ਪੜਚੋਲ ਕਰੋ

ਕੈਪਟਨ ਦੇ ਮਹਿਲ ਨੇੜੇ ਅਧਿਆਪਕਾਂ 'ਤੇ ਲਾਠੀਚਾਰਜ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿੱਚ ਅੱਜ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਉੱਪਰ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਕੁਝ ਅਧਿਆਪਕ ਦੂਜੇ ਰਸਤਿਓਂ ਪੁਲਿਸ ਨੂੰ ਚਕਮਾ ਦੇ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਿਲਕੁਲ ਬਾਹਰ ਮੁੱਖ ਗੇਟ 'ਤੇ ਪਹੁੰਚ ਗਏ। ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ।

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿੱਚ ਅੱਜ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਉੱਪਰ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਕੁਝ ਅਧਿਆਪਕ ਦੂਜੇ ਰਸਤਿਓਂ ਪੁਲਿਸ ਨੂੰ ਚਕਮਾ ਦੇ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਿਲਕੁਲ ਬਾਹਰ ਮੁੱਖ ਗੇਟ 'ਤੇ ਪਹੁੰਚ ਗਏ। ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ।
 
ਪੁਲਿਸ ਨੇ ਤੁਰੰਤ ਲਾਠੀਚਾਰਜ ਕਰਕੇ ਇਨ੍ਹਾਂ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਇਲਾਵਾ ਇਨ੍ਹਾਂ ਅਧਿਆਪਕਾਂ ਦਾ ਦੂਜਾ ਗਰੁੱਪ ਬਾਰਾਂਦਰੀ ਤੋਂ ਪੈਦਲ ਮਾਰਚ ਕਰਦਾ ਹੋਇਆ, ਜਦੋਂ ਮੁੱਖ ਮੰਤਰੀ ਦੇ ਰਿਹਾਇਸ਼ ਨੇੜੇ ਵਾਈਪੀਐਸ ਚੌਕ ਨੇੜੇ ਪੁੱਜਾ ਤਾਂ ਇੱਥੇ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।
 
ਇਹ ਵੀ ਪੜ੍ਹੋ: ਪੰਜਾਬ 'ਚ ਬੀਜੇਪੀ ਵਿਧਾਇਕ ਨਾਲ ਕੁੱਟਮਾਰ 'ਤੇ ਬਵਾਲ, ਸੋਸ਼ਲ ਮੀਡੀਆ ਤੋਂ ਲੈ ਕੇ ਚਾਰੇ ਪਾਸੋਂ ਘਿਰੇ ਕੈਪਟਨ ਅਮਰਿੰਦਰ

ਦੱਸ ਦਈਏ ਕਿ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਰੁਜ਼ਗਾਰ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਸਰਕਾਰ ਵਾਅਦਿਆਂ ਦੇ ਬਾਵਜੂਦ ਉਨ੍ਹਾਂ ਨੂੰ ਨੌਕਰੀਆਂ ਨਹੀਂ ਦੇ ਰਹੀ।
 
ਇਹ ਵੀ ਪੜ੍ਹੋ: ਕੈਪਟਨ ਨੇ ਬੀਜੇਪੀ ਵਿਧਾਇਕ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ

ਉਧਰ, ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਗੁਰੂ ਹਰ ਸਹਾਏ ਅੰਦਰ, ਰੋਸ ਮਾਰਚ ਕੱਢਦਿਆਂ ਪੀਟੀਆਈ ਬੇਰੁਜ਼ਗਾਰ ਯੂਨੀਅਨ ਨੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਫਾਰਮ ਹਾਊਸ ਮੋਹਨ ਕੇ ਉਤਾੜ ਵਿਖੇ ਪਹੁੰਚ ਕੇ ਕੋਠੀ ਰਾਜਗੜ੍ਹ ਦਾ ਘਿਰਾਓ ਕੀਤਾ।
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Embed widget