ਪੜਚੋਲ ਕਰੋ

ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜਿੰਮੇਵਾਰੀ

ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਸ ਦੌਰਾਨ ਲਾਰੈਂਸ ਬਿਸ਼ਨੋਈ ਗਰੁੱਪ ਨੇ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜਿੰਮੇਬਾਰੀ ਲਈ ਹੈ।

ਚੰਡੀਗੜ੍ਹ: ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਸ ਦੌਰਾਨ ਲਾਰੈਂਸ ਬਿਸ਼ਨੋਈ ਗਰੁੱਪ ਨੇ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜਿੰਮੇਵਾਰੀ ਲਈ ਹੈ। ਲਾਰੈਂਸ ਬਿਸ਼ਨੋਈ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾ ਕੇ ਲਿਖਿਆ ਸੰਦੀਪ ਨੰਗਲ ਅੰਬੀਆਂ ਨੂੰ ਨਰਕ ਵੱਲ ਅਸੀਂ ਹੀ ਭੇਜਿਆ ਹੈ ਤੇ ਇਸ ਦਾ ਕਸੂਰ ਇਹ ਸੀ ਕਿ ਇਸ ਨੇ ਸਾਡੇ ਗਰੁੱਪ ਨਾਲ ਧੋਖਾ ਕਰਦੇ ਹੋਏ ਆਪਣਾ ਕਢਵਾ ਕੇ ਪਹਿਲਾਂ ਲਾਰਾ ਲਗਾ ਕੇ ਰੱਖਿਆ ਤੇ ਫ਼ਿਰ ਵਿਦੇਸ਼ ਭੱਜ ਗਿਆ, ਕਿਉਂਕਿ ਹੁਣ ਇਸ ਦਾ ਮਰਨਾ ਜ਼ਰੂਰੀ ਸੀ।
 
ਦੱਸਣਯੋਗ ਹੈ ਕਿ ਸੋਮਵਾਰ ਸ਼ਾਮ ਨੂੰ ਜਲੰਧਰ ਦੇ ਪਿੰਡ ਮੱਲੀਆਂ 'ਚ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ 2 ਦਰਜਨ ਤੋਂ  ਵੱਧ ਨੌਜਵਾਨਾਂ ਨੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ (Sandeep Nangal Demise) ਦਾ ਗੋਲੀਆਂ ਕਤਲ ਕਰ ਦਿੱਤਾ ਸੀ। ਸੰਦੀਪ ਕੈਨੇਡਾ ਦਾ ਨਿਵਾਸੀ ਸੀ ,ਜਿਨ੍ਹਾਂ ਦੇ ਸਿਰ 'ਚ ਗੋਲੀ ਮਾਰ ਦੇ ਕਤਲ ਕਰ ਦਿੱਤਾ ਗਿਆ ਹੈ। ਉਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ ਨਕੋਦਰ ਦੇ ਪਿੰਡ ਮੱਲੀਆਂ ਵਿਖੇ ਕਬੱਡੀ ਕੱਪ ਟੂਰਨਾਮੈਂਟ ਦੌਰਾਨ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਖਿਡਾਰੀ ਸੰਦੀਪ ਨੂੰ ਹਸਪਤਾਲ ਲੈ ਗਏ ਸਨ ਪਰ ਉਥੇ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਸਫੇਦ ਰੰਗ ਦੀ ਸਵਿੱਫਟ ਕਾਰ 'ਚ ਆਏ ਸਨ ਤੇ ਸੰਦੀਪ 'ਤੇ ਹਮਲਾ ਕਰਕੇ ਫਰਾਰ ਹੋ ਗਏ। ਹਮਲਾਵਰਾਂ ਨੇ ਅਚਾਨਕ  ਫਾਈਰਿੰਗ ਕਰ ਦਿੱਤੀ ਜਿਸ ਨਾਲ ਚੱਲਦੇ ਮੈਚ 'ਚ ਭੱਜ ਦੌੜ ਮਚ ਰਹੀ ਹੈ।

 ਪੰਜਾਬ ਪੁਲਿਸ ਨੂੰ ਮੌਕੇ ਤੋਂ ਮਿਲੇ 10-12 ਖਾਲੀ ਕਾਰਤੂਸ  
ਇਸ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨਕੋਦਰ ਦੇ ਡੀਐਸਪੀ ਲਖਵਿੰਦਰ ਸਿੰਘ ਮੱਲ ਅਤੇ ਥਾਣਾ ਸਦਰ ਨਕੋਦਰ ਦੇ ਐਸਐਚਓ ਪਰਮਿੰਦਰ ਸਿੰਘ ਅਤੇ ਉੱਗੀ ਥਾਣੇ ਦੇ ਐਸਆਈ ਬਲਜਿੰਦਰ ਸਿੰਘ ਮੌਕੇ ’ਤੇ ਪੁੱਜੇ। ਐਸਐਚਓ ਪਰਮਿੰਦਰ ਸਿੰਘ ਨੇ ਕਿਹਾ ਕਿ ਹਮਲਾਵਰਾਂ ਦਾ ਜਲਦੀ ਹੀ ਪਤਾ ਲਗਾ ਲਿਆ ਜਾਵੇਗਾ। ਪੁਲਿਸ ਨੇ ਮੌਕੇ ਤੋਂ ਕਰੀਬ 10-12 ਖਾਲੀ ਕਾਰਤੂਸ ਬਰਾਮਦ ਕੀਤੇ ਹਨ। ਟੂਰਨਾਮੈਂਟ ਦੇ ਪ੍ਰਬੰਧਕਾਂ ਅਤੇ ਨਗਰ ਨਿਵਾਸੀਆਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੁਲੀਸ ਪ੍ਰਸ਼ਾਸਨ ਤੋਂ ਹਮਲਾਵਰਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
 
ਇਹ ਵੀ ਪੜ੍ਹੋ : Farmer Protest: ਕੇਂਦਰ ਸਰਕਾਰ ਨੇ ਤਿੰਨ ਮਹੀਨਿਆਂ ਮਗਰੋਂ ਵੀ ਨਹੀਂ ਮੰਨੀਆਂ ਕਿਸਾਨਾਂ ਦੀ ਮੰਗਾਂ, ਸੰਯੁਕਤ ਮੋਰਚੇ ਵੱਲੋਂ ਮੁੜ ਅੰਦੋਲਨ ਦਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Embed widget