ਪੜਚੋਲ ਕਰੋ

ਨਵੀਂ ਸਟੱਡੀ ’ਚ ਖੁਲਾਸਾ! ਸੁਸਤ ਲੋਕਾਂ ਨੂੰ ਕੋਰੋਨਾ ਨਾਲ ਮੌਤ ਦਾ ਵੱਧ ਖਤਰਾ

ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਵਿਚਕਾਰ ਇੱਕ ਚਿੰਤਾਜਨਕ ਖਬਰ ਸਾਹਮਣੇ ਆਈ ਹੈ। ਇੱਕ ਤਾਜ਼ਾ ਸਟੱਡੀ ’ਚ ਇਹ ਪਾਇਆ ਗਿਆ ਹੈ ਕਿ ਜੇ ਕੋਈ ਕੋਵਿਡ-19 ਮਰੀਜ਼, ਜੋ ਮਹਾਂਮਾਰੀ ਤੋਂ ਪਹਿਲਾਂ ਕਸਰਤ ਨਹੀਂ ਕਰਦਾ ਹੈ, ਤਾਂ ਉਸ ਦੇ ਗੰਭੀਰ ਰੂਪ ’ਚ ਬਿਮਾਰ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।

ਵਾਸ਼ਿੰਗਟਨ: ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਵਿਚਕਾਰ ਇੱਕ ਚਿੰਤਾਜਨਕ ਖਬਰ ਸਾਹਮਣੇ ਆਈ ਹੈ। ਇੱਕ ਤਾਜ਼ਾ ਸਟੱਡੀ ’ਚ ਇਹ ਪਾਇਆ ਗਿਆ ਹੈ ਕਿ ਜੇ ਕੋਈ ਕੋਵਿਡ-19 ਮਰੀਜ਼, ਜੋ ਮਹਾਂਮਾਰੀ ਤੋਂ ਪਹਿਲਾਂ ਕਸਰਤ ਨਹੀਂ ਕਰਦਾ ਹੈ, ਤਾਂ ਉਸ ਦੇ ਗੰਭੀਰ ਰੂਪ ’ਚ ਬਿਮਾਰ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਨਾਲ ਹੀ ਅਜਿਹੀ ਸਥਿਤੀ ’ਚ ਮੌਤ ਦਾ ਖਤਰਾ ਵੀ ਵਧ ਜਾਂਦਾ ਹੈ। ਕਸਰਤ ਦੀ ਕਮੀ ਤੋਂ ਇਲਾਵਾ ਵੱਧ ਰਹੀ ਉਮਰ ਤੇ ਅੰਗਾਂ ਦਾ ਟ੍ਰਾਂਸਪਲਾਂਟ ਮੁੱਖ ਕਾਰਨ ਹਨ।

ਮੰਗਲਵਾਰ ਨੂੰ ਬ੍ਰਿਟਿਸ਼ ਜਰਨਲ ਆਫ਼ ਸਪੋਰਟਸ ਮੈਡੀਸਨ ’ਚ ਪ੍ਰਕਾਸਿਤ ਇਕ ਰਿਪੋਰਟ ’ਚ ਖੋਜਕਰਤਾਵਾਂ ਨੇ ਦੱਸਿਆ ਕਿ ਉਹ ਲੋਕ ਜੋ ਮਹਾਂਮਾਰੀ ਦੇ ਆਉਣ ਤੋਂ ਘੱਟੋ-ਘੱਟ 2 ਸਾਲ ਪਹਿਲਾਂ ਤੋਂ ਸੁਸਤ ਸਨ, ਉਨ੍ਹਾਂ ਦੇ ਹਸਪਤਾਲ ’ਚ ਦਾਖਲਾ, ਆਈਸੀਯੂ ਤੇ ਮੌਤ ਦੀ ਵੱਧ ਸੰਭਾਵਨਾਵਾਂ ਹਨ। ਮਾਹਰਾਂ ਨੇ ਕਿਹਾ ਕਿ ਤੰਬਾਕੂਨੋਸ਼ੀ, ਮੋਟਾਪਾ ਤੇ ਹਾਈਪਰਟੈਨਸ਼ਨ ਦੇ ਮੁਕਾਬਲੇ ‘ਸਰੀਰਕ ਤੌਰ ’ਤੇ ਘੱਟ-ਐਕਟਿਵ ਰਹਿਣਾ ਸਭ ਤੋਂ ਵੱਡਾ ਜੋਖਮ ਹੈ।

ਕੋਵਿਡ-19 ਦੇ ਗੰਭੀਰ ਸੰਕਰਮਣ ਦਾ ਕਾਰਨ ਵੱਧ ਰਹੀ ਉਮਰ, ਮਰਦ ਹੋਣਾ, ਸ਼ੂਗਰ, ਮੋਟਾਪਾ ਜਾਂ ਦਿਲ ਦੀ ਬਿਮਾਰੀ ਸੀ। ਪਰ ਹੁਣ ਤਕ ਘੱਟ-ਐਕਟਿਵ ਜੀਵਨਸ਼ੈਲੀ ਨੂੰ ਇਸ ਸੂਚੀ ’ਚ ਸ਼ਾਮਲ ਨਹੀਂ ਕੀਤਾ ਗਿਆ ਸੀ। ਇਸ ਦਾ ਪਤਾ ਲਾਉਣ ਲਈ ਖੋਜਕਰਤਾਵਾਂ ਨੇ ਅਮਰੀਕਾ ’ਚ 48,440 ਕੋਵਿਡ ਸੰਕਰਮਿਤ ਬਾਲਗਾਂ ’ਤੇ ਸਟਡੀ ਕੀਤੀ। ਇਹ ਸਟਡੀ ਜਨਵਰੀ ਤੋਂ ਅਕਤੂਬਰ 2020 ਦੇ ਵਿਚਕਾਰ ਕੀਤੀ ਗਈ।

ਇਸ ਦੌਰਾਨ ਮਰੀਜ਼ ਦੀ ਔਸਤ ਉਮਰ 47 ਸੀ। ਉੱਥੇ ਹੀ  5 ਮਰੀਜ਼ਾਂ ਵਿੱਚੋਂ 3 ਔਰਤਾਂ ਸਨ। ਉਨ੍ਹਾਂ ਦਾ ਔਸਤਨ BMI 31 ਸੀ। ਸਟਡੀ ’ਚ ਸ਼ਾਮਲ ਲਗਭਗ ਅੱਧੇ ਮਰੀਜ਼ਾਂ ਨੂੰ ਸ਼ੂਗਰ, ਫੇਫੜੇ ਦੀ ਗੰਭੀਰ ਸਥਿਤੀ, ਦਿਲ ਜਾਂ ਗੁਰਦੇ ਦੀ ਬਿਮਾਰੀ ਨਹੀਂ ਸੀ। ਲਗਭਗ 20 ਫੀ ਸਦੀ ਮਰੀਜ਼ਾਂ ਨੂੰ ਇਕ ਬਿਮਾਰੀ ਸੀ। ਹਾਲਾਂਕਿ 30 ਫੀਸਦੀ ਤੋਂ ਵੱਧ ਮਰੀਜ਼ਾਂ ਨੂੰ 2 ਜਾਂ 2 ਤੋਂ ਵੱਧ ਬਿਮਾਰੀਆਂ ਸਨ।

ਹੁਣ ਤਕ ਦੁਨੀਆ ’ਚ ਕੋਰੋਨਾ ਵਾਇਰਸ ਦੇ 13 ਕਰੋੜ 80 ਲੱਖ 44 ਹਜ਼ਾਰ 204 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 29 ਲੱਖ 72 ਹਜ਼ਾਰ 576 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਅਮਰੀਕਾ ਸਭ ਤੋਂ ਪ੍ਰਭਾਵਿਤ ਦੇਸ਼ ਹੈ। ਇੱਥੇ 3 ਕਰੋੜ 20 ਲੱਖ 70 ਹਜ਼ਾਰ 784 ਮਰੀਜ਼ਾਂ ’ਚੋਂ 5 ਲੱਖ 77 ਹਜ਼ਾਰ 179 ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਅੰਕੜਿਆਂ ਦੇ ਲਿਹਾਜ਼ ਨਾਲ ਭਾਰਤ ਦੂਜਾ ਸਭ ਤੋਂ ਪ੍ਰਭਾਵਿਤ ਦੇਸ਼ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget