ਪੜਚੋਲ ਕਰੋ

Lawrence bishnoi News: ਸਖਤ ਸੁਰੱਖਿਆ ਹੇਠ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਲੈ ਕੇ ਪਹੁੰਚੀ ਪੁਲਿਸ, ਭਲਕੇ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਅੰਮ੍ਰਿਤਸਰ: ਪੰਜਾਬ ਪੁਲਿਸ ਦੀ ਹਿਰਾਸਤ 'ਚ ਲਾਰੇਂਸ ਬਿਸ਼ਨੋਈ ਹੁਣ ਸਟੇਟ ਆਪਰੇਸ਼ਨ ਸੈੱਲ ਵਿੱਚ ਰੱਖਿਆ ਜਾਵੇਗਾ। ਜਿਸ ਨੂੰ ਸਖ਼ਤ ਸੁਰੱਖਿਆ ਹੇਠ ਪੁਲਿਸ ਅੰਮ੍ਰਿਤਸਰ ਲੈ ਕੇ ਪਹੁੰਚੀ।

ਅੰਮ੍ਰਿਤਸਰ: ਪੰਜਾਬ ਪੁਲਿਸ ਦੀ ਹਿਰਾਸਤ 'ਚ ਲਾਰੇਂਸ ਬਿਸ਼ਨੋਈ ਹੁਣ ਸਟੇਟ ਆਪਰੇਸ਼ਨ ਸੈੱਲ ਵਿੱਚ ਰੱਖਿਆ ਜਾਵੇਗਾ। ਜਿਸ ਨੂੰ ਸਖ਼ਤ ਸੁਰੱਖਿਆ ਹੇਠ ਪੁਲਿਸ ਅੰਮ੍ਰਿਤਸਰ ਲੈ ਕੇ ਪਹੁੰਚੀ। ਮੈਡੀਕਲ ਕਰਵਾ ਕੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 

ਰਾਣਾ ਕੰਦੋਵਾਲੀਆ ਦੇ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਪੁਲੀਸ ਨੇ ਦੋ ਵਾਰ ਰਿਮਾਂਡ ’ਤੇ ਲਿਆ ਸੀ। ਕੱਲ੍ਹ ਸਵੇਰੇ ਵੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਜਿਸ ਤੋਂ ਬਾਅਦ ਖਰੜ ਲੈ ਜਾ ਕੇ ਉੱਥੇ ਪੁੱਛਗਿੱਛ ਕੀਤੀ ਜਾਵੇਗੀ। 

ਬਿਸ਼ਨੋਈ ਦਾ ਅੰਮ੍ਰਿਤਸਰ ਰਿਮਾਂਡ ਹਾਸਲ ਕਰਨ ਤੋਂ ਬਾਅਦ ਉਸ ਨੂੰ ਖਰੜ ਲੈ ਜਾਣ ਦੇ ਸਵਾਲ 'ਤੇ ਡੀਸੀਪੀ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਉਥੇ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ।

6 ਜੁਲਾਈ ਨੂੰ ਅੰਮ੍ਰਿਤਸਰ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਪੰਜ ਦਿਨ ਦੇ ਪੁਲਸ ਰਿਮਾਂਡ 'ਤੇ ਭੇਜਿਆ ਸੀ। ਰਾਣਾ ਕੰਦੋਵਾਲੀਆ ਕਤਲ ਮਾਮਲੇ 'ਚ ਜਾਂਚ ਅੱਗੇ ਵਧਾਉਣ 'ਤੇ ਹੋਰ ਕੜੀਆਂ ਜੋੜਨ ਲਈ ਅੰਮ੍ਰਿਤਸਰ ਪੁਲਿਸ ਨੂੰ ਲਾਰੈਂਸ ਦਾ ਰਿਮਾਂਡ ਮਿਲਿਆ ਸੀ। ਭਲਕੇ ਰਿਮਾਂਡ ਖਤਮ ਹੋਣ 'ਤੇ ਲਾਰੈੈਂਸ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਅੰਮ੍ਰਿਤਸਰ ਦੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਕੋਲੋਂ ਖਰੜ 'ਚ ਹੀ ਪੁੱਛਗਿਛ ਹੋਵੇਗੀ। ਦਰਅਸਲ ਅੰਮ੍ਰਿਤਸਰ ‘ਚ ਇੱਕ ਹੋਰ ਕਤਲ ਮਾਮਲੇ, ਰਾਣਾ ਕੰਦੋਵਾਲੀਆ ਦੇ ਕਤਲ ਕੇਸ ‘ਚ ਲਾਰੈਂਸ ਦਾ ਨਾਮ ਸਾਹਮਣੇ ਆਇਆ ਸੀ, ਜਿਸ ਦਾ ਹਸਪਤਾਲ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਤੇ ਵੀ ਅੰਮ੍ਰਿਤਸਰ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਲਾਰੈਂਸ ਤੋਂ ਪੁੱਛਗਿੱਛ ਦੋਰਾਨ ਕਈ ਵੱਡੇ ਖੁਲਾਸੇ ਹੋਏ ਹਨ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਟਾਪ ਹੈਡਲਾਈਨ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget