ਪੜਚੋਲ ਕਰੋ

Breaking News: ਲਤਾ ਮੰਗੇਸ਼ਕਰ ਦੀ ਮੌਤ ਮਗਰੋਂ ਪੰਜਾਬ 'ਚ ਦੋ ਦਿਨਾਂ ਦੇ ਸਟੇਟ ਸੋਗ ਦਾ ਐਲਾਨ

ਚੰਡੀਗੜ੍ਹ: ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੇ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਆਖਰੀ ਸਾਹ ਲਏ। ਇਸ ਸਬੰਧੀ ਪੰਜਾਬ ਸਰਕਾਰ ਨੇ ਦੋ ਦਿਨਾਂ ਸਟੇਟ ਸੋਗ

ਚੰਡੀਗੜ੍ਹ: ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੇ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਆਖਰੀ ਸਾਹ ਲਏ। ਇਸ ਸਬੰਧੀ ਪੰਜਾਬ ਸਰਕਾਰ ਨੇ ਦੋ ਦਿਨਾਂ ਸਟੇਟ ਸੋਗ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿ
Breaking News: ਲਤਾ ਮੰਗੇਸ਼ਕਰ ਦੀ ਮੌਤ ਮਗਰੋਂ ਪੰਜਾਬ 'ਚ ਦੋ ਦਿਨਾਂ ਦੇ ਸਟੇਟ ਸੋਗ ਦਾ ਐਲਾਨਆ ਹੈ ਕਿ ਪੰਜਾਬ ਵਿੱਚ 6 ਤੇ 7 ਫਰਵਰੀ ਨੂੰ ਸਟੇਟ ਸੋਗ ਮਨਾਇਆ ਜਾਵੇਗਾ। ਇਸ ਦੌਰਾਨ ਸਰਕਾਰੀ ਦਫਤਰਾਂ ਤੇ ਅਧਾਰਿਆਂ ਵਿੱਚ ਕੋਈ ਵੀ ਮਨੋਰੰਜਨ ਆਦਿ ਦਾ ਸਮਾਗਮ ਨਹੀਂ ਹੋਏਗਾ।

ਦੱਸ ਦਈਏ ਕਿ ਆਪਣੀ ਸੁਰੀਲੀ ਆਵਾਜ਼ ਨਾਲ ਦੇਸ਼ - ਦੁਨੀਆ 'ਤੇ ਦਹਾਕਿਆਂ ਤੱਕ ਰਾਜ ਕਰਨ ਵਾਲੀ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। 'ਭਾਰਤ ਰਤਨ' ਨਾਲ ਸਨਮਾਨਿਤ ਮਸ਼ਹੂਰ ਗਾਇਕਾ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲਿਆ ਹੈ। ਉਹ 92 ਸਾਲਾਂ ਦੇ ਸਨ। ਦੁਨੀਆ ਭਰ 'ਚ 'ਨਾਈਟਿੰਗੇਲ ਆਫ ਇੰਡੀਆ' ਦੇ ਨਾਂ ਨਾਲ ਜਾਣੀ ਜਾਂਦੀ ਲਤਾ ਮੰਗੇਸ਼ਕਰ ਨੇ ਹਿੰਦੀ ਸਿਨੇਮਾ 'ਚ ਮਹਿਲਾ ਪਲੇਬੈਕ ਗਾਇਕੀ 'ਤੇ ਕਰੀਬ ਪੰਜ ਦਹਾਕਿਆਂ ਤੱਕ ਰਾਜ ਕੀਤਾ।
 
ਲੰਬੇ ਸਮੇਂ ਤੋਂ ਸੀ ਬਿਮਾਰ  
 
ਜਨਵਰੀ ਵਿੱਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਬਾਅਦ ਵਿਚ ਉਸ ਨੂੰ ਨਿਮੋਨੀਆ ਹੋ ਗਿਆ। ਉਨ੍ਹਾਂ ਦੀ ਹਾਲਤ ਵਿਗੜਨ ਤੋਂ ਬਾਅਦ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਉਸ ਦੀ ਹਾਲਤ ਵਿਚ ਸੁਧਾਰ ਹੋਣ ਤੋਂ ਬਾਅਦ ਵੈਂਟੀਲੇਟਰ ਸਪੋਰਟ ਵੀ ਹਟਾ ਦਿੱਤਾ ਗਿਆ ਸੀ ਪਰ 5 ਫਰਵਰੀ ਨੂੰ ਉਸਦੀ ਹਾਲਤ ਵਿਗੜਨ ਲੱਗੀ ਅਤੇ ਉਸਨੂੰ ਦੁਬਾਰਾ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ। ਆਖ਼ਰ 6 ਫਰਵਰੀ ਨੂੰ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਨੇ ਆਖਰੀ ਸਾਹ ਲਿਆ।
 
ਦਿੱਗਜ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

ਭਾਰਤ ਸਮੇਤ ਦੁਨੀਆ ਭਰ ਦੀਆਂ ਦਿੱਗਜ ਸ਼ਖਸੀਅਤਾਂ ਨੇ ਲਤਾ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲਿਖਿਆ, 'ਉਨ੍ਹਾਂ ਦਾ ਦਿਹਾਂਤ ਦੇਸ਼ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਹਮੇਸ਼ਾ ਸਾਰੇ ਸੰਗੀਤ ਦੀ ਖੋਜ ਕਰਨ ਵਾਲਿਆਂ ਲਈ ਇੱਕ ਪ੍ਰੇਰਨਾ ਸਰੋਤ ਸੀ। ਲਤਾ ਦੀਦੀ ਇੱਕ ਗੂੜ੍ਹੀ ਦੇਸ਼ ਭਗਤ ਸੀ। ਉਹ ਹਮੇਸ਼ਾ ਸਵਤੰਤਰਵੀਰ ਸਾਵਰਕਰ ਦੀ ਵਿਚਾਰਧਾਰਾ ਵਿੱਚ ਪੱਕਾ ਵਿਸ਼ਵਾਸ ਰੱਖਦੀ ਰਹੀ ਹੈ।  ਉਨ੍ਹਾਂ ਦਾ ਜੀਵਨ ਬਹੁਤ ਸਾਰੀਆਂ ਪ੍ਰਾਪਤੀਆਂ ਨਾਲ ਭਰਪੂਰ ਰਿਹਾ ਹੈ। ਲਤਾ ਜੀ ਹਮੇਸ਼ਾ ਸਾਡੇ ਸਾਰਿਆਂ ਲਈ ਚੰਗੇ ਕੰਮਾਂ ਲਈ ਪ੍ਰੇਰਨਾ ਸਰੋਤ ਰਹੇ ਹਨ। ਭਾਰਤੀ ਸੰਗੀਤ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਦੀ ਆਵਾਜ਼ ਨੇ 30 ਹਜ਼ਾਰ ਤੋਂ ਵੱਧ ਗੀਤ ਗਾ ਕੇ ਸੰਗੀਤ ਜਗਤ ਨੂੰ ਨਿਹਾਲ ਕੀਤਾ ਹੈ। ਲਤਾ ਦੀਦੀ ਬਹੁਤ ਸ਼ਾਂਤ ਸੁਭਾਅ ਦੀ ਅਤੇ ਪ੍ਰਤਿਭਾ ਨਾਲ ਅਮੀਰ ਸੀ। ਸ਼ਿਵ ਸੈਨਾ ਦੇ ਬੁਲਾਰੇ ਅਤੇ ਰਾਜ ਸਭਾ ਸਾਂਸਦ ਸੰਜੇ ਰਾਉਤ ਨੇ ਲਿਖਿਆ, ਤੇਰੇ ਬਿਨਾਂ ਕੀ ਜੀਨਾ।  
 
ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget