗਾਂ ’ਚ ਤੁਰੰਤ ਕਾਰਜਭਾਰ ਸੰਭਾਲਣ ਦੇ ਹੁਕਮ ਦਿੱਤੇ ਗਏ ਹਨ।

ਇੱਥੇ ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ?

ਜਾਣਕਾਰੀ ਲਈ ਦੱਸ ਦੇਈਏ ਕਿ ਸੁਖਵਿੰਦਰ ਸਿੰਘ ਨੂੰ ਆਮ ਰਾਜ ਪ੍ਰਬੰਧ ਬ੍ਰਾਂਚ ਤੋਂ ਹਟਾ ਕੇ ਖਾਲੀ ਪੋਸਟ ’ਚ ਤਾਇਨਾਤ ਕੀਤਾ ਗਿਆ ਹੈ। ਮਨਦੀਪ ਕੁਮਾਰ ਦਾ ਆਮ ਰਾਜ ਪ੍ਰਬੰਧ ਤੋਂ ਲੈਦਰ, ਸਕੱਤਰੇਤ, ਪ੍ਰੋਟੋਕੋਲ ਬ੍ਰਾਂਚ ’ਚ ਤਬਾਦਲਾ। ਅਮਰਦੀਪ ਸਿੰਘ - ਆਮ ਰਾਜ ਪ੍ਰਬੰਧ ਤੋਂ ਸਿਵਲ ਰੱਖਿਆ ਬ੍ਰਾਂਚ ’ਚ ਤਾਇਨਾਤੀ। ਹਰਦੀਪ ਸਿੰਘ - ਪੀ. ਪੀ.-2 ਬ੍ਰਾਂਚ ਤੋਂ ਅੰਤਰਰਾਸ਼ਟਰੀ ਸਬੰਧ ਅਤੇ ਸੁਰੱਖਿਆ ਬ੍ਰਾਂਚ ’ਚ ਭੇਜਿਆ ਗਿਆ। ਸੰਦੀਪ ਸਿੰਘ - ਆਮ ਰਾਜ ਪ੍ਰਬੰਧ ਤੋਂ ਸਰਕੂਲੇਸ਼ਨ ਬ੍ਰਾਂਚ ’ਚ ਤਬਾਦਲਾ। ਅਨਿਲਜੀਤ ਕੌਰ - ਆਮ ਰਾਜ ਪ੍ਰਬੰਧ ਤੋਂ ਰਿਕਾਰਡ ਬ੍ਰਾਂਚ ’ਚ ਤਾਇਨਾਤੀ। 

ਗੁਰਪ੍ਰੀਤ ਸਿੰਘ - ਆਮ ਰਾਜ ਪ੍ਰਬੰਧ ਤੋਂ ਰਜਿਸਟ੍ਰੇਸ਼ਨ ਸੈੱਲ ’ਚ ਤਬਾਦਲਾ। ਪ੍ਰੇਮਜੀਤ ਸਿੰਘ - ਆਮ ਰਾਜ ਪ੍ਰਬੰਧ ਤੋਂ ਵਿੱਤ ਪੈਨਸ਼ਨ ਪਾਲਿਸੀ ਅਤੇ ਤਾਲਮੇਲ ਬ੍ਰਾਂਚ ’ਚ ਭੇਜਿਆ ਗਿਆ। ਮਨਜੀਤ ਕੌਰ - ਆਮ ਰਾਜ ਪ੍ਰਬੰਧ ਤੋਂ ਵਿੱਤ ਪਰਸੋਨਲ-2 ਬ੍ਰਾਂਚ ’ਚ ਤਾਇਨਾਤੀ। ਹਰਮਨਪ੍ਰੀਤ ਸਿੰਘ - ਆਮ ਰਾਜ ਪ੍ਰਬੰਧ ਤੋਂ ਆਈ. ਟੀ. ਐੱਮ. ਐੱਸ. ਬ੍ਰਾਂਚ ’ਚ ਤਬਾਦਲਾ। 

ਮਨਦੀਪ ਸਿੰਘ - ਆਮ ਰਾਜ ਪ੍ਰਬੰਧ ਤੋਂ ਪੀ. ਸੀ. ਐੱਮ. ਐੱਸ. ਬ੍ਰਾਂਚ ’ਚ ਭੇਜਿਆ ਗਿਆ। ਗੁਰਪ੍ਰੀਤ ਸਿੰਘ - ਸਰਕੂਲੇਸ਼ਨ ਬ੍ਰਾਂਚ ਤੋਂ ਵਿਸ਼ੇਸ਼ ਕਾਰਜ ਸਬੰਧ-2 ਬ੍ਰਾਂਚ ’ਚ ਤਾਇਨਾਤ। ਵਿਜੇਂਦਰ ਤਨੇਜਾ - ਤਕਨੀਕੀ ਸਿੱਖਿਆ-2 ਬ੍ਰਾਂਚ ਤੋਂ ਵਿਸ਼ੇਸ਼ ਕਾਰਜ ਸਬੰਧ-2 ਬ੍ਰਾਂਚ ’ਚ ਤਬਾਦਲਾ। ਦਵਿੰਦਰ ਸਿੰਘ - ਆਮ ਰਾਜ ਪ੍ਰਬੰਧ ਤੋਂ ਤਕਨੀਕੀ ਸਿੱਖਿਆ-2 ਬ੍ਰਾਂਚ ’ਚ ਭੇਜਿਆ ਗਿਆ। ਅਵਤਾਰ ਸਿੰਘ - ਆਮ ਰਾਜ ਪ੍ਰਬੰਧ ਤੋਂ ਤਕਨੀਕੀ ਸਿੱਖਿਆ-2 ਬ੍ਰਾਂਚ ’ਚ ਤਾਇਨਾਤੀ ਹੋਈ ਹੈ।

ਇਸੇ ਤਰ੍ਹਾਂ ਮਲਕੀਤ ਸਿੰਘ - ਲੈਦਰ, ਸਕੱਤਰੇਤ ਅਤੇ ਆਮ ਰਾਜ ਪ੍ਰਬੰਧ ਵਿਭਾਗ ਤੋਂ ਲੋਕ ਸੰਪਰਕ ਉੱਚ ਅਧਿਕਾਰੀ ਅਤੇ ਟੂਰਿਜ਼ਮ ਬ੍ਰਾਂਚ ’ਚ ਤਬਾਦਲਾ ਹੋਇਆ ਹੈ। ਹਰਜਿੰਦਰ ਸਿੰਘ - ਰੂਮ-3 ਤੋਂ ਸੂਚਨਾ ਪ੍ਰਸਾਰਣ ਅਤੇ ਸੂਚਨਾ ਤਕਨੀਕੀ-2 ਬ੍ਰਾਂਚ ’ਚ ਭੇਜਿਆ ਗਿਆ। ਕਨਾਲੀ ਕੌਰ - ਆਮ ਰਾਜ ਪ੍ਰਬੰਧ ਤੋਂ ਰੂਮ-3 ਬ੍ਰਾਂਚ ’ਚ ਤਾਇਨਾਤ ਕੀਤਾ ਗਿਆ ਹੈ। 

ਹਰਵਿੰਦਰ ਕੌਰ - ਸੂਚਨਾ ਪ੍ਰਸਾਰਣ ਅਤੇ ਸੂਚਨਾ ਤਕਨੀਕੀ-2 ਬ੍ਰਾਂਚ ਤੋਂ ਰੈਵੇਨਿਊ-1 ਬ੍ਰਾਂਚ ’ਚ ਤਬਾਦਲਾ। ਅਨਿਲ ਕੁਮਾਰ - ਆਮ ਰਾਜ ਪ੍ਰਬੰਧ ਤੋਂ ਵਿਜੀਲੈਂਸ ਬ੍ਰਾਂਚ ’ਚ ਭੇਜਿਆ ਗਿਆ। ਸੁਖਵਿੰਦਰ ਸਿੰਘ - ਆਮ ਰਾਜ ਪ੍ਰਬੰਧ ਤੋਂ ਸਿੰਚਾਈ ਪਰਸੋਨਲ-2 ਬ੍ਰਾਂਚ ’ਚ ਤਾਇਨਾਤ ਕੀਤਾ ਗਿਆ।

ਇਨ੍ਹਾਂ ਮੁਲਾਜ਼ਮਾਂ ਖਿਲਾਫ ਕੀਤੀ ਜਾਏਗੀ ਕਾਰਵਾਈ

ਹੁਕਮਾਂ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਸਬੰਧਤ ਮੁਲਾਜ਼ਮ ਨਿਰਧਾਰਤ ਸਮੇਂ ਦੇ ਅੰਦਰ ਆਪਣੀ ਨਵੀਂ ਤਾਇਨਾਤੀ ਵਾਲੇ ਵਿਭਾਗਾਂ ’ਚ ਕਾਰਜਭਾਰ ਗ੍ਰਹਿਣ ਕਰਨਗੇ। ਜੇਕਰ ਕੋਈ ਮੁਲਾਜ਼ਮ ਨਿਰਧਾਰਤ ਸਮੇਂ ’ਚ ਕਾਰਜਭਾਰ ਗ੍ਰਹਿਣ ਨਹੀਂ ਕਰਦਾ ਹੈ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। 

Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget