ਪੜਚੋਲ ਕਰੋ

ਮਾਪੇ ਕਰ ਰਹੇ ਸੀ ਵਿਆਹ ਦੀਆਂ ਤਿਆਰੀਆਂ, ਅਰਵਿੰਦਰ ਨੇ ਪੀਤਾ ਸ਼ਹਾਦਤ ਦਾ ਜਾਮ

ਹੁਸ਼ਿਆਪੁਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਰਵਿੰਦਰ ਕੁਮਾਰ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਅੱਝ ਸਵੇਰੇ ਪਿੰਡ ਸਰਿਆਣਾ ਦੇ 24 ਸਾਲਾ ਨੌਜਵਾਨ ਅਰਵਿੰਦਰ ਕੁਮਾਰ ਦੀ ਮ੍ਰਿਤਕ ਦੇਹ ਨੂੰ ਉਸ ਦੇ ਜੱਦੀ ਪਿੰਡ ਲਿਆਂਦਾ ਗਿਆ। ਇੱਥੇ ਪੁਲਿਸ ਤੇ ਪ੍ਰਸ਼ਾਸਨ ਨਾਲ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਲੋਕਾਂ ਨੇ ਪਾਕਿਸਤਾਨ ਮੁਰਦਾਬਾਦ ਤੇ ਹਿੰਦੁਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ। ਕਾਬਲੇਗੌਰ ਹੈ ਕਿ ਮੁਕੇਰੀਆਂ ਦੇ ਪਿੰਡ ਸਰਿਆਣਾ ਦੇ ਅਰਵਿੰਦਰ ਨੇ ਐਤਵਾਰ ਨੂੰ ਸ਼ੋਪੀਆਂ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਬੀਤੀ ਦੇਰ ਰਾਤ ਸ਼ਹੀਦ ਅਰਵਿੰਦਰ ਦੀ ਮ੍ਰਿਤਕ ਦੇਹ ਪਠਾਨਕੋਟ ਆਰਮੀ ਕੈਂਪ ਦੇ ਮਿਲਟਰੀ ਹਸਪਤਾਲ ਲਿਆਂਦੀ ਗਈ। ਉਸ ਨੂੰ ਅੱਜ ਸਵੇਰੇ ਪੂਰੇ ਸਰਕਾਰੀ ਸਨਮਾਨਾਂ ਨਾਲ ਮੁਕੇਰੀਆ ਦੇ ਰਸਤੇ ਉਨ੍ਹਾਂ ਦੇ ਜੱਦੀ ਪਿੰਡ ਸਰਿਆਣਾ ਵਿੱਚ ਲਿਆਂਦਾ ਗਿਆ। ਇੱਥੇ ਹਜ਼ਾਰਾਂ ਨਮ ਅੱਖਾਂ ਨੇ ਸ਼ਹੀਦ ਅਰਵਿੰਦਰ ਨੂੰ ਯਾਦ ਕੀਤਾ। ਇਸ ਮੌਕੇ ਜਿਵੇਂ ਹੀ ਅਰਵਿੰਦਰ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਪੁੱਜੀ, ਉਸ ਦੀ ਝਲਕ ਪਾਉਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ। ਅਰਵਿੰਦਰ ਨੂੰ ਸੈਨਾ 'ਚ ਭਰਤੀ ਹੋਇਆਂ ਅਜੇ ਛੇ ਸਾਲ ਹੀ ਹੋਏ ਸਨ। ਬੀਤੇ ਦਿਨ ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਉਹ ਸ਼ਹੀਦੀ ਪਾ ਗਏ।15 ਦਿਨ ਪਹਿਲਾਂ ਹੀ ਉਹ ਛੁੱਟੀ ਕੱਟ ਕੇ ਡਿਊਟੀ ਵਾਪਸ ਗਏ ਸੀ। ਇਸ ਵਾਰ ਉਨ੍ਹਾਂ ਘਰ ਆਉਣ 'ਤੇ ਪਰਿਵਾਰ ਵਾਲਿਆਂ ਵਿਆਹ ਲਈ ਕੁੜੀ ਵੇਖਣੀ ਸ਼ੁਰੂ ਕੀਤੀ ਸੀ। ਅਗਲੀ ਛੁੱਟੀ 'ਤੇ ਉਨ੍ਹਾਂ ਦਾ ਵਿਆਹ ਕੀਤਾ ਜਾਣਾ ਸੀ ਪਰ ਰੱਬ ਨੂੰ ਸ਼ਾਇਦ ਕੁਝ ਹੋਰ ਮਨਜ਼ੂਰ ਸੀ। ਅਰਵਿੰਦਰ ਘਰ ਵਿੱਚ ਤਿੰਨ ਭੈਣਾਂ ਤੋਂ ਬਾਅਦ ਚੌਥੇ ਨੰਬਰ 'ਤੇ ਸੀ ਜਦੋਂਕਿ ਇੱਕ ਛੋਟਾ ਭਰਾ ਵੀ ਫੌਜ ਵਿੱਚ ਹੀ ਹੈ। ਦੋਵੇਂ ਭਰਾ ਛੇ ਸਾਲ ਪਹਿਲਾਂ ਇਕੱਠੇ ਸੈਨਾ 'ਚ ਭਰਤੀ ਹੋਏ ਸੀ। ਇਸ ਮੌਕੇ ਸਰਕਾਰ ਵੱਲੋਂ ਅਰਵਿੰਦਰ ਦੇ ਪਰਿਵਾਰ ਨੂੰ ਸ਼ਹੀਦ ਫੰਡ 'ਚੋਂ ਪੰਜ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਆਪਣੇ ਭਰਾ ਦੀ ਸ਼ਹਾਦਤ 'ਤੇ ਅਰਵਿੰਦਰ ਦੇ ਛੋਟੇ ਭਰਾ ਨੇ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਸਮੇਂ ਦੀ ਸਰਕਾਰ ਨੇ ਸ਼ਹੀਦਾਂ ਦੀਆਂ ਸ਼ਹਾਦਤਾਂ 'ਤੇ ਸਿਆਸਤ ਕੀਤੀ ਹੈ, ਜਿਸ ਦਾ ਖ਼ਾਮਿਆਜ਼ਾ ਜਵਾਨ ਆਪਣੀ ਜਾਨ ਦੇ ਕੇ ਭਰਦੇ ਹਨ। ਉਨ੍ਹਾਂ ਨੇ ਮੌਤ ਦਾ ਬਦਲਾ ਮੌਤ ਨੂੰ ਹੀ ਸ਼ਹੀਦ ਨੌਜਵਾਨਾਂ ਨੂੰ ਸੱਚੀ ਸ਼ਰਧਾਂਜਲੀ ਦੱਸਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ

ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਜਲੰਧਰ ‘ਚ ਸ਼ਰਾਬ ਦੇ ਠੇਕੇ ਨੂੰ ਲੱਗੀ ਅੱਗ, ਬੋਤਲਾਂ ਦੇ ਫਟਣ ਦੀਆਂ ਆਵਾਜ਼ਾਂ ਨੇ ਡਰਾਏ ਲੋਕ, ਦਮ ਘੁੱਟਣ ਤੇ ਗਰਮੀ ਕਾਰਨ ਅੰਦਰੋਂ ਬਾਹਰ ਨਿਕਲਿਆ ਮੁਲਾਜ਼ਮ, ਇਲਾਕੇ 'ਚ ਮੱਚਿਆ ਹੜਕੰਪ

Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ

ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ

ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ

Embed widget