ਪੜਚੋਲ ਕਰੋ

3.50 ਕਰੋੜ ਦੀ ਲਾਗਤ ਨਾਲ ਲਹਿਰਾਗਾਗਾ ਦੀ ਬਦਲੇਗੀ ਨੁਹਾਰ - ਵਿਧਾਇਕ ਗੋਇਲ

ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ 3.50 ਕਰੋੜ ਰੁਪਏ ਖਰਚ ਕਰਕੇ ਲਹਿਰਾਗਾਗਾ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਪਿਛਲੇ ਸਮੇਂ ਕਰੋੜ ਰੁਪਏ ਦੇ ਵਿਕਾਸ ਕੰਮਾਂ ਵਿੱਚ ਹੋਏ ਭ੍ਰਿਸ਼ਟਾਚਾਰ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ।

Lehragaga news:  ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ-6 ਐਸਡੀ ਸਕੂਲ  ਦੇ ਨਜ਼ਦੀਕ ਇੰਟਰਲੋਕਿੰਗ ਟਾਇਲਾਂ ਵਾਲੀ ਸੜਕ ਬਣਾਉਣ ਅਤੇ ਸੁਨਾਮ ਜਾਖਲ ਬਾਈਪਾਸ ਰੋਡ ਤੇ ਭੱਠਲ ਕਾਲਜ ਦੀ ਦੀਵਾਰ ਦੇ ਨਾਲ-ਨਾਲ ਪਾਰਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।

ਇਸ ਦੀ ਸ਼ੁਰੂਆਤ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ 3.50 ਕਰੋੜ ਰੁਪਏ ਖਰਚ ਕਰਕੇ ਲਹਿਰਾਗਾਗਾ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਪਿਛਲੇ ਸਮੇਂ ਕਰੋੜ ਰੁਪਏ ਦੇ ਵਿਕਾਸ ਕੰਮਾਂ ਵਿੱਚ ਹੋਏ ਭ੍ਰਿਸ਼ਟਾਚਾਰ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ।

ਇਸ ਦੇ ਨਾਲ ਹੀ ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਵਿਧਾਇਕ ਗੋਇਲ ਨੇ ਕਿਹਾ ਕਿ ਹਲਕੇ ਅੰਦਰ ਜੋ ਵੀ ਵਿਕਾਸ ਕੰਮ ਸ਼ੁਰੂ ਕੀਤੇ ਜਾਣਗੇ, ਉਹਨਾਂ ਨੂੰ ਅੱਧ ਵਿਚਕਾਰ ਨਹੀਂ ਛੱਡਿਆ ਜਾਵੇਗਾ ਅਤੇ ਵਿਕਾਸ ਕੰਮਾਂ ਵਿੱਚ ਕਿਸੇ ਦੀ ਕਿਸਮ ਦਾ ਭਰਿਸ਼ਟਾਚਾਰ ਬਰਦਾਸ਼ਤ ਨਹੀ ਹੋਵੇਗਾ।

ਇਹ ਵੀ ਪੜ੍ਹੋ: Gurdaspur news: ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ 'ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੂਰਾ ਹਾਲ, ਲਾਸ਼ ਭਾਰਤ ਭੇਜਣ ਦੀ ਕੀਤੀ ਮੰਗ

ਲਹਿਰਾਗਾਗਾ ਅੰਦਰ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਕਿਹਾ ਕਿ ਸੀਵਰੇਜ ਦੀ ਸਫਾਈ ਲਈ 80 ਲੱਖ ਰੁਪਏ ਖਰਚ ਕਰਕੇ ਮਸ਼ੀਨਾਂ ਲਿਆਂਦੀਆਂ ਜਾ ਰਹੀਆਂ ਹਨ, ਜਿਸ ਨਾਲ ਸੀਵਰੇਜ਼ ਦੇ ਬਲੋਕੇਜ ਦੀ ਸਮੱਸਿਆ ਖ਼ਤਮ ਹੋਏਗੀ।

ਸ਼ਹਿਰ ਵਿੱਚੋਂ ਗੁਜਰਦੀ ਡਿੱਚ ਡਰੇਨ ਨੂੰ ਪੱਕਾ ਕਰ ਲਈ ਜਲਦੀ ਹੀ ਟੈਂਡਰ ਲਗਾਏ ਜਾਣਗੇ, ਮਾਰਚ ਮਹੀਨੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਨਾਲ ਨਿਕਾਸੀ ਅਤੇ ਬਰਸਾਤੀ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ।

ਇਸ ਕੰਮ ਨੂੰ ਜਲਦੀ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ। ਲਹਿਰਾਗਾਗਾ ਦੇ ਸਟੇਡੀਅਮ ਵਿੱਚ ਟਰੈਕ ਬਣਾਉਣ ਸਮੇਂ ਵੱਡੇ ਪੱਧਰ ਤੇ ਗੜਬੜੀ ਕੀਤੀ ਗਈ  ਇਸ ਦੀ ਜਾਂਚ ਕਰਵਾਉਣ ਦੇ ਨਾਲ-ਨਾਲ  50 ਲੱਖ ਰੁਪਏ ਖਰਚ ਕਰਕੇ ਸਟੇਡੀਅਮ ਨੂੰ ਆਧੁਨਿਕ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ: ਮੇਰੇ ਹਲਕੇ ਦੇ ਨੌਜਵਾਨਾਂ ਵਿੱਚ ਹੁਨਰ ਦੀ ਘਾਟ ਨਹੀਂ, ਬੱਸ ਲੋੜ ਹੈ ਸਹੂਲਤਾਂ ਦੇਣ ਦੀ: ਸਿਮਰਨਜੀਤ ਸਿੰਘ ਮਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget