ਪੜਚੋਲ ਕਰੋ

ਕੁਦਰਤ ਦਾ ਕਹਿਰ! ਪੰਜ ਦੋਸਤਾਂ ਦੀ ਆਖਰੀ ਫੋਟੋ, ਕੁਝ ਹੀ ਘੰਟਿਆਂ ਬਾਅਦ ਇਕੱਠਿਆਂ ਦੀ ਮੌਤ

ਪਟਿਆਲਾ ਦੀ ਇੱਕ ਨੈੱਟਵਰਕਿੰਗ ਕੰਪਨੀ ਦੀ ਮੀਟਿੰਗ ਵਿੱਚ ਖਿੱਚੀ ਗਈ ਪੰਜ ਦੋਸਤਾਂ ਦੀ ਤਸਵੀਰ ਹੁਣ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸਿਰਫ ਹੰਝੂ ਦੇ ਰਹੀ ਹੈ।

ਮੋਗਾ: ਪੰਜ ਦੋਸਤਾਂ ਨੇ ਇਕੱਠੇ ਕਲਿੱਕ ਕਰਵਾਈ ਤਸਵੀਰ ਉਨ੍ਹਾਂ ਦੀ ਆਖਰੀ ਯਾਦ ਬਣ ਗਈ। ਜੀ ਹਾਂ, ਪਟਿਆਲਾ ਦੀ ਇੱਕ ਨੈੱਟਵਰਕਿੰਗ ਕੰਪਨੀ ਦੀ ਮੀਟਿੰਗ ਵਿੱਚ ਖਿੱਚੀ ਗਈ ਪੰਜ ਦੋਸਤਾਂ ਦੀ ਤਸਵੀਰ ਹੁਣ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸਿਰਫ ਹੰਝੂ ਦੇ ਰਹੀ ਹੈ। ਇਨ੍ਹਾਂ ਪੰਜਾਂ ਨੇ ਵੀ ਕਦੇ ਸੋਚਿਆ ਵੀ ਨਹੀਂ ਹੋਣਾ ਸੀ ਇਨ੍ਹਾਂ ਸਭ ਨੂੰ ਮੌਤ ਵੀ ਇਕੱਠੇ ਹੀ ਨਸੀਬ ਹੋਏਗੀ। ਪਟਿਆਲੇ ‘ਚ ਇੱਕ ਨੈੱਟਵਰਕਿੰਗ ਕੰਪਨੀ ਦੀ ਬੈਠਕ ਤੋਂ ਵਾਪਸ ਪਰਤਦਿਆਂ, ਸੜਕ ਹਾਦਸੇ ਤੋਂ ਬਾਅਦ ਇਨ੍ਹਾਂ ਦੀ ਕਾਰ ‘ਚ ਅੱਗ ਲੱਗ ਗਈ ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਇੱਕ ਕੁਲਤਾਰ ਸਿੰਘ ਸੀ ਜਿਸ ਦੀ ਪਤਨੀ ਤਿੰਨ ਮਹੀਨੇ ਦੀ ਗਰਭਵਤੀ ਹੈ। ਇਸੇ ਤਰ੍ਹਾਂ ਦੂਜੇ ਦੋਸਤਾਂ ਦੇ ਪਰਿਵਾਰਾਂ ਦੀ ਦੁਨੀਆਂ ਵੀ ਤਬਾਹ ਹੋ ਗਈ ਹੈ। Breaking : Nawashehar 'ਚ ਸੰਘਣੀ ਧੁੰਦ ਕਾਰਨ ਹਾਦਸਾ, ਤੇਜ਼ ਰਫ਼ਤਾਰ 6 ਕਾਰਾਂ ਦੀ ਪੱਥਰ ਨਾਲ ਜ਼ਬਰਦਸਤ ਟੱਕਰ ਕੁਲਤਾਰ ਸਿੰਘ ਦੇ ਭਰਾ ਨਾਰਾਇਣ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਨੈੱਟਵਰਕਿੰਗ ਕੰਪਨੀ ਵਿੱਚ ਦਵਾਈ ਦਾ ਵਪਾਰ ਕਰਦਾ ਸੀ। ਇਸੇ ਨੈੱਟਵਰਕਿੰਗ ਕੰਪਨੀ ਦੀ ਮੀਟਿੰਗ ਪਟਿਆਲੇ ਵਿੱਚ ਸੀ ਤੇ ਨਾਲ ਹੀ ਇੱਕ ਦੋਸਤ ਦੀ ਰਿਸੈਪਸ਼ਨ ਪਾਰਟੀ ਵੀ। ਉੱਥੋਂ ਵਾਪਸ ਆਉਂਦੇ ਹੋਏ ਰਸਤੇ ਵਿੱਚ ਉਹ ਹਾਦਸੇ ਦਾ ਸ਼ਿਕਾਰ ਹੋ ਗਏ ਤੇ ਕਾਰ ਨੂੰ ਅੱਗ ਲੱਗ ਗਈ। ਉਧਰ ਦੂਜੇ ਮ੍ਰਿਤਕ ਮੋਗਾ ਦੇ ਗ੍ਰੀਨ ਫੀਲਡ ਦਾ ਵਸਨੀਕ ਸੁਖਵਿੰਦਰ ਸਿੰਘ (62) ਦੀ ਵੱਡੀ ਧੀ ਕੈਨੇਡਾ ਸੈਟਲ ਹੈ। ਕੈਪਟਨ 30 ਨਵੰਬਰ, 2004 ਨੂੰ ਫੌਜ ਵਿੱਚ ਕਲੈਰੀਕਲ ਵਿਭਾਗ ਤੋਂ ਰਿਟਾਇਰ ਹੋਇਆ ਸੀ। ਉਹ ਵੀ ਸੋਮਵਾਰ ਨੂੰ ਆਪਣੀ ਪਤਨੀ ਗੁਰਦੇਵ ਕੌਰ ਨੂੰ ਆਪਣੇ ਦੋਸਤ ਦੀ ਰਿਸੈਪਸ਼ਨ ਪਾਰਟੀ ਵਿੱਚ ਜਾਣ ਦੀ ਗੱਲ ਕਹਿ ਕੇ ਗਏ ਜਿਸ ਦੀ ਮੌਤ ਦੀ ਖ਼ਬਰ ਨੇ ਉਨ੍ਹਾਂ ਦੀ ਪਤਨੀ ਨੂੰ ਗਹਿਰਾ ਸਦਮਾ ਦਿੱਤਾ। ਰਾਮੂਵਾਲਾ ਨਵਾਂ ਵਾਸੀ ਸੁਰਿੰਦਰਪਾਲ ਸਿੰਘ ਪੰਜ ਬੱਚਿਆਂ ਦਾ ਪਿਤਾ ਸੀ। ਉਸ ਨੇ ਪਿਛਲੇ ਸਾਲ ਆਪਣੀ ਇੱਕ ਧੀ ਦਾ ਵਿਆਹ ਕੀਤਾ ਸੀ। ਹੁਣ ਉਹ ਦੋ ਪੁੱਤਰਾਂ ਅਤੇ ਦੋ ਧੀਆਂ ਦੀ ਪਰਵਰਿਸ਼ ਲਈ ਜ਼ਿੰਮੇਵਾਰ ਸੀ। ਸੁਰਿੰਦਰਪਾਲ ਕੰਮ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰ ਰਿਹਾ ਸੀ। ਉਹ ਆਪਣੇ ਦੋਸਤਾਂ ਨਾਲ ਜ਼ਿਲ੍ਹਾ ਸੰਗਰੂਰ ਦੇ ਪਿੰਡ ਦੀਦਾ ਵਿਖੇ ਆਪਣੇ ਦੋਸਤ ਦੀ ਰਿਸੈਪਸ਼ਨ ਪਾਰਟੀ ਵਿਚ ਸ਼ਾਮਲ ਹੋਣ ਲਈ ਗਿਆ ਸੀ। ਇਸ ਘਟਨਾ ਮਗਰੋਂ ਹੁਣ ਪਿੰਡ ਵਿਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ। ਪੰਜਾਬ ਤੋਂ ਬਿਹਾਰ ਜਾ ਰਹੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਦੋ ਦੀ ਮੌਤ, ਕਈ ਜ਼ਖ਼ਮੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
Embed widget