ਪੜਚੋਲ ਕਰੋ

Latest Breaking News Live 18 October 2024: ਕੁਲਹੜ ਪੀਜ਼ਾ ਜੋੜੇ ਖਿਲਾਫ ਪ੍ਰਦਰਸ਼ਨ ਕਰਨਗੇ ਨਿਹੰਗ, ਸਲਮਾਨ ਖਾਨ ਨੂੰ ਫਿਰ ਮਿਲੀ ਧਮਕੀ, 'ਅਸੀਂ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕਰ ਦਿੱਤਾ', ਸਿਨਵਾਰ ਦੀ ਮੌਤ 'ਤੇ ਬੋਲੇ ਨੇਤਨਯਾਹੂ

Latest Breaking News Live 18 October 2024: ਕੁਲਹੜ ਪੀਜ਼ਾ ਜੋੜੇ ਖਿਲਾਫ ਪ੍ਰਦਰਸ਼ਨ ਕਰਨਗੇ ਨਿਹੰਗ, ਸਲਮਾਨ ਖਾਨ ਨੂੰ ਫਿਰ ਮਿਲੀ ਧਮਕੀ, 'ਅਸੀਂ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕਰ ਦਿੱਤਾ', ਸਿਨਵਾਰ ਦੀ ਮੌਤ 'ਤੇ ਬੋਲੇ ਨੇਤਨਯਾਹੂ

Key Events
Latest Breaking News Live 18 October 2024 Kulhad Pizza Couple salman khan threat Isreal PM Netanyahu news update Latest Breaking News Live 18 October 2024: ਕੁਲਹੜ ਪੀਜ਼ਾ ਜੋੜੇ ਖਿਲਾਫ ਪ੍ਰਦਰਸ਼ਨ ਕਰਨਗੇ ਨਿਹੰਗ, ਸਲਮਾਨ ਖਾਨ ਨੂੰ ਫਿਰ ਮਿਲੀ ਧਮਕੀ, 'ਅਸੀਂ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕਰ ਦਿੱਤਾ', ਸਿਨਵਾਰ ਦੀ ਮੌਤ 'ਤੇ ਬੋਲੇ ਨੇਤਨਯਾਹੂ
Latest Breaking News
Source : file

Background

Latest Breaking News Live 18 October 2024: ਨਿਹੰਗ ਸਿੰਘ ਵੱਲੋਂ ਜਲੰਧਰ ਪਹੁੰਚ ਕੇ ਇੱਕ ਵਾਰ ਫਿਰ ਕੁਲਹੜ ਪੀਜ਼ਾ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਨਿਹੰਗ ਸਿੰਘ ਨੇ ਕਪਲ ਨੂੰ 18 ਅਕਤੂਬਰ ਯਾਨੀ ਸ਼ੁੱਕਰਵਾਰ ਤੱਕ ਦਾ ਅਲਟੀਮੇਟਮ ਦਿੱਤਾ ਸੀ ਅਤੇ ਪੁਲਿਸ ਨੂੰ ਕਾਰਵਾਈ ਕਰਨ ਲਈ ਕਿਹਾ ਸੀ। ਇਸ ਸਬੰਧੀ ਨਿਹੰਗ ਸਿੰਘ ਅੱਜ ਫਿਰ ਸ਼ਹਿਰ ਪਹੁੰਚ ਕੇ ਕਪਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। ਦੱਸ ਦਈਏ ਕਿ ਨਿਹੰਗ ਬਾਬਾ ਮਾਨ ਸਿੰਘ ਨੇ ਕਿਹਾ ਕਿ ਜੇਕਰ ਪੁਲਿਸ ਨੇ 18 ਅਕਤੂਬਰ ਤੱਕ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਤਾਂ ਅਸੀਂ ਕਪਲ ਦਾ ਰੈਸਟੋਰੈਂਟ ਬੰਦ ਕਰ ਦੇਵਾਂਗੇ।

ਕੁਲਹੜ ਪੀਜ਼ਾ ਜੋੜੇ ਖਿਲਾਫ ਪ੍ਰਦਰਸ਼ਨ ਕਰਨਗੇ ਨਿਹੰਗ, 18 ਅਕਤੂਬਰ ਤੱਕ ਦਿੱਤਾ ਸੀ ਅਲਟੀਮੇਟਮ, ਜਾਣੋ ਪੂਰਾ ਮਾਮਲਾ

Salman Khan News: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਇਸ ਵਾਰ ਟ੍ਰੈਫਿਕ ਕੰਟਰੋਲ ਨੂੰ ਭੇਜੇ ਗਏ ਮੈਸੇਜ ਵਿੱਚ ਧਮਕੀ ਲਿਖੀ ਹੋਈ ਮਿਲੀ। ਮੈਸੇਜ ਭੇਜਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਦੱਸਿਆ ਹੈ। ਸੂਤਰਾਂ ਨੇ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ 'ਤੇ ਧਮਕੀ ਭਰਿਆ ਸੰਦੇਸ਼ ਆਇਆ ਹੈ, ਜਿਸ 'ਚ ਅਦਾਕਾਰ ਸਲਮਾਨ ਖਾਨ ਤੋਂ ਲਾਰੇਂਸ ਬਿਸ਼ਨੋਈ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੁਸ਼ਮਣੀ ਨੂੰ ਖਤਮ ਕਰਨ ਲਈ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।

ਸਲਮਾਨ ਖਾਨ ਨੂੰ ਫਿਰ ਮਿਲੀ ਧਮਕੀ, ਕਿਹਾ- ਬਾਬਾ ਸਿੱਦੀਕੀ ਤੋਂ ਵੀ ਮਾੜਾ ਹਾਲ ਹੋਵੇਗਾ, ਜਾਣੋ ਪੂਰਾ ਮਾਮਲਾ

Israel Gaza war: ਪਿਛਲੇ ਇੱਕ ਸਾਲ ਤੋਂ ਚੱਲ ਰਹੀ ਇਜ਼ਰਾਈਲ-ਹਮਾਸ ਜੰਗ ਵਿੱਚ ਇਜ਼ਰਾਇਲੀ ਫੌਜ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਅਤੇ 17 ਅਕਤੂਬਰ ਨੂੰ ਇੱਕ ਹਵਾਈ ਹਮਲੇ ਵਿੱਚ ਹਮਾਸ ਦੇ ਨੇਤਾ ਯਾਹਿਆ ਸਿਨਵਾਰ ਨੂੰ ਮਾਰ ਦਿੱਤਾ। ਇਸ ਗੱਲ ਦੀ ਪੁਸ਼ਟੀ ਖੁਦ ਦੇਸ਼ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕੀਤੀ ਹੈ। ਉਨ੍ਹਾਂ ਨੇ ਹਮਾਸ ਦੇ ਸਭ ਤੋਂ ਖੌਫਨਾਕ ਨੇਤਾ ਦੀ ਮੌਤ ਦੀ ਜਾਣਕਾਰੀ ਦਿੰਦਿਆਂ ਹੋਇਆਂ ਦੇਸ਼ ਨੂੰ ਸੰਬੋਧਿਤ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਬੁਰਾਈ ਨੂੰ ਖ਼ਤਮ ਕਰ ਦਿੱਤਾ ਹੈ, ਪਰ ਕੰਮ ਅਜੇ ਪੂਰਾ ਨਹੀਂ ਹੋਇਆ। ਅਸੀਂ ਜਿਵੇਂ ਵਾਅਦਾ ਕੀਤਾ ਸੀ, ਹਮਾਸ ਦੇ ਨੇਤਾ ਨੂੰ ਮਾਰ ਦੇਵਾਂਗੇ, ਬਸ ਉਵੇਂ ਹੀ ਕੀਤਾ। ਲੜਾਈ ਦੌਰਾਨ ਇਹ ਸਾਡੇ ਲਈ ਮਹੱਤਵਪੂਰਨ ਪਲ ਹੈ।

Yahya Sinwar Death: 'ਅਸੀਂ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕਰ ਦਿੱਤਾ', ਸਿਨਵਾਰ ਦੀ ਮੌਤ 'ਤੇ ਬੋਲੇ ਨੇਤਨਯਾਹੂ

13:20 PM (IST)  •  18 Oct 2024

ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਹੁਣ ਬੇਅਦਬੀ ਮਾਮਲੇ 'ਚ ਚੱਲੇਗਾ ਕੇਸ, ਹਾਈਕੋਰਟ ਦੀ ਲਾਈ ਰੋਕ ਹਟਾਈ, ਜਾਣੋ ਮਾਮਲਾ

Punjab News: ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਹਾਈਕੋਰਟ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਹੈ। ਮਾਰਚ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਚੱਲ ਰਹੇ ਤਿੰਨ ਕੇਸਾਂ ਵਿੱਚ ਚੱਲ ਰਹੀ ਜਾਂਚ ’ਤੇ ਰੋਕ ਲਾ ਦਿੱਤੀ ਸੀ।

ਇਸ ਹੁਕਮ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਪੰਜਾਬ/ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਲਿਆ ਹੈ। ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਦੇ ਅੱਜ ਦੇ ਹੁਕਮਾਂ ਤੋਂ ਬਾਅਦ ਹੁਣ ਰਾਮ ਰਹੀਮ ਖਿਲਾਫ ਹੇਠਲੀ ਅਦਾਲਤ 'ਚ ਸੁਣਵਾਈ ਸ਼ੁਰੂ ਹੋ ਸਕਦੀ ਹੈ।

12:12 PM (IST)  •  18 Oct 2024

ਪਾਕਿਸਤਾਨ ਤੋਂ ਚੱਲਣ ਵਾਲੇ ਡਰੱਗ ਤਸਕਰ ਗੈਂਗ ਦਾ ਮੈਂਬਰ ਗ੍ਰਿਫ਼ਤਾਰ, 1.350 ਹੈਰੋਇਨ ਕੀਤੀ ਜ਼ਬਤ

Punjab News: ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।

Load More
New Update
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget