ਪੜਚੋਲ ਕਰੋ

ਲਹਿਰਾ ਵਿਕਾਸ ਮੰਚ ਦੇ ਪ੍ਰਧਾਨ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਹੋਏ AAP 'ਚ ਸ਼ਾਮਲ

ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਹਰ ਵਰਗ ਦੇ ਲੋਕ 'ਆਪ' ਨੂੰ ਪਸੰਦ ਕਰਦੇ ਹਨ ਅਤੇ ਆਪਣਾ ਸਮਰਥਨ ਦਿੰਦੇ ਹਨ।

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਹਰ ਵਰਗ ਦੇ ਲੋਕ 'ਆਪ' ਨੂੰ ਪਸੰਦ ਕਰਦੇ ਹਨ ਅਤੇ ਆਪਣਾ ਸਮਰਥਨ ਦਿੰਦੇ ਹਨ। ਵੀਰਵਾਰ ਨੂੰ ਪੰਜਾਬ ਵਿੱਚ 'ਆਪ' ਨੂੰ ਹੋਰ ਵੱਡੀ ਮਜ਼ਬੂਤੀ ਮਿਲੀ, ਜਦੋਂ ਲਹਿਰਾ ਵਿਕਾਸ ਮੰਚ ਦੇ ਪ੍ਰਧਾਨ ਅਤੇ ਸੁਨਾਮ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਗੋਇਲ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕੀਤਾ।

ਐਡਵੋਕੇਟ ਬਰਿੰਦਰ ਗੋਇਲ ਲਹਿਰਾ ਵਿਕਾਸ ਮੰਚ ਦੇ ਰਾਹੀਂ ਲਹਿਰਾਗਾਗਾ ਅਤੇ ਆਸਪਾਸ ਦੇ ਇਲਾਕੇ 'ਚ ਰਹਿੰਦੇ ਲੋਕਾਂ ਦੀ ਆਵਾਜ਼ ਚੁੱਕ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਾਉਣ ਦਾ ਕੰਮ ਕਰਦੇ ਹਨ। ਗੋਇਲ ਸੁਨਾਮ ਬਾਰ ਐਸੋਸੀਏਸ਼ਨ ਦੇ ਤਿੰਨ ਵਾਰ ਪ੍ਰਧਾਨ ਰਹਿ ਚੁੱਕੇ ਹਨ ਅਤੇ ਇੱਕ ਚੰਗੇ ਵਕੀਲ ਦੇ ਰੂਪ 'ਚ ਉਨ੍ਹਾਂ ਹਜ਼ਾਰਾਂ ਲੋਕਾਂ ਨੂੰ ਇਨਸਾਫ਼ ਦਿਵਾਉਣ ਦਾ ਕੰਮ ਵੀ ਕੀਤਾ ਹੈ। ਚੌਲ ਮਿੱਲ ਦੇ ਮਾਲਕ ਅਤੇ ਹੋਰ ਸਾਧਨਾਂ ਰਾਹੀਂ ਉਹ ਖੇਤੀ ਖੇਤਰ 'ਚ ਵੀ ਯੋਗਦਾਨ ਪਾਉਂਦੇ ਹਨ ਅਤੇ ਕਿਸਾਨਾਂ ਦੀ ਮਦਦ ਕਰਦੇ ਹਨ। ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਇਮਾਨਦਾਰ ਮੁੱਖ ਮੰਤਰੀ ਉਮੀਦਵਾਰ ਤੋਂ ਪ੍ਰਭਾਵਿਤ ਹੋ ਕੇ ਬਰਿੰਦਰ ਗੋਇਲ ਨੇ 'ਆਪ' ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗ਼ਰੀਬਾਂ ਅਤੇ ਆਮ ਲੋਕਾਂ ਦੀ ਪਾਰਟੀ ਹੈ। ਇਸ ਪੰਜਾਬ ਦੇ ਹਰ ਵਰਗ ਦੇ ਲੋਕ 'ਆਪ' ਦਾ ਸਮਰਥਨ ਕਰ ਰਹੇ ਹਨ ਅਤੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਪੰਜਾਬ ਲਈ ਚੰਗੀ ਸੋਚ ਅਤੇ ਨੀਅਤ ਰੱਖਣ ਵਾਲੇ ਲੋਕਾਂ ਦਾ ਪਾਰਟੀ ਵਿੱਚ ਸਵਾਗਤ ਹੈ। ਮਾਨ ਨੇ ਕਿਹਾ ਕਿ ਐਡਵੋਕੇਟ ਬਰਿੰਦਰ ਗੋਇਲ ਇੱਕ ਪ੍ਰਸਿੱਧ ਵਕੀਲ ਹਨ ਅਤੇ ਉਨ੍ਹਾਂ ਦਾ ਖੇਤੀ ਖੇਤਰ ਵਿੱਚ ਵੀ ਉੱਘਾ ਯੋਗਦਾਨ ਹੈ। ਅੱਜ ਪੰਜਾਬ ਨੂੰ ਅਜਿਹੇ ਇਮਾਨਦਾਰ ਅਤੇ ਸੰਘਰਸ਼ਸ਼ੀਲ ਲੋਕਾਂ ਦੀ ਬੇਹੱਦ ਜ਼ਰੂਰਤ ਹੈ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget