ਪੜਚੋਲ ਕਰੋ

Gangster in Punjab: ਲਾਰੈਂਸ ਬਿਸ਼ਨੋਈ ਨੂੰ ਫਿਰ ਰਿੜਕੇਗੀ ਦਿੱਲੀ ਪੁਲਿਸ, ਤਾਜ਼ਾ ਖੁਲਾਸਿਆਂ ਮਗਰੋਂ ਸਪੈਸ਼ਲ ਸੈੱਲ ਨੇ ਲਿਆ ਪ੍ਰੋਡਕਸ਼ਨ ਵਾਰੰਟ

ਲਾਰੈਂਸ ਬਿਸ਼ਨੋਈ ਕ੍ਰਾਈਮ ਕੰਪਨੀ ਦਿੱਲੀ 'ਚ ਫਿਰੌਤੀ ਦੀਆਂ ਲਗਾਤਾਰ ਕਾਲਾਂ ਕਰ ਰਹੀ ਹੈ। ਇਹੀ ਕਾਰਨ ਹੈ ਕਿ ਇੱਕ ਵਾਰ ਫਿਰ ਸਪੈਸ਼ਲ ਸੈੱਲ ਲਾਰੈਂਸ ਬਿਸ਼ਨੋਈ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰਨ ਵਾਲਾ ਹੈ। ਅਗਲੇ ਦੋ ਦਿਨਾਂ ਵਿੱਚ ਸੰਭਵ ਹੈ...

Gangster in Punjab: ਦਿੱਲੀ ਪੁਲਿਸ ਇੱਕ ਵਾਰ ਫਿਰ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਜਾ ਰਹੀ ਹੈ। ਪੁਲਿਸ ਸੂਤਰਾਂ ਮੁਤਾਬਕ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗਾ। ਸਪੈਸ਼ਲ ਸੈੱਲ ਨੂੰ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ ਮਿਲ ਗਿਆ ਹੈ। ਹੁਣ ਪੰਜਾਬ ਪੁਲਿਸ ਵੱਲੋਂ ਉਸ ਨੂੰ ਦਿੱਲੀ ਪੁਲਿਸ ਹਵਾਲੇ ਕੀਤਾ ਜਾਵੇਗਾ। ਲਾਰੈਂਸ ਬਿਸ਼ਨੋਈ ਇਸ ਸਮੇਂ ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਬੰਦ ਹੈ।

ਪੁਲਿਸ ਸੂਤਰਾਂ ਮੁਤਾਬਕ ਲਾਰੈਂਸ ਬਿਸ਼ਨੋਈ ਕ੍ਰਾਈਮ ਕੰਪਨੀ ਦਿੱਲੀ 'ਚ ਫਿਰੌਤੀ ਦੀਆਂ ਲਗਾਤਾਰ ਕਾਲਾਂ ਕਰ ਰਹੀ ਹੈ। ਇਹੀ ਕਾਰਨ ਹੈ ਕਿ ਇੱਕ ਵਾਰ ਫਿਰ ਸਪੈਸ਼ਲ ਸੈੱਲ ਲਾਰੈਂਸ ਬਿਸ਼ਨੋਈ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰਨ ਵਾਲਾ ਹੈ। ਅਗਲੇ ਦੋ ਦਿਨਾਂ ਵਿੱਚ ਸੰਭਵ ਹੈ ਕਿ ਲਾਰੈਂਸ ਬਿਸ਼ਨੋਈ ਦਿੱਲੀ ਪੁਲਿਸ ਦੀ ਗ੍ਰਿਫ਼ਤ ਵਿੱਚ ਆ ਜਾਵੇਗਾ। ਦੂਜੇ ਪਾਸੇ ਪੁਲੁਸ ਸੂਤਰਾਂ ਦਾ ਕਹਿਣਾ ਹੈ ਕਿ ਬਿਸ਼ਨੋਈ ਆਪਣੇ ਗਰੋਹ ਵਿੱਚ ਨਾਬਾਲਗਾਂ ਨੂੰ ਵੀ ਸ਼ਾਮਲ ਕਰ ਰਿਹਾ ਹੈ।

ਸਭ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਵੱਲੋਂ ਦਿੱਲੀ ਦੇ ਇੱਕ ਕਾਰੋਬਾਰੀ ਨੂੰ ਧਮਕੀ ਭਰੀ ਕਾਲ ਕਰਨ ਦੀ ਖ਼ਬਰ ਆਈ ਸੀ। ਇਸ ਤੋਂ ਬਾਅਦ ਗੋਲਡੀ ਬਰਾੜ ਨੇ ਦਿੱਲੀ ਦੇ ਇੱਕ ਕਾਰੋਬਾਰੀ ਨੂੰ ਧਮਕੀ ਦਿੱਤੀ ਤੇ ਫਿਰ ਮਸ਼ਹੂਰ ਗਾਇਕ ਹਨੀ ਸਿੰਘ ਨੂੰ ਗੋਲਡੀ ਦੇ ਵਾਇਸ ਮੈਸੇਜ ਰਾਹੀਂ ਧਮਕੀ ਦਿੱਤੀ ਗਈ। ਇਹੀ ਕਾਰਨ ਹੈ ਕਿ ਉਸ ਦੇ ਅਗਲੇ ਨਿਸ਼ਾਨੇ ਦਾ ਪਤਾ ਲਗਾਉਣ ਲਈ ਦਿੱਲੀ ਪੁਲਿਸ ਇੱਕ ਵਾਰ ਫਿਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ।

ਸੂਤਰਾਂ ਦੀ ਮੰਨੀਏ ਤਾਂ ਗੋਲਡੀ ਬਰਾੜ ਦੀ ਆਵਾਜ਼ ਦੀ ਤਸਦੀਕ ਲਾਰੈਂਸ ਬਿਸ਼ਨੋਈ ਤੋਂ ਕਰਵਾਈ ਜਾਵੇਗੀ। ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਦੀ ਸਭ ਤੋਂ ਵੱਡੀ ਤਾਕਤ ਉਸ ਦੇ ਗਰੋਹ ਵਿੱਚ ਸ਼ਾਮਲ ਹੋਣ ਵਾਲੇ ਨਾਬਾਲਗ ਹਨ ਜਿਸ ਨੂੰ ਲਾਰੈਂਸ ਬਿਸ਼ਨੋਈ ਆਪਣੀ ਲੋੜ ਅਨੁਸਾਰ ਵਰਤ ਰਿਹਾ ਹੈ। ਅਗਲੇ ਦੋ ਦਿਨਾਂ ਵਿੱਚ ਸੰਭਾਵੀ ਪੁੱਛਗਿੱਛ ਦੌਰਾਨ ਸਪੈਸ਼ਲ ਸੈੱਲ ਲਾਰੈਂਸ ਬਿਸ਼ਨੋਈ ਤੋਂ ਕਈ ਵੱਡੇ ਸਵਾਲ ਪੁੱਛੇਗਾ। ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ ਦਿੱਲੀ ਪੁਲਿਸ ਨੂੰ ਸੌਂਪੇਗੀ, ਜਿਸ ਤੋਂ ਬਾਅਦ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Monsoon alert: ਪੰਜਾਬ, ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ਵਿਚ ਭਾਰੀ ਬਾਰਸ਼ ਦੀ ਭਵਿੱਖਬਾਣੀ
Monsoon alert: ਪੰਜਾਬ, ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ਵਿਚ ਭਾਰੀ ਬਾਰਸ਼ ਦੀ ਭਵਿੱਖਬਾਣੀ
Fancy number Chandigarh: ਫੈਂਸੀ ਨੰਬਰ ਦਾ ਕ੍ਰੇਜ਼, ਗੱਡੀ ਨਾਲੋਂ ਵੀ ਮਹਿੰਗਾ ਨੰਬਰ, 24.30 ਲੱਖ 'ਚ ਵਿਕਿਆ 0001
Fancy number Chandigarh: ਫੈਂਸੀ ਨੰਬਰ ਦਾ ਕ੍ਰੇਜ਼, ਗੱਡੀ ਨਾਲੋਂ ਵੀ ਮਹਿੰਗਾ ਨੰਬਰ, 24.30 ਲੱਖ 'ਚ ਵਿਕਿਆ 0001
RBI Guidelines: ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ, ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼
RBI Guidelines: ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ, ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼
Bank-Stock Market Holiday: ਅੱਜ ਹੀ ਕਰ ਲਓ ਆਪਣੇ ਜ਼ਰੂਰੀ ਕੰਮ, ਫਿਰ ਬੈਂਕ ਅਤੇ ਸ਼ੇਅਰ ਰਹਿਣਗੇ ਬੰਦ, ਅੱਜ ਵੀ ਇੱਥੇ ਛੁੱਟੀ
Bank-Stock Market Holiday: ਅੱਜ ਹੀ ਕਰ ਲਓ ਆਪਣੇ ਜ਼ਰੂਰੀ ਕੰਮ, ਫਿਰ ਬੈਂਕ ਅਤੇ ਸ਼ੇਅਰ ਰਹਿਣਗੇ ਬੰਦ, ਅੱਜ ਵੀ ਇੱਥੇ ਛੁੱਟੀ
Advertisement
ABP Premium

ਵੀਡੀਓਜ਼

Kedarnath Temple| ਵੱਡਾ ਇਲਜ਼ਾਮ 'ਕੇਦਾਰਨਾਥ ਤੋਂ 228 ਕਿੱਲੋ ਸੋਨਾ ਗਾਇਬ'Shambhu Border| ਕੀ ਕਿਸਾਨ ਕਰਨਗੇ ਦਿੱਲੀ ਕੂਚ ? ਹੋਣ ਜਾ ਰਹੀ ਅਹਿਮ ਮੀਟਿੰਗShambhu Border| ਨਹੀਂ ਹੋਈ ਟੱਸ ਤੋਂ ਮੱਸ ਹਰਿਆਣਾ ਸਰਕਾਰ, ਸ਼ੰਭੂ ਬੌਰਡਰ 'ਤੇ ਬੈਰੀਕੇਡਿੰਗ ਬਰਕਰਾਰJammu and Kashmir| ਕੈਪਟਨ ਸਣੇ ਚਾਰ ਜਵਾਨ ਸ਼ਹੀਦ ਹੋਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Monsoon alert: ਪੰਜਾਬ, ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ਵਿਚ ਭਾਰੀ ਬਾਰਸ਼ ਦੀ ਭਵਿੱਖਬਾਣੀ
Monsoon alert: ਪੰਜਾਬ, ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ਵਿਚ ਭਾਰੀ ਬਾਰਸ਼ ਦੀ ਭਵਿੱਖਬਾਣੀ
Fancy number Chandigarh: ਫੈਂਸੀ ਨੰਬਰ ਦਾ ਕ੍ਰੇਜ਼, ਗੱਡੀ ਨਾਲੋਂ ਵੀ ਮਹਿੰਗਾ ਨੰਬਰ, 24.30 ਲੱਖ 'ਚ ਵਿਕਿਆ 0001
Fancy number Chandigarh: ਫੈਂਸੀ ਨੰਬਰ ਦਾ ਕ੍ਰੇਜ਼, ਗੱਡੀ ਨਾਲੋਂ ਵੀ ਮਹਿੰਗਾ ਨੰਬਰ, 24.30 ਲੱਖ 'ਚ ਵਿਕਿਆ 0001
RBI Guidelines: ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ, ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼
RBI Guidelines: ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ, ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼
Bank-Stock Market Holiday: ਅੱਜ ਹੀ ਕਰ ਲਓ ਆਪਣੇ ਜ਼ਰੂਰੀ ਕੰਮ, ਫਿਰ ਬੈਂਕ ਅਤੇ ਸ਼ੇਅਰ ਰਹਿਣਗੇ ਬੰਦ, ਅੱਜ ਵੀ ਇੱਥੇ ਛੁੱਟੀ
Bank-Stock Market Holiday: ਅੱਜ ਹੀ ਕਰ ਲਓ ਆਪਣੇ ਜ਼ਰੂਰੀ ਕੰਮ, ਫਿਰ ਬੈਂਕ ਅਤੇ ਸ਼ੇਅਰ ਰਹਿਣਗੇ ਬੰਦ, ਅੱਜ ਵੀ ਇੱਥੇ ਛੁੱਟੀ
Alcohol Home Delivery: ਸ਼ਰਾਬ ਦੇ ਸ਼ੌਕੀਨਾਂ ਦੇ ਲਈ ਚੰਗੀ ਖਬਰ, ਇੱਕ ਕਾਲ ਕਰਦਿਆਂ ਹੀ ਘਰ ਪਹੁੰਚ ਜਾਵੇਗੀ ਸ਼ਰਾਬ, ਇਦਾਂ ਕਰੋ ਆਨਲਾਈਨ ਬੁਕਿੰਗ
Alcohol Home Delivery: ਸ਼ਰਾਬ ਦੇ ਸ਼ੌਕੀਨਾਂ ਦੇ ਲਈ ਚੰਗੀ ਖਬਰ, ਇੱਕ ਕਾਲ ਕਰਦਿਆਂ ਹੀ ਘਰ ਪਹੁੰਚ ਜਾਵੇਗੀ ਸ਼ਰਾਬ, ਇਦਾਂ ਕਰੋ ਆਨਲਾਈਨ ਬੁਕਿੰਗ
Health Tips: ਸਾਵਧਾਨ! ਬਚਿਆ ਭੋਜਨ ਫਰਿੱਜ 'ਚ ਰੱਖਣ ਵੇਲੇ ਤੁਸੀਂ ਵੀ ਤਾਂ ਨਹੀਂ ਕਰਦੇ ਇਹ ਗਲਤੀ! ਪੂਰੇ ਟੱਬਰ ਨੂੰ ਖਤਰਾ
Health Tips: ਸਾਵਧਾਨ! ਬਚਿਆ ਭੋਜਨ ਫਰਿੱਜ 'ਚ ਰੱਖਣ ਵੇਲੇ ਤੁਸੀਂ ਵੀ ਤਾਂ ਨਹੀਂ ਕਰਦੇ ਇਹ ਗਲਤੀ! ਪੂਰੇ ਟੱਬਰ ਨੂੰ ਖਤਰਾ
Muharram School Holiday: ਸਕੂਲਾਂ ਵਿਚ 17-18 ਦੀ ਛੁੱਟੀ, ਤੁਸੀਂ ਵੀ ਚੈੱਕ ਕਰੋ ਕੈਲੰਡਰ...
Muharram School Holiday: ਸਕੂਲਾਂ ਵਿਚ 17-18 ਦੀ ਛੁੱਟੀ, ਤੁਸੀਂ ਵੀ ਚੈੱਕ ਕਰੋ ਕੈਲੰਡਰ...
ਵੀਡੀਓ ਬਣਾ ਕੇ ਕੋਈ ਕਰ ਰਿਹਾ ਬਲੈਕਮੇਲ, ਤਾਂ ਕਰੋ ਆਹ ਕੰਮ, ਨਹੀਂ ਤਾਂ ਹੋ ਜਾਵੇਗੀ ਪਰੇਸ਼ਾਨੀ
ਵੀਡੀਓ ਬਣਾ ਕੇ ਕੋਈ ਕਰ ਰਿਹਾ ਬਲੈਕਮੇਲ, ਤਾਂ ਕਰੋ ਆਹ ਕੰਮ, ਨਹੀਂ ਤਾਂ ਹੋ ਜਾਵੇਗੀ ਪਰੇਸ਼ਾਨੀ
Embed widget