ਪੜਚੋਲ ਕਰੋ

ਵਕੀਲਾਂ ਨੇ ਕੀਤੀ ਤਿੰਨ ਦਿਨ ਦੀ ਹੜਤਾਲ, ਕੰਮ ਕੀਤਾ ਬੰਦ

Punjab News: ਪੰਜਾਬ ਦੇ ਵਕੀਲ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਲੈਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਨੇ ਅੱਜ ਤਿੰਨ ਮੁੱਦਿਆਂ ਨੂੰ ਲੈਕੇ ਡੱਟ ਕੇ ਵਿਰੋਧ ਕੀਤਾ।

Punjab News: ਪੰਜਾਬ ਦੇ ਵਕੀਲ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਲੈਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਨੇ ਅੱਜ ਤਿੰਨ ਮੁੱਦਿਆਂ ਸਬੰਧੀ ਜ਼ਿਲ੍ਹਾ ਅਦਾਲਤਾਂ ਦੇ ਸਾਹਮਣੇ ਤਿੰਨ ਦਿਨਾਂ ਦੀ ਕੰਮ ਨਾ ਕਰਨ ਦੀ ਹੜਤਾਲ ਕੀਤੀ ਅਤੇ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਨੂੰ ਲੈਕੇ ਨਾਅਰੇਬਾਜ਼ੀ ਕੀਤੀ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਕੇਸਾਂ ਦੇ ਐਕਸ਼ਨ ਪਲਾਨ ਦੇ ਨਾਮ 'ਤੇ ਜੋ ਕਿ ਅਦਾਲਤਾਂ ਵਲੋਂ ਅਗਲੀ ਤਰੀਕ ਪਾਈ ਜਾ ਰਹੀ ਹੈ, ਇਸ ਕਰਕੇ ਵਕੀਲ ਭਾਈਚਾਰੇ ਨੇ ਰੋਸ ਜ਼ਾਹਰ ਕੀਤਾ ਹੈ। 

ਉਨ੍ਹਾਂ ਕਿਹਾ ਕਿ ਦੂਜਾ, ਦੇਸ਼ ਭਰ ਵਿੱਚ 2 ਕਿਲੋਮੀਟਰ ਦੇ ਘੇਰੇ ਵਿੱਚ ਗ੍ਰਾਮ ਅਦਾਲਤਾਂ ਖੋਲ੍ਹਣਾ ਅਤੇ ਤੀਜਾ, ਅਦਾਲਤਾਂ ਵਿੱਚ ਡਿਫੈਂਸ ਕੌਂਸਲ ਲਾਏ ਜਾ ਰਹੇ ਹਨ, ਜਿਸ ਦਾ ਵਿਰੋਧ ਕੀਤਾ ਗਿਆ ਹੈ। 

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget