ਪੜਚੋਲ ਕਰੋ

ਸ਼ਹੀਦ ਸੂਬੇਦਾਰ ਸਤਨਾਮ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਮ ਵਿਦਾਈ

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੋਜਰਾਜ ਦਾ 42 ਸਾਲਾ ਸਤਨਾਮ ਸਿੰਘ ਨਾਇਬ ਸੂਬੇਦਾਰ ਵਜੋਂ ਪੰਜਾਬ ਰੈਜੀਮੈਂਟ ਨੂੰ ਸਮਰਪਿਤ ਸੀ।

ਗੁਰਦਾਸਪੁਰ: ਭਾਰਤ ਅਤੇ ਚੀਨ ਵਿਚਾਲੇ ਹੋਈ ਝੜਪ ਵਿਚ ਸ਼ਹੀਦ ਹੋਏ ਨਾਇਬ ਸੂਬੇਦਾਰ ਸਤਨਾਮ ਸਿੰਘ ਦਾ ਵੀਰਵਾਰ ਨੂੰ ਉਸ ਦੇ ਜੱਦੀ ਪਿੰਡ ਭੋਜਰਾਜ ਵਿਖੇ ਸੈਨਿਕ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸਾਢੇ ਚਾਰ ਵਜੇ ਜਿਵੇਂ ਹੀ ਫੌਜ ਦਾ ਹੈਲੀਕਾਪਟਰ ਸ਼ਹੀਦ ਦੀ ਮ੍ਰਿਤਕ ਦੇਹ ਨੂੰ ਲੈ ਕੇ ਪਿੰਡ ਪਹੁੰਚਿਆ, ਪਰਿਵਾਰ ਅਤੇ ਪਿੰਡ ਵਾਸੀਆਂ ਨੇ ਆਖ਼ਰੀ ਦਰਸ਼ਨ ਕਰਨ ਲਈ ਭੀੜ ਇੱਕਠੀ ਹੋ ਗਈ। ਸ਼ਹੀਦ ਸਤਨਾਮ ਸਿੰਘ ਦੇ ਅੰਤਿਮ ਸੰਸਕਾਰ ਦੌਰਾਨ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪੁੱਜੇ ਜਦਕਿ ਅਕਾਲੀ ਅਤੇ ਭਾਜਪਾ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਆਗੂ ਵੀ ਅੰਤਿਮ ਸੰਸਕਾਰ ‘ਚ ਪੁੱਜੇ। ਸ਼ਹੀਦ ਸਤਨਾਮ ਸਿੰਘ ਦੇ ਸਸਕਾਰ ‘ਚ ਆਸ ਪਾਸ ਦੇ ਪਿੰਡਾਂ ਤੋਂ ਲੋਕ ਵੱਡੀ ਗਿਣਤੀ ਵਿੱਚ ਪਹੁੰਚੇ ਅਤੇ ਉਨ੍ਹਾਂ ਵਲੋਂ ਸ਼ਹੀਦ ਸਤਨਾਮ ਸਿੰਘ ਅਮਰ ਰਹੇ ਦੇ ਜੈਕਾਰਿਆਂ ਨਾਲ ਅਸਮਾਨ ਗੂੰਜ ਗਿਆ। ਸ਼ਹੀਦ ਸੂਬੇਦਾਰ ਸਤਨਾਮ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਮ ਵਿਦਾਈ ਦੱਸ ਦਈਏ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੋਜਰਾਜ ਦਾ 42 ਸਾਲਾ ਸਤਨਾਮ ਸਿੰਘ ਨਾਇਬ ਸੂਬੇਦਾਰ ਵਜੋਂ ਪੰਜਾਬ ਰੈਜੀਮੈਂਟ ਨੂੰ ਸਮਰਪਿਤ ਸੀ। ਉਸਦੇ ਛੋਟੇ ਭਰਾ ਸੁਖਚੈਨ ਸਿੰਘ ਨੇ ਦੱਸਿਆ ਕਿ ਉਹ ਖ਼ੁਦ ਫੌਜੀ ਹੈ ਅਤੇ ਉਹ ਆਪਣੇ ਭਰਾ ਦੀ ਪ੍ਰੇਰਣਾ ਨਾਲ ਦੇਸ਼ ਸੇਵਾ ਕਰਨ ਲਈ ਫੌਜ਼ ਵਿੱਚ ਭਰਤੀ ਹੋਇਆ ਸੀ। ਇਸ ਤੋਂ ਇਲਾਵਾ ਸਤਨਾਮ ਸਿੰਘ ਆਪਣੇ ਪਿੱਛੇ ਪੁੱਤਰ ਪ੍ਰਭਜੋਤ ਸਿੰਘ (16), ਧੀ ਸੰਦੀਪ ਕੌਰ (17), ਪਤਨੀ ਜਸਵਿੰਦਰ ਕੌਰ, ਪਿਤਾ ਜਗੀਰ ਸਿੰਘ ਅਤੇ ਮਾਂ ਜਸਬੀਰ ਕੌਰ ਛੱਡ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ! ਵੱਧ ਗਏ ਦੁੱਧ ਦੇ ਰੇਟ, 10-15 ਰੁਪਏ ਹੋਇਆ ਵਾਧਾ; ਜਾਣੋ ਨਵੀਆਂ ਕੀਮਤਾਂ

Punjab Weather Update : ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ,  ਕਈ ਜ਼ਿਲ੍ਹਿਆਂ 'ਚ ਪੈ ਰਿਹਾ ਹਲਕਾ ਮੀਂਹ , ਗਰਮੀ ਤੋਂ ਮਿਲੇਗੀ ਲੋਕਾਂ ਨੂੰ ਰਾਹਤ

ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ

ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ

ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ

ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate

ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ

Embed widget