ਪੜਚੋਲ ਕਰੋ

ਵੱਡੀ ਖਬਰ! ਮਾਨਸਾ ਦੇ ਵਕੀਲਾਂ ਦੇ ਇਨਕਾਰ ਕਰਨ ਤੋਂ ਬਾਅਦ ਸਤਨਾਮ ਸਿੰਘ ਧੀਮਾਨ ਲੜਨਗੇ ਲੌਰੈਂਸ ਦਾ ਕੇਸ

Lawrence Bishnoi Case: ਮਾਨਸਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵੱਲੋਂ ਲੌਰੈਂਸ ਬਿਸ਼ਨੋਈ ਦਾ ਕੇਸ ਲੜਨ ਤੋਂ ਇਨਕਾਰ ਕਾਰਨ ਬਾਅਦ ਹੁਣ ਸਤਨਾਮ ਸਿੰਘ ਧੀਮਾਨ ਲੌਰੈਂਸ ਦਾ ਕੇਸ ਲੜਨਗੇ।

Lawrence Bishnoi Case: ਮਾਨਸਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵੱਲੋਂ ਲੌਰੈਂਸ ਬਿਸ਼ਨੋਈ ਦਾ ਕੇਸ ਲੜਨ ਤੋਂ ਇਨਕਾਰ ਕਾਰਨ ਬਾਅਦ ਹੁਣ ਸਤਨਾਮ ਸਿੰਘ ਧੀਮਾਨ ਲੌਰੈਂਸ ਦਾ ਕੇਸ ਲੜਨਗੇ।

ਵਕੀਲ ਧੀਮਾਨ ਨੇ ਕਿਹਾ ਕਿ ਲੌਰੈਂਸ ਬਿਲਕੁਲ ਨਿਰਦੋਸ਼ ਐ। ਪੁਲਸ ਦੀ ਜਾਂਚ ਨੂੰ ਵਕੀਲ ਧੀਮਾਨ ਨੇ ਇਕਪਾਸੜ ਦਸਿਆ ਹੈ। 


ਦਸ ਦਈਏ ਕਿ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਵੀ ਅੱਜ ਆਪਣੇ ਪੁੱਤਰ ਦੇ ਟਰਾਂਜ਼ਿਟ ਰਿਮਾਂਡ ਸਮੇਤ ਵੱਖ-ਵੱਖ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਬਿਸ਼ਨੋਈ ਦੇ ਪਿਤਾ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸ਼ਿਕਾਇਤ ਕੀਤੀ ਕਿ ਪੰਜਾਬ ਵਿਚ ਵਕੀਲ ਉਸ ਦੇ ਪੁੱਤਰ ਦਾ ਬਾਈਕਾਟ ਕਰ ਰਹੇ ਹਨ ਅਤੇ ਉਸ ਦਾ ਕੇਸ ਨਹੀਂ ਲੜ ਰਹੇ ਹਨ। ਬਿਸ਼ਨੋਈ ਦੇ ਪਿਤਾ ਵੱਲੋਂ ਪੇਸ਼ ਹੋਏ ਵਕੀਲ ਸੰਗਰਾਮ ਸਿੰਘ ਸਾਰੋਂ ਨੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੇ. ਬੀ. ਪਾਰਦੀਵਾਲਾ ਨੇ ਕਿਹਾ ਕਿ ਉਸ ਨੇ ਦਿੱਲੀ ਦੀ ਅਦਾਲਤ ਦੇ ਟਰਾਂਜ਼ਿਟ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।  ਕੋਈ ਵੀ ਵਕੀਲ ਪੰਜਾਬ ਦੀ ਮਾਨਸਾ ਅਦਾਲਤ ਵਿੱਚ ਬਿਸ਼ਨੋਈ ਦਾ ਕੇਸ ਨਹੀਂ ਲੜਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਬਿਸ਼ਨੋਈ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਵੀ ਚੁਣੌਤੀ ਦਿੱਤੀ ਹੈ ਪਰ ਕੋਈ ਵੀ ਵਕੀਲ ਉਨ੍ਹਾਂ ਦੀ ਤਰਫ਼ੋਂ ਖੜ੍ਹਾ ਨਹੀਂ ਹੋਣਾ ਚਾਹੁੰਦਾ, ਇਸ ਲਈ ਉਨ੍ਹਾਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ।

ਦਿੱਲੀ ਦੀ ਅਦਾਲਤ ਦੇ ਹੁਕਮ ਨੂੰ ਚੁਣੌਤੀ 
ਬੈਂਚ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਨਾਲ ਜਾਇਜ਼ ਹੈ ਅਤੇ ਪਟੀਸ਼ਨਰ ਬਿਸ਼ਨੋਈ ਨੂੰ ਕਾਨੂੰਨੀ ਸਹਾਇਤਾ ਲਈ ਵਕੀਲ ਮੁਹੱਈਆ ਕਰਵਾਉਣ ਲਈ ਹਾਈ ਕੋਰਟ ਤੱਕ ਪਹੁੰਚ ਕਰ ਸਕਦੇ ਹਨ। ਸਾਰੋਂ ਨੇ ਕਿਹਾ ਕਿ ਉਹ ਟਰਾਂਜ਼ਿਟ ਰਿਮਾਂਡ 'ਤੇ ਦਿੱਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦੇ ਰਿਹਾ ਹੈ ਕਿਉਂਕਿ ਇਹ ਬਿਸ਼ਨੋਈ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੇ ਕੁਝ ਨਿਰਦੇਸ਼ਾਂ ਦੇ ਉਲਟ ਸੀ।

ਪਟੀਸ਼ਨ 'ਤੇ 11 ਜੁਲਾਈ ਨੂੰ ਹੋਵੇਗੀ ਸੁਣਵਾਈ 
ਬੈਂਚ ਨੇ ਕਿਹਾ, ਕਿਉਂਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ, ਇਹ ਬਹੁਤ ਸ਼ੁਰੂਆਤੀ ਪੜਾਅ 'ਤੇ ਹੈ। ਅਦਾਲਤ ਲਈ ਇਸ ਪੜਾਅ 'ਤੇ ਦਖਲ ਦੇਣਾ ਉਚਿਤ ਨਹੀਂ ਹੋਵੇਗਾ। ਅਦਾਲਤ ਨੇ ਕਿਹਾ ਕਿ ਇਹ ਕਤਲ ਪੰਜਾਬ ਦੇ ਮਾਨਸਾ ਵਿੱਚ ਹੋਇਆ ਹੈ ਅਤੇ ਇਸ ਲਈ ਮਾਮਲੇ ਦੀ ਜਾਂਚ ਕਰਨਾ ਪੰਜਾਬ ਪੁਲੀਸ ਦਾ ਅਧਿਕਾਰ ਖੇਤਰ ਹੈ। ਪੁਲਿਸ ਉਸ (ਬਿਸ਼ਨੋਈ) ਨੂੰ ਰਿਮਾਂਡ 'ਤੇ ਲੈ ਸਕਦੀ ਹੈ। ਬੈਂਚ ਨੇ ਬਿਸ਼ਨੋਈ ਦੇ ਪਿਤਾ ਦੀ ਪਟੀਸ਼ਨ 'ਤੇ 11 ਜੁਲਾਈ ਨੂੰ ਸੁਣਵਾਈ ਕਰਨ ਲਈ ਹਾਮੀ ਭਰ ਦਿੱਤੀ ਹੈ।

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget