ਪੜਚੋਲ ਕਰੋ

ਲੋਕਤੰਤਰ 'ਚ ਲੋਕ ਨਹੀਂ ਡੇਰੇ ਵੱਡੇ ! ਵੋਟਾਂ ਨੇੜੇ ਵਧ ਜਾਂਦੀ ਹੈ ਲੀਡਰਾਂ ਦੀ ਭਗਤੀ ਤੇ 'ਸਾਧਾਂ' ਦੇ ਨਖ਼ਰੇ, ਜਾਣੋ ਸਿਆਸਤ-ਏ-ਪੰਜਾਬ

ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਬਿਆਸ ਡੇਰੇ ਪੁੱਜੇ। ਪਿਛਲੇ ਇੱਕ ਹਫ਼ਤੇ ਤੋਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅਤੇ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਇੱਥੇ ਮੁਲਾਕਾਤ ਕਰਨ ਲਈ ਆਏ ਹਨ

Punjab politics: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਲੀਡਰਾਂ ਦੇ ਡੇਰਿਆਂ ਦੇ ਗੇੜੇ ਸ਼ੁਰੂ ਹੋ ਗਏ ਹਨ। ਇਸ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਸਤਿਸੰਗ ਡੇਰੇ ਤੋਂ ਹੋਈ ਹੈ। ਸੂਬੇ ਦੇ ਵੱਡੇ ਆਗੂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਲਈ ਇੱਥੇ ਪਹੁੰਚ ਰਹੇ ਹਨ।

ਕਿਹੜੇ ਲੀਡਰਾਂ ਨੇ ਲਾਏ ਗੇੜੇ

ਸੂਬਾ ਮੰਤਰੀ ਅਤੇ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਬਿਆਸ ਡੇਰੇ ਪੁੱਜੇ। ਪਿਛਲੇ ਇੱਕ ਹਫ਼ਤੇ ਤੋਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅਤੇ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਇੱਥੇ ਮੁਲਾਕਾਤ ਕਰਨ ਲਈ ਆਏ ਹਨ।

ਕਿਹੜੀ-ਕਿਹੜੀ ਸੀਟ ਉੱਤੇ ਹੈ ਡੇਰੇ ਦਾ ਜ਼ਿਆਦਾ ਪ੍ਰਭਾਵ

ਜ਼ਿਕਰ ਕਰ ਦਈਏ ਕਿ ਡੇਰੇ ਨਾਲ ਕਰੀਬ ਇੱਕ ਲੱਖ ਲੋਕ ਜੁੜੇ ਹੋਏ ਹਨ। ਇਹ ਆਗੂ ਡੇਰਾ ਮੁਖੀ ਨਾਲ ਆਪਣੀ ਮੁਲਾਕਾਤ ਦੀ ਫੋਟੋ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਰਹੇ ਹਨ ਤਾਂ ਜੋ ਉਹ ਸ਼ਰਧਾਲੂਆਂ ਦੀਆਂ ਵੋਟਾਂ ਹਾਸਲ ਕਰ ਸਕਣ। ਡੇਰਾ ਬਿਆਸ ਦੀ ਇੱਕ ਕਿਤਾਬ ਮੁਤਾਬਕ ਦੇਸ਼ ਭਰ ਵਿੱਚ ਉਨ੍ਹਾਂ ਦੀਆਂ 5 ਹਜ਼ਾਰ ਸ਼ਾਖਾਵਾਂ ਹਨ। ਉਨ੍ਹਾਂ ਦੀਆਂ 99 ਦੇਸ਼ਾਂ ਵਿੱਚ ਸ਼ਾਖਾਵਾਂ ਵੀ ਹਨ। ਪੰਜਾਬ ਵਿੱਚ ਉਨ੍ਹਾਂ ਦੇ 80 ਤੋਂ 90 ਸਤਿਸੰਗ ਘਰ ਹਨ। ਇਸ ਤੋਂ ਇਲਾਵਾ ਹਰਿਆਣਾ ਵਿੱਚ ਵੀ ਅਜਿਹੇ ਹੀ ਸਤਿਸੰਗ ਘਰ ਬਣਾਏ ਗਏ ਹਨ। ਜਾਣਕਾਰੀ ਮੁਤਾਬਕ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਪਟਿਆਲਾ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ 'ਤੇ ਡੇਰੇ ਦਾ ਜ਼ਿਆਦਾ ਪ੍ਰਭਾਵ ਮੰਨਿਆ ਜਾ ਰਿਹਾ ਹੈ।

ਪੰਜਾਬ ਵਿੱਚ ਡੇਰਾ ਬਿਆਸ ਦਾ ਮਜ਼ਬੂਤ ​​ਆਧਾਰ

ਰਾਧਾ ਸੁਆਮੀ ਡੇਰੇ ਦਾ ਪੰਜਾਬ ਵਿੱਚ ਮਜ਼ਬੂਤ ​​ਆਧਾਰ ਹੈ। ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਡੇਰੇ ਦੇ ਪੈਰੋਕਾਰ ਹਨ। ਡੇਰਾ ਬਿਆਸ ਦੇ ਆਧਾਰ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਇਸ ਡੇਰੇ ਦੇ ਪੈਰੋਕਾਰ ਕਈ ਸੀਟਾਂ 'ਤੇ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਦੀ ਤਾਕਤ ਰੱਖਦੇ ਹਨ।

ਜ਼ਿਕਰ ਕਰ ਦਈਏ ਕਿ ਡੇਰਾ ਬਿਆਸ ਦੀ ਸਥਾਪਨਾ ਬਾਬਾ ਜੈਮਲ ਸਿੰਘ ਨੇ 1891 ਵਿੱਚ ਕੀਤੀ ਸੀ। ਡੇਰੇ ਹੁਣ ਤੱਕ ਸਿਆਸਤ ਤੋਂ ਦੂਰ ਰਹੇ ਹਨ। ਉਹ ਕਦੇ ਵੀ ਕਿਸੇ ਆਗੂ ਜਾਂ ਪਾਰਟੀ ਦਾ ਖੁੱਲ੍ਹ ਕੇ ਸਮਰਥਨ ਨਹੀਂ ਕਰਦੇ। ਉਂਜ ਡੇਰੇ ਦੇ ਪੈਰੋਕਾਰ ਏਨੇ ਪੱਕੇ ਹਨ ਕਿ ਡੇਰੇ ਤੋਂ ਮਿਲੇ ਕਿਸੇ ਵੀ ਹੁਕਮ ਤੋਂ ਨਹੀਂ ਭਟਕਦੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget