ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਵਿਧਾਇਕ ਦਲ ਵਿੱਚ 5 ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਨਿਯੁਕਤੀਆਂ ਵਿੱਚ ਬਾਜਵਾ ਨੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਜਨਰਲ ਸਕੱਤਰ, ਵਿਧਾਇਕ ਹਰਦੇਵ ਸਿੰਘ ਲਾਡੀ ਨੂੰ ਸਕੱਤਰ, ਵਿਧਾਇਕ ਅਵਤਾਰ ਸਿੰਘ ਜੂਨੀਅਰ ਨੂੰ ਕੈਸ਼ੀਅਰ, ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਚੀਫ਼ ਵ੍ਹਿਪ, ਵਿਧਾਇਕ ਬਲਜਿੰਦਰ ਸਿੰਘ ਧਾਲੀਵਾਲ, ਵਿਧਾਇਕ ਨਰੇਸ਼ ਪੁਰੀ ਅਤੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਵ੍ਹਿਪ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ:ਲੰਗੂਰ ਦੇ ਬੱਚੇ ਦੇ ਮੂੰਹ 'ਚ ਫਸ ਗਈ ਗੜਵੀ, ਬੇਵੱਸ ਮਾਂ 7 ਘੰਟੇ ਲੈ ਕੇ ਘੁੰਮਦੀ ਰਹੀ... ਇਸ ਤਰ੍ਹਾਂ ਬਚੀ ਜਾਨ
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :