ਪੜਚੋਲ ਕਰੋ

Punjab Transfers: ਪੰਜਾਬ 'ਚ ਵੱਡੇ ਪੱਧਰ 'ਤੇ ਤਬਾਦਲੇ, ਅਚਾਨਕ ਬਦਲੇ ਕਈ ਜ਼ਿਲ੍ਹਿਆਂ ਦੇ DC; ਇੱਥੇ ਵੇਖੋ ਲਿਸਟ 'ਚ ਕਿਸ-ਕਿਸ ਦਾ ਨਾਮ ਸ਼ਾਮਲ?

Punjab Transfers: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਵੱਡੇ ਪੱਧਰ ਤੇ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ ਪ੍ਰਸ਼ਾਸਨਿਕ ਕੰਮਾਂ ਵਿੱਚ ਤਬਦੀਲੀ ਕਰਦਿਆਂ ਕਈ ਸੀਨੀਅਰ IAS ਅਤੇ PCS...

Punjab Transfers: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਵੱਡੇ ਪੱਧਰ ਤੇ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ ਪ੍ਰਸ਼ਾਸਨਿਕ ਕੰਮਾਂ ਵਿੱਚ ਤਬਦੀਲੀ ਕਰਦਿਆਂ ਕਈ ਸੀਨੀਅਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਪ੍ਰਮੁੱਖ ਸਕੱਤਰਾਂ ਤੋਂ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੱਕ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਤਬਾਦਲਿਆਂ ਦੇ ਜਾਰੀ ਹੋਏ ਨੋਟੀਫਿਕੇਸ਼ਨ ਮੁਤਾਬਕ ਵਿਕਾਸ ਪ੍ਰਤਾਪ (IAS 1994) ਨੂੰ ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਜੋਂ ਤਾਇਨਾਤ ਕੀਤਾ ਗਿਆ ਹੈ। ਸੁਮੇਰ ਸਿੰਘ ਗੁਰਜਰ (IAS 1998) ਨੂੰ ਹੁਣ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਉਣਗੇ। ਕੰਵਲ ਪ੍ਰੀਤ ਬਰਾੜ (IAS 2007) ਨੂੰ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਦੇ ਨਾਲ-ਨਾਲ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਅਤੇ ਕਮਿਸ਼ਨਰ ਫਰੀਦਕੋਟ ਮੰਡਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਬਬੀਤਾ (IAS 2009) ਨੂੰ ਕਮਿਸ਼ਨਰ ਖੇਤੀਬਾੜੀ ਦੇ ਨਾਲ ਫਿਰੋਜ਼ਪੁਰ ਮੰਡਲ ਦੇ ਕਮਿਸ਼ਨਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਹਰਪ੍ਰੀਤ ਸਿੰਘ ਸੂਦਨ (IAS 2013) ਨੂੰ ਡਾਇਰੈਕਟਰ ਖੇਡਾਂ ਅਤੇ ਯੁਵਕ ਸੇਵਾਵਾਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ (PSIEC) ਅਤੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (PSIDC) ਦੇ ਪ੍ਰਬੰਧਕੀ ਨਿਰਦੇਸ਼ਕ ਵਜੋਂ ਸੁਰਭੀ ਮਲਿਕ ਨੂੰ ਵਾਧੂ ਚਾਰਜਾਂ ਤੋਂ ਮੁਕਤ ਕਰਦੇ ਹੋਏ ਤਾਇਨਾਤ ਕੀਤਾ ਗਿਆ ਹੈ।

Punjab Transfers: ਪੰਜਾਬ 'ਚ ਵੱਡੇ ਪੱਧਰ 'ਤੇ ਤਬਾਦਲੇ, ਅਚਾਨਕ ਬਦਲੇ ਕਈ ਜ਼ਿਲ੍ਹਿਆਂ ਦੇ DC; ਇੱਥੇ ਵੇਖੋ ਲਿਸਟ 'ਚ ਕਿਸ-ਕਿਸ ਦਾ ਨਾਮ ਸ਼ਾਮਲ?

ਜ਼ਿਲ੍ਹਾ ਪ੍ਰਸ਼ਾਸਨ ਵਿੱਚ ਫੇਰਬਦਲ

ਹਿਮਾਂਸ਼ੂ ਅਗਰਵਾਲ (IAS 2014) ਨੂੰ ਵਰਜੀਤ ਵਾਲੀਆ ਦੀ ਥਾਂ ਪਟਿਆਲਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ, ਜਦਕਿ ਵਰਜੀਤ ਵਾਲੀਆ (IAS 2018) ਨੂੰ ਹਿਮਾਂਸ਼ੂ ਅਗਰਵਾਲ ਦੀ ਥਾਂ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਅਮਿਤ ਕੁਮਾਰ ਪੰਚਾਲ (IAS 2016) ਨੂੰ ਅਭਿਜੀਤ ਕਪਲਿਸ਼ ਦੀ ਥਾਂ ਸ੍ਰੀ ਮੁਕਤਸਰ ਸਾਹਿਬ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਅਕਾਸ਼ ਬਾਂਸਲ (IAS 2019) ਨੂੰ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਗਿਆ ਹੈ।

Punjab Transfers: ਪੰਜਾਬ 'ਚ ਵੱਡੇ ਪੱਧਰ 'ਤੇ ਤਬਾਦਲੇ, ਅਚਾਨਕ ਬਦਲੇ ਕਈ ਜ਼ਿਲ੍ਹਿਆਂ ਦੇ DC; ਇੱਥੇ ਵੇਖੋ ਲਿਸਟ 'ਚ ਕਿਸ-ਕਿਸ ਦਾ ਨਾਮ ਸ਼ਾਮਲ?

ਇੱਥੇ ਜਾਣੋ ਹੋਰ ਮਹੱਤਵਪੂਰਨ ਨਿਯੁਕਤੀਆਂ

ਜਸਪ੍ਰੀਤ ਸਿੰਘ (IAS 2014) ਨੂੰ ਸੁਰਭੀ ਮਲਿਕ ਦੀ ਥਾਂ 'ਤੇ ਡਾਇਰੈਕਟਰ ਉਦਯੋਗ ਅਤੇ ਵਣਜ ਨਿਯੁਕਤ ਕੀਤਾ ਗਿਆ ਹੈ। ਅਭਿਜੀਤ ਕਪਲਿਸ਼ (IAS 2015) ਇਹ ਹੁਣ ਡਾਇਰੈਕਟਰ ਮਾਈਨਿੰਗ ਅਤੇ ਜਿਓਲੋਜੀ ਵਜੋਂ ਕੰਮ ਕਰਨਗੇ। ਜਸਬੀਰ ਸਿੰਘ-II (IAS 2018) ਨੂੰ ਆਮ ਰਾਜ ਪ੍ਰਬੰਧ ਅਤੇ ਤਾਲਮੇਲ ਵਿਭਾਗ ਵਿਚ ਵਧੀਕ ਸਕੱਤਰ ਦੇ ਨਾਲ-ਨਾਲ ਡਾਇਰੈਕਟਰ ਪ੍ਰੋਟੋਕੋਲ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਤੇਜਦੀਪ ਸਿੰਘ ਸੈਣੀ (PCS 2012) ਨੂੰ ਜਲੰਧਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵਜੋਂ ਤਾਇਨਾਤ ਕੀਤਾ ਗਿਆ ਹੈ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget