ਪੜਚੋਲ ਕਰੋ

ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦਾ ਡਾਂਗਾਂ ਨਾਲ ਸਵਾਗਤ, ਕਈ ਜ਼ਖ਼ਮੀ

  ਅੰਮ੍ਰਿਤਸਰ: ਤਨਖਾਹ ਕਟੌਤੀ ਖਿਲਾਫ ਸੰਘਰਸ਼ ਦਾ ਸੇਕ ਅੱਜ ਸਿੱਖਿਆ ਮੰਤਰੀ ਓਪੀ ਸੋਨੀ ਦੀ ਰਿਹਾਇਸ਼ ਤੱਕ ਪਹੁੰਚਿਆ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਅਧਿਆਪਕ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਸੋਨੀ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰਨ ਜਾ ਰਹੇ ਐਸਐਸਏ ਰਮਸਾ ਅਧਿਆਪਕਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਅਧਿਆਪਕਾਂ ਨੂੰ ਪਾਣੀ ਦੀਆਂ ਬੁਛਾੜਾਂ ਦੀ ਮਾਰ ਵੀ ਸਹਿਣੀ ਪਈ। ਇਸ ਦੌਰਾਨ ਕਈ ਅਧਿਆਪਕ ਜ਼ਖ਼ਮੀ ਵੀ ਹੋਏ। ਇਸ ਤੋਂ ਪਹਿਲਾਂ ਤਨਖ਼ਾਹਾਂ ਵਿੱਚ ਕਟੌਤੀ ਦੇ ਵਿਰੋਧ ਵਿੱਚ ਐਤਵਾਰ ਨੂੰ ਰਨਜੀਤ ਐਵੀਨਿਊ ਦੇ ਪ੍ਰਦਰਸ਼ਨੀ ਮੈਦਾਨ ਵਿੱਚ ਐਸਐਸਏ ਰਮਸਾ ਅਧਿਆਪਕਾਂ ਨੇ ਧਰਨਾ ਵੀ ਦਿੱਤਾ। ਇਸ ਦੇ ਬਾਅਦ ਉਹ ਸਿੱਖਿਆ ਮੰਤਰੀ ਓਪੀ ਸੋਨੀ ਦੀ ਕੋਠੀ ਦਾ ਘਿਰਾਉ ਕਰਨ ਜਾ ਰਹੇ ਸੀ। ਇਸ ਦੌਰਾਨ ਅਧਿਆਪਕਾਂ ਦੀ ਪੁਲਿਸ ਨਾਲ ਤਿੱਖੀ ਬਹਿਸਬਾਜ਼ੀ ਵੀ ਹੋਈ। ਅਧਿਆਪਕਾਂ ਨੇ ਹਰਤੇਜ ਹਸਪਤਾਲ ਤੇ ਕਚਿਹਰੀ ਚੌਕ ਨੇੜੇ ਲਾਏ ਬੈਰੀਕੇਡ ਵੀ ਤੋੜ ਦਿੱਤੇ ਤੇ ਓਪੀ ਸੋਨੀ ਦੀ ਕੋਠੀ ਵੱਲ ਕੂਚ ਕੀਤਾ। ਉਨ੍ਹਾਂ ਨੂੰ ਖਦੇੜਨ ਲਈ ਪੁਲਿਸ ਨੇ ਅਧਿਆਪਕਾਂ ’ਤੇ ਲਾਠੀਆਂ ਤੇ ਪਾਣੀ ਦੀਆਂ ਬੁਛਾੜਾਂ ਵਰ੍ਹਾਈਆਂ। ਯਾਦ ਰਹੇ ਕਿ ਸਰਵ ਸਿੱਖਿਆ ਅਭਿਆਨ (ਐਸਐਸਏ)  ਤੇ ਰਾਸ਼ਟਰੀ ਸੈਕੰਡਰੀ ਸਿੱਖਿਆ ਅਭਿਆਨ (ਰਮਸਾ) ਦੇ 8886 ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਹੈ ਪਰ ਨਾਲ ਸ਼ਰਤ ਰੱਖੀ ਗਈ ਹੈ ਕਿ ਉਨ੍ਹਾਂ ਨੂੰ ਤਿੰਨ ਸਾਲਾਂ ਲਈ 15 ਹਜ਼ਾਰ ਰੁਪਏ ਤਨਖਾਹ ਮਿਲੇਗੀ। ਅਧਿਆਪਕਾਂ ਨੇ ਇਸ ’ਤੇ ਇਤਰਾਜ਼ ਜਤਾਇਆ ਹੈ। ਇਸ ਦੇ ਵਿਰੋਧ ਵਿੱਚ ਅਧਿਆਪਕ ਸਰਕਾਰ ਖ਼ਿਲਾਫ਼ ਬਗ਼ਾਵਤ ’ਤੇ ਉੱਤਰੇ ਹਨ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget