ਪੜਚੋਲ ਕਰੋ

ਰਣਜੀਤ ਸਿੰਘ ਢੱਡਰੀਆਂ ਵਾਲਾ ਦੀਆਂ ਵਧਦੀਆਂ ਮੁਸ਼ਕਲਾਂ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਉਨ੍ਹਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਦਾ ਦੋਸ਼ ਲੱਗਿਆ ਹੈ। ਕਾਨੂੰਨੀ ਨੋਟਿਸ ਭਜਦਿਆਂ ਉਨ੍ਹਾਂ ਨੂੰ 15 ਦਿਨਾਂ ਵਿੱਚ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਸਮਾਂ ਦਿੱਤਾ ਹੈ। ਇਹ ਨੋਟਿਸ ਦਮਦਮੀ ਟਕਸਾਲ ਦੇ ਬੁਲਾਰੇ ਸਰਚਾਂਦ ਸਿੰਘ ਖਿਆਲਾ ਨੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਰਾਹੀਂ ਭੇਜਿਆ ਹੈ।

ਅੰਮ੍ਰਿਤਸਰ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਉਨ੍ਹਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਦਾ ਦੋਸ਼ ਲੱਗਿਆ ਹੈ। ਕਾਨੂੰਨੀ ਨੋਟਿਸ ਭਜਦਿਆਂ ਉਨ੍ਹਾਂ ਨੂੰ 15 ਦਿਨਾਂ ਵਿੱਚ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਸਮਾਂ ਦਿੱਤਾ ਹੈ। ਇਹ ਨੋਟਿਸ ਦਮਦਮੀ ਟਕਸਾਲ ਦੇ ਬੁਲਾਰੇ ਸਰਚਾਂਦ ਸਿੰਘ ਖਿਆਲਾ ਨੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਰਾਹੀਂ ਭੇਜਿਆ ਹੈ। ਸਰਚਾਂਦ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਨੋਟਿਸ ਸਿੱਖ ਪ੍ਰਚਾਰਕ ਸਮੇਤ ਉਸ ਦੇ ਟੀਵੀ ਚੈਨਲ ਤੇ ਇੱਕ ਹੋਰ ਟੀਵੀ ਚੈਨਲ ਨੂੰ ਭੇਜਿਆ ਗਿਆ ਹੈ। ਜੇ ਉਹ 15 ਦਿਨਾਂ ਵਿਚ ਬਿਨਾਂ ਸ਼ਰਤ ਮੁਆਫ਼ੀ ਨਹੀਂ ਮੰਗਦੇ ਤਾਂ ਅਦਾਲਤ ਵਿੱਚ ਉਨ੍ਹਾਂ ਖ਼ਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਜਾਵੇਗਾ। ਉਨ੍ਹਾਂ ਇਲਜ਼ਾਮ ਲਾਇਆ ਕਿ ਸਿੱਖ ਪ੍ਰਚਾਰਕ ਨੇ ਇਨ੍ਹਾਂ ਚੈਨਲਾਂ ਰਾਹੀਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਜਥੇਦਾਰ ਪ੍ਰਣਾਲੀ ਪ੍ਰਤੀ ਭੱਦੀ ਸ਼ਬਦਾਵਲੀ ਵਰਤੀ ਹੈ। ਕਾਬਲੇਗੌਰ ਹੈ ਕਿ ਰਣਜੀਤ ਸਿੰਘ ਢੱਡਰੀਆਂਵਾਲਾ ਖ਼ਿਲਾਫ਼ ਦੇਸ਼ ਵਿਦੇਸ਼ ਦੇ ਸਿੱਖ ਪ੍ਰਚਾਰਕਾਂ ਵੱਲੋਂ ਸ੍ਰੀ ਅਕਾਲ ਤਖ਼ਤ ’ਤੇ ਪਹਿਲਾਂ ਹੀ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਇਸ ਮਾਮਲੇ ਦੇ ਹੱਲ ਲਈ ਅਕਾਲ ਤਖ਼ਤ ਨੇ ਪੰਜ ਮੈਂਬਰੀ ਕਮੇਟੀ ਬਣਾਈ ਹੈ, ਜਿਸ ਨੇ ਪਹਿਲੀ ਮੀਟਿੰਗ ਵਿਚ ਮਾਮਲਾ ਵਿਚਾਰਨ ਮਗਰੋਂ ਸਿੱਖ ਪ੍ਰਚਾਰਕ ਨਾਲ ਮੁਲਾਕਾਤ ਲਈ 22 ਦਸੰਬਰ ਦਾ ਸਮਾਂ ਤੈਅ ਕੀਤਾ ਹੈ। ਇਸ ਸਬੰਧੀ ਸਿੱਖ ਪ੍ਰਚਾਰਕ ਨੂੰ 22 ਦਸੰਬਰ ਨੂੰ ਪਟਿਆਲਾ ਸਥਿਤ ਗੁਰਦੁਆਰਾ ਦੂਖ ਨਿਵਾਰਨ ਵਿਖੇ ਪੰਜ ਮੈਂਬਰੀ ਕਮੇਟੀ ਨਾਲ ਮੁਲਾਕਾਤ ਲਈ ਪੱਤਰ ਵੀ ਭੇਜਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਖ ਪ੍ਰਚਾਰਕ ਨੇ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਨਾਂਹ ਕਰ ਦਿੱਤੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ
Gurdaspur News : SIR ਡਿਊਟੀ ਤੋਂ ਪ੍ਰੇਸ਼ਾਨ ਹੋ ਕੇ ਸਰਕਾਰੀ ਅਧਿਆਪਕ ਨੇ ਨਹਿਰ 'ਚ ਮਾਰੀ ਛਾਲ ,  ਸਾਥੀ ਅਧਿਆਪਕ ਨੂੰ ਕਾਲ ਕਰਕੇ ਕਿਹਾ...
Gurdaspur News : SIR ਡਿਊਟੀ ਤੋਂ ਪ੍ਰੇਸ਼ਾਨ ਹੋ ਕੇ ਸਰਕਾਰੀ ਅਧਿਆਪਕ ਨੇ ਨਹਿਰ 'ਚ ਮਾਰੀ ਛਾਲ ,  ਸਾਥੀ ਅਧਿਆਪਕ ਨੂੰ ਕਾਲ ਕਰਕੇ ਕਿਹਾ...
Canada 'ਚ ਇਕਲੌਤੇ ਪੁੱਤ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ,ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Canada 'ਚ ਇਕਲੌਤੇ ਪੁੱਤ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ,ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget