ਪੜਚੋਲ ਕਰੋ

Punjab Politics: ਕਾਂਗਰਸ 'ਚ ਮੁੜੇ ਲੀਡਰਾਂ ਨੂੰ ਪੁਰਾਣਿਆਂ ਨੇ ਨਹੀਂ ਲਾਇਆ ਮੂੰਹ ! ਸੱਦ ਲਈ ਅਹਿਮ ਮੀਟਿੰਗ

Lok Sabha Elections: ਭਾਜਪਾ ਤੋਂ ਕਾਂਗਰਸ ਵਿੱਚ ਘਰ ਵਾਪਸੀ ਕਰਨ ਵਾਲੇ ਆਗੂਆਂ ਨੂੰ ਆਪਣੀ ਹੀ ਪਾਰਟੀ ਅੰਦਰ ਵਿਰੋਧ ਦਾ ਸਾਹਮਣਾ ਕਰਨਾ ਸ਼ੁਰੂ ਹੋ ਗਿਆ ਹੈ।

Punjab News: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਕਈ ਸਿਆਸੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੇ ਹਨ। ਜਿੱਥੇ ਪਿਛਲੇ ਸ਼ੁੱਕਰਵਾਰ ਨੂੰ ਭਾਜਪਾ ਦੇ ਕਈ ਨੇਤਾਵਾਂ ਨੇ ਕਾਂਗਰਸ ਨਾਲ ਹੱਥ ਮਿਲਾਇਆ ਸੀ, ਉੱਥੇ ਹੁਣ ਉਹ ਮੁਸੀਬਤ 'ਚ ਘਿਰਦੇ ਨਜ਼ਰ ਆ ਰਹੇ ਹਨ ਕਿਉਂਕਿ ਜਿਸ ਕਾਂਗਰਸ ਵਿੱਚ ਉਹ ਘਰ ਵਾਪਸੀ ਕਰਨ ਵਾਲੇ ਸਨ। ਉੱਥੇ ਉਨ੍ਹਾਂ ਦੇ ਜੁਆਇਨ ਕਰਨ ਵਿੱਚ ਕੋਈ ਦਿੱਕਤ ਆ ਰਹੀ ਹੈ। ਇਨ੍ਹਾਂ ਆਗੂਆਂ ਨੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇ.ਸੀ.ਵੇਣੂ ਗੋਪਾਲ ਰਾਹੀਂ ਘਰ ਵਾਪਸੀ ਦਾ ਰਸਤਾ ਬਣਾਇਆ ਪਰ ਹੁਣ ਪੰਜਾਬ ਵਿੱਚ ਹੀ ਇਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ।

ਮਾਮਲਾ ਇਸ ਮੁਕਾਮ 'ਤੇ ਪਹੁੰਚ ਗਿਆ ਹੈ ਕਿ ਕਾਂਗਰਸ ਨੂੰ ਇਨ੍ਹਾਂ ਆਗੂਆਂ ਦੀ ਸ਼ਮੂਲੀਅਤ ਲਈ ਮੀਟਿੰਗ ਬੁਲਾਉਣੀ ਪਈ ਹੈ ਜਿਸ ਕਾਰਨ ਇਨ੍ਹਾਂ ਆਗੂਆਂ ਦੇ ਸ਼ਾਮਲ ਹੋਣ ਦੀ ਅਧਿਕਾਰਤ ਤਾਰੀਕ ਅਜੇ ਤੈਅ ਨਹੀਂ ਹੋਈ ਹੈ।

ਦੱਸ ਦੇਈਏ ਕਿ ਸਾਬਕਾ ਮੰਤਰੀ ਰਾਜਕੁਮਾਰ ਵੇਰਕਾ, ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੱਧੂ, ਜੀਤ ਮਹਿੰਦਰ ਸਿੱਧੂ, ਗੁਰਪ੍ਰੀਤ ਕੰਗ ਉਹ ਆਗੂ ਹਨ ਜਿਨ੍ਹਾਂ ਨੇ ਸ਼ੁੱਕਰਵਾਰ ਨੂੰ ਕਾਂਗਰਸ ਵਿੱਚ ਵਾਪਸੀ ਦਾ ਐਲਾਨ ਕੀਤਾ ਸੀ। ਸ਼ੁਰੂ ਤੋਂ ਹੀ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਛੱਡ ਕੇ ਚਲੇ ਗਏ ਆਗੂਆਂ ਨੂੰ ਵਾਪਸ ਲੈਣ ਦੇ ਖਿਲਾਫ ਹੁੰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਈ ਮੰਚਾਂ ਤੋਂ ਆਵਾਜ਼ ਉਠਾਈ ਹੈ ਕਿ ਸੰਕਟ ਸਮੇਂ ਪਾਰਟੀ ਛੱਡ ਚੁੱਕੇ ਆਗੂਆਂ ਨੂੰ ਵਾਪਸ ਨਾ ਲਿਆ ਜਾਵੇ। ਇਸ ਦੇ ਨਾਲ ਹੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ਼ ਜਟਾਣਾ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਜੀਤ ਮਹਿੰਦਰ ਸਿੱਧ ਦਾ ਵਿਰੋਧ ਕਰ ਰਹੇ ਹਨ। ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਘੁਬਾਇਆ ਹੰਸ ਰਾਜ ਜੋਸ਼ਨ ਅਤੇ ਡਾ: ਮਹਿੰਦਰ ਰਿਣਵਾ ਦਾ ਵਿਰੋਧ ਕਰ ਰਹੇ ਹਨ।

ਦਿੱਲੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੱਧੂ, ਜੀਤ ਮਹਿੰਦਰ ਸਿੱਧੂ, ਗੁਰਪ੍ਰੀਤ ਕਾਂਗੜ ਦੀ ਭੂਮਿਕਾ ਤੈਅ ਕੀਤੀ ਗਈ ਪਰ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਲਏ ਸਟੈਂਡ ਕਾਰਨ ਇਹ ਸ਼ਮੂਲੀਅਤ ਰੋਕ ਦਿੱਤੀ ਗਈ। ਜਿਸ ਤੋਂ ਬਾਅਦ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂ ਗੋਪਾਲ ਨੇ ਇਨ੍ਹਾਂ ਆਗੂਆਂ ਨੂੰ ਪੰਜਾਬ ਵਿੱਚ ਸ਼ਾਮਲ ਹੋਣ ਦੀ ਹਦਾਇਤ ਕੀਤੀ। ਪੰਜਾਬ ਕਾਂਗਰਸ ਦਾ ਇੱਕ ਵਰਗ ਅਜਿਹਾ ਹੈ ਜੋ ਅਜਿਹੇ ਆਗੂਆਂ ਦਾ ਲਗਾਤਾਰ ਵਿਰੋਧ ਕਰਦਾ ਆ ਰਿਹਾ ਹੈ ਜੋ ਮੌਕਾ ਮਿਲਣ 'ਤੇ ਪਾਰਟੀ ਛੱਡ ਕੇ ਕਾਂਗਰਸ 'ਚ ਵਾਪਸ ਆ ਜਾਂਦੇ ਹਨ। ਇੱਕ ਹੋਰ ਵਰਗ ਹੈ ਜੋ ਪਾਰਟੀ ਛੱਡ ਚੁੱਕੇ ਪਾਰਟੀ ਆਗੂਆਂ ਨੂੰ ਵਾਪਸ ਲਿਆਉਣ ਦੇ ਹੱਕ ਵਿੱਚ ਹੈ।

ਟਾਪ ਹੈਡਲਾਈਨ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget