ਪੜਚੋਲ ਕਰੋ

Latest Breaking News Live Updates on 8 November 2024: ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਪਲਾਨ, ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ ਨਵੇਂ ਸਰਪੰਚ, ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ

Latest Breaking News: ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਪਲਾਨ, ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ ਨਵੇਂ ਸਰਪੰਚ, ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ

Key Events
Latest Breaking News Live Updates on 8 November 2024 panch and sarpanch change traffic route plan punjab and chandigarh weather Jammu Kashmir news updates Latest Breaking News Live Updates on 8 November 2024: ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਪਲਾਨ, ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ ਨਵੇਂ ਸਰਪੰਚ, ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ
Latest Breaking News Updates
Source : file

Background

Latest Breaking News Live Updates on 8 November 2024: ਅੱਜ ਪੰਜਾਬ ਵਿੱਚ ਸਾਰੇ ਸੈਂਕੜੇ ਪੰਚਾਂ-ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਧਨਾਨਸੂ ਸਥਿਤ ਸਾਈਕਲ ਵੈਲੀ ਵਿੱਚ ਹੋਣ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦੇ ਲੁਧਿਆਣਾ ਪੁੱਜਣ ਦੀ ਸੰਭਾਵਨਾ ਦੇ ਮੱਦੇਨਜ਼ਰ ਲੁਧਿਆਣਾ ਦੀ ਆਵਾਜਾਈ ਠੱਪ ਹੋ ਗਈ ਹੈ। ਪੁਲਿਸ ਨੇ ਪੁਖਤਾ ਪ੍ਰਬੰਧ ਕੀਤੇ ਹਨ। ਟਰੈਫਿਕ ਨੂੰ ਕੰਟਰੋਲ ਕਰਨ ਲਈ ਪ੍ਰਸ਼ਾਸਨ ਵੱਲੋਂ ਨਵਾਂ ਟਰੈਫਿਕ ਰੂਟ ਪਲਾਨ ਬਣਾਇਆ ਗਿਆ ਹੈ, ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਜਾਂ ਟ੍ਰੈਫਿਕ ਜਾਮ ਵਿੱਚ ਫਸਣਾ ਨਾ ਪਵੇ। ਇਹ ਨਵਾਂ ਟਰੈਫਿਕ ਰੂਟ ਪਲਾਨ ਸਿਰਫ 8 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੈ।

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ। ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਇਸ ਤੋਂ ਇਲਾਵਾ ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਤੇ ਗੁਰਦਾਸਪੁਰ ਦੇ ਸਰਪੰਚਾਂ ਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

Jammu Kashmir: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੈਂਸ ਗਰੁੱਪ ਦੇ ਦੋ ਮੈਂਬਰਾਂ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ। ਇਨ੍ਹਾਂ ਦੀ ਪਛਾਣ ਨਜ਼ੀਰ ਅਹਿਮਦ ਅਤੇ ਕੁਲਦੀਪ ਕੁਮਾਰ ਵਜੋਂ ਹੋਈ ਹੈ। ਅੱਤਵਾਦੀਆਂ ਨੇ ਦੋਹਾਂ ਨੂੰ ਕਿਸ਼ਤਵਾੜ ਤੋਂ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਦੋਵਾਂ ਦਾ ਕਤਲ ਕਰ ਦਿੱਤਾ ਗਿਆ। ਅਜੇ ਤੱਕ ਕਿਸੇ ਦੀ ਲਾਸ਼ ਬਰਾਮਦ ਨਹੀਂ ਹੋਈ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕਸ਼ਮੀਰ ਟਾਈਗਰ ਨਾਂ ਦੇ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

13:46 PM (IST)  •  08 Nov 2024

Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ

Ludhiana News: ਲੁਧਿਆਣਾ ਤੋਂ ਹੈਰਾਨ ਕਰਨ ਵਾਲੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਪਤੀ-ਪਤਨੀ ਦਾ ਰਿਸ਼ਤਾ ਤਾਰ-ਤਾਰ ਹੁੰਦਾ ਨਜ਼ਰ ਆਇਆ। ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਨਜਾਇਜ਼ ਸਬੰਧਾਂ ਕਾਰਨ ਆਪਣੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਖਾਲੀ ਪਲਾਟ ਵਿੱਚ ਸੁੱਟ ਦਿੱਤਾ ਗਿਆ। ਘਟਨਾ ਦਾ ਦੇਰ ਰਾਤ ਉਸ ਸਮੇਂ ਪਤਾ ਲੱਗਾ ਜਦੋਂ ਇਕ ਰਾਹਗੀਰ ਨੇ ਖੂਨ ਨਾਲ ਲੱਥਪੱਥ ਲਾਸ਼ ਦੇਖੀ ਅਤੇ ਪੁਲਿਸ (Police) ਨੂੰ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਪੁਲਿਸ ਅਨੁਸਾਰ ਮ੍ਰਿਤਕ ਪਵਨ ਕੁਮਾਰ (38) ਆਪਣੀ ਪਤਨੀ ਨਾਲ ਗਿੱਲ ਰੋਡ ’ਤੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ ਦੇ ਪਿੰਡ ਉਦੈਪੁਰ ਦਾ ਵਸਨੀਕ ਸੀ। ਪੇਸ਼ੇ ਤੋਂ ਡਰਾਈਵਰ ਪਵਨ ਨੂੰ ਆਪਣੀ ਪਤਨੀ ਦੇ ਕਿਸੇ ਰਿਸ਼ਤੇਦਾਰ ਨਾਲ ਨਾਜਾਇਜ਼ ਸਬੰਧਾਂ ਬਾਰੇ ਪਤਾ ਲੱਗਾ ਸੀ, ਜਿਸ ਕਾਰਨ ਪਤੀ-ਪਤਨੀ ਵਿਚਕਾਰ ਅਕਸਰ ਝਗੜੇ ਹੁੰਦੇ ਰਹਿੰਦੇ ਸਨ।

12:58 PM (IST)  •  08 Nov 2024

ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ

Amritsar News: ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਚਾਰ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਇਹ ਦੋਵੇਂ ਇਕ ਵੱਡੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ ਅਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮੁੱਖ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ ਪਹਿਲਾਂ ਹੀ 12 ਅਪਰਾਧਿਕ ਮਾਮਲੇ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਅਮਰੀਕਾ ਅਤੇ ਪੁਰਤਗਾਲ ਸਥਿਤ ਅਪਰਾਧੀਆਂ ਦੇ ਸੰਪਰਕ 'ਚ ਸੀ। ਉਨ੍ਹਾਂ ਦੇ ਨਿਰਦੇਸ਼ਾਂ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਿਹਾ ਸੀ। ਆਦਿਤਿਆ ਅਮਰੀਕਾ ਵਿੱਚ ਰਹਿੰਦੇ ਬਲਵਿੰਦਰ ਸਿੰਘ ਉਰਫ ਡੌਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਅਤੇ ਪੁਰਤਗਾਲ ਵਿੱਚ ਰਹਿੰਦੇ ਮਨਪ੍ਰੀਤ ਸਿੰਘ ਉਰਫ ਮੰਨੂ ਘਨਸ਼ਿਆਮਪੁਰੀਆ ਦੇ ਸੰਪਰਕ ਵਿੱਚ ਸੀ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਟੀਮ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Load More
New Update
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
School Close: ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
Embed widget