ਪੜਚੋਲ ਕਰੋ

ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਜਾਏਗਾ ਅੰਮ੍ਰਿਤਸਰ, ਪੁਲਿਸ ਨੂੰ ਮਿਲਿਆ ਟ੍ਰਾਂਜ਼ਿਟ ਰਿਮਾਂਡ

ਲਾਰੈਂਸ ਬਿਸ਼ਨੋਈ ਨੂੰ ਅੱਜ ਅੰਮ੍ਰਿਤਸਰ ਪੁਲਿਸ ਟ੍ਰਾਂਜ਼ਿਟ ਰਿਮਾਂਡ 'ਤੇ ਅੰਮ੍ਰਿਤਸਰ ਲੈ ਜਾਏਗੀ।ਉਸਦਾ ਮੁਹਾਲੀ ਪੁਲਿਸ ਕੋਲ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਹੈ।

ਮਾਨਸਾ/ਅੰਮ੍ਰਿਤਸਰ: ਲਾਰੈਂਸ ਬਿਸ਼ਨੋਈ ਨੂੰ ਅੱਜ ਅੰਮ੍ਰਿਤਸਰ ਪੁਲਿਸ ਟ੍ਰਾਂਜ਼ਿਟ ਰਿਮਾਂਡ 'ਤੇ ਅੰਮ੍ਰਿਤਸਰ ਲੈ ਜਾਏਗੀ।ਉਸਦਾ ਮੁਹਾਲੀ ਪੁਲਿਸ ਕੋਲ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਹੈ।ਇਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਲਾਰੈਂਸ ਨੂੰ ਕੱਲ੍ਹ ਅਦਾਲਤ 'ਚ ਪੇਸ਼ ਕਰ ਰਿਮਾਂਡ ਮੰਗੇਗੀ।ਮਾਨਸਾ ਦੀ ਅਦਾਲਤ ਨੇ ਇਹ ਟ੍ਰਾਂਜ਼ਿਟ ਰਿਮਾਂਡ ਦਿੱਤਾ ਹੈ।ਇਹ ਟ੍ਰਾਂਜ਼ਿਟ ਰਿਮਾਂਡ ਸਿਰਫ 24 ਘੰਟੇ ਦਾ ਹੈ।

ਹੁਣ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਤੋਂ ਅੰਮ੍ਰਿਤਸਰ ਲਿਆਂਦਾ ਜਾਏਗਾ।ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਉਸਦਾ ਰਿਮਾਂਡ ਹਾਸਿਲ ਕਰੇਗੀ।ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕੀਤਾ ਹੈ।

ਰਾਣਾ ਕੰਦੋਵਾਲੀਆ ਨੂੰ ਪਿਛਲੇ ਸਾਲ ਅਗਸਤ ਮਹੀਨੇ ਅੰਮ੍ਰਿਤਸਰ ਦੇ ਇਕ ਹਸਪਤਾਲ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਸ ਮਾਮਲੇ 'ਚ ਜੱਗੂ ਭਗਵਾਨਪੁਰੀਆ ਨੇ ਕਤਲ ਦੀ ਜਿੰਮੇਵਾਰੀ ਲਈ ਸੀ।ਜੱਗੂ ਭਗਵਾਨਪੁਰੀਆ ਦੀ ਪੋਸਟ ਮੁਤਾਬਕ ਇਹ ਕਤਲ ਗੋਲਡੀ ਬਰਾੜ ਰਾਹੀਂ ਕਰਵਾਇਆ ਗਿਆ ਸੀ ਤੇ ਹੁਣ ਲਾਰੈਂਸ ਬਿਸ਼ਨੋਈ ਦੀ ਭੂਮਿਕਾ ਵੀ ਇਸ ਕਤਲ 'ਚ ਸਾਹਮਣੇ ਆਉਣ ਤੋਂ ਬਆਦ ਅੰਮ੍ਰਿਤਸਰ ਪੁਲਿਸ ਨੇ ਲਾਰੈਂਸ ਨੂੰ ਟ੍ਰਾਂਜ਼ਿਟ ਰਿਮਾਂਡ 'ਤੇ ਲਿਆ ਹੈ।

3 ਅਗਸਤ 2021 ਨੂੰ ਵਾਪਰੇ ਕਤਲਕਾਂਡ 'ਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮਨੀ ਰਈਆ ਤੇ ਜਗਰੋਸ਼ਨ ਸਮੇਤ ਦੋ ਹੋਰ ਅਣਪਛਾਤੇ ਗੈਂਗਸਟਰਾਂ ਨੂੰ ਨਾਮਜਦ ਕੀਤਾ ਸੀ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget