ਪੜਚੋਲ ਕਰੋ

Punjab News: 'ਆਪ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਦਾ ਨਿਕਲਿਆ ਜ਼ਨਾਜਾ !' SHO ਤੇ ਹਮਲਾ ਹੋਣ ਤੋਂ ਬਾਅਦ ਭੜਕੀ ਪੰਜਾਬ ਕਾਂਗਰਸ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ, ਪੰਜਾਬ ਦੀ ਕਾਨੂੰਨ ਵਿਵਸਥਾ ਭਗਵੰਤ ਮਾਨ ਜੀ ਬਿਲਕੁਲ ਰੱਬ ਆਸਰੇ ਹੋ ਗਈ ਹੈ। ਕਾਨੂੰਨ ਦੇ ਰੱਖਵਾਲਿਆਂ ‘ਤੇ ਹੀ ਬਦਮਾਸ਼ ਬੇਖੌਫ ਹੋ ਕੇ ਹਮਲੇ ਕਰ ਰਹੇ ਹਨ। ਡਿਊਟੀ ਦੌਰਾਨ ਐਸ.ਐਚ.ਓ. ਅਮਨਜੋਤ ਕੌਰ ਉੱਤੇ ਇਸ ਤਰ੍ਹਾਂ ਦਾ ਹਮਲਾ ਬੇਹੱਦ ਨਿੰਦਣਯੋਗ ਹੈ।

Punjab News: ਅੰਮ੍ਰਿਤਸਰ 'ਚ ਬਦਮਾਸ਼ਾਂ ਨੇ ਥਾਣੇ ਦੀ ਮਹਿਲਾ SHO 'ਤੇ ਹਮਲਾ ਕਰ ਦਿੱਤਾ। ਮਹਿਲਾ ਐਸਐਚਓ ਨੂੰ ਜ਼ਖ਼ਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਪੰਜਾਬ ਵਿੱਚ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ, ਪੰਜਾਬ ਦੀ ਕਾਨੂੰਨ ਵਿਵਸਥਾ ਭਗਵੰਤ ਮਾਨ ਜੀ ਬਿਲਕੁਲ ਰੱਬ ਆਸਰੇ ਹੋ ਗਈ ਹੈ। ਕਾਨੂੰਨ ਦੇ ਰੱਖਵਾਲਿਆਂ ‘ਤੇ ਹੀ ਬਦਮਾਸ਼ ਬੇਖੌਫ ਹੋ ਕੇ ਹਮਲੇ ਕਰ ਰਹੇ ਹਨ। ਡਿਊਟੀ ਦੌਰਾਨ ਐਸ.ਐਚ.ਓ. ਅਮਨਜੋਤ ਕੌਰ ਉੱਤੇ ਇਸ ਤਰ੍ਹਾਂ ਦਾ ਹਮਲਾ ਬੇਹੱਦ ਨਿੰਦਣਯੋਗ ਹੈ।

dir="ltr">ਆਪ ਸਰਕਾਰ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਦਾ ਨਿਕਲਿਆ ਜ਼ਨਾਜਾ!
ਜਿਸ ਰਾਜ ਵਿੱਚ ਲੋਕਾਂ ਦੀ ਸੁਰੱਖਿਆ ਕਰਨ ਵਾਲੇ ਹੀ ਸੁਰੱਖਿਅਤ ਨਹੀਂ ਉਸ ਵਿੱਚ ਲੋਕਾਂ ਦਾ ਤਾਂ ਰੱਬ ਹੀ ਰਾਖਾ ਹੈ। ਸੂਬੇ ਵਿੱਚ ਗੁੰਡਾਗਰਦੀ ਦਾ ਮਾਹੌਲ ਇਸ ਪੱਧਰ ‘ਤੇ ਪਹੁੰਚ ਚੁੱਕਾ ਹੈ ਕਿ ਦਿਨ ਦਿਹਾੜੇ ਪੁਲਿਸ ਕਰਮਚਾਰੀਆਂ ‘ਤੇ ਹਮਲਾ ਕੀਤਾ ਜਾ ਰਿਹਾ ਹੈ।
ਕੀ ਇਹੀ ਹੈ ਤੁਹਾਡਾ… pic.twitter.com/aKxAj9rcmm— Punjab Congress (@INCPunjab) August 3, 2024

ਪੰਜਾਬ ਕਾਂਗਰਸ ਨੇ ਆਪਣੇ  ਅਧਿਕਾਰਿਕ ਸੋਸ਼ਲ ਮੀਡੀਆ 'ਤੇ ਲਿਖਿਆ, ਆਪ ਸਰਕਾਰ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਦਾ ਨਿਕਲਿਆ ਜ਼ਨਾਜਾ! ਜਿਸ ਰਾਜ ਵਿੱਚ ਲੋਕਾਂ ਦੀ ਸੁਰੱਖਿਆ ਕਰਨ ਵਾਲੇ ਹੀ ਸੁਰੱਖਿਅਤ ਨਹੀਂ ਉਸ ਵਿੱਚ ਲੋਕਾਂ ਦਾ ਤਾਂ ਰੱਬ ਹੀ ਰਾਖਾ ਹੈ। ਸੂਬੇ ਵਿੱਚ ਗੁੰਡਾਗਰਦੀ ਦਾ ਮਾਹੌਲ ਇਸ ਪੱਧਰ ‘ਤੇ ਪਹੁੰਚ ਚੁੱਕਾ ਹੈ ਕਿ ਦਿਨ ਦਿਹਾੜੇ ਪੁਲਿਸ ਕਰਮਚਾਰੀਆਂ ‘ਤੇ ਹਮਲਾ ਕੀਤਾ ਜਾ ਰਿਹਾ ਹੈ। ਕੀ ਇਹੀ ਹੈ ਤੁਹਾਡਾ ‘ਬਦਲਾਅ’?

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਵੇਰਕਾ ਥਾਣੇ ਅਧੀਨ ਪੈਂਦੇ ਪਿੰਡ ਮੁੱਦਲ ਦੀ ਹੈ। ਬੀਤੀ ਰਾਤ ਪਿੰਡ ਮੁੱਦਲ ਵਿੱਚ ਦੋ ਗੁੱਟਾਂ ਵਿੱਚ ਲੜਾਈ ਹੋ ਗਈ ਜਿਸ ਦੀ ਸੂਚਨਾ ਵੇਰਕਾ ਥਾਣੇ ਨੂੰ ਭੇਜ ਦਿੱਤੀ ਗਈ। ਵੇਰਕਾ ਥਾਣੇ ਦੀ ਐਸਐਚਓ ਮਨਦੀਪ ਕੌਰ ਮੌਕੇ ’ਤੇ ਪੁੱਜੇ। ਰਾਤ ਦਾ ਸਮਾਂ ਹੋਣ ਕਰਕੇ ਉਹ ਵਰਦੀ ਵਿੱਚ ਨਹੀਂ ਸੀ। ਇਸੇ ਦੌਰਾਨ ਇੱਕ ਗੁੱਟ ਨੇ ਐਸਐਚਓ ’ਤੇ ਹਮਲਾ ਕਰ ਦਿੱਤਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ

ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ

ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?

ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ

KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...

ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

Embed widget